ਚੰਡੀਗੜ੍ਹ- ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ…
View More ਮਿਸ ਯੂਨੀਵਰਸ ਹਰਨਾਜ਼ ਸੰਧੂ ਨੇ ਕੀਤੀ ਪੰਜਾਬ CM ਨਾਲ ਮੁਲਾਕਾਤ, ਕਿਹਾ-‘ਮੈਂ ਪੰਜਾਬ ਲਈ ਕੁਝ ਕਰਨਾ ਚਾਹੁੰਦੀ ਹਾਂ’recentnews
35 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਣ ਕਲਰਕ ਨੇ ਕੀਤੀ ਖੁਦਕੁਸ਼ੀ
ਸੰਗਰੂਰ : ਇਥੇ ਇਕ ਕਲਰਕ (Clerk) ਵਲੋਂ ਤਨਖਾਹ ਨਾ ਮਿਲਣ ਕਾਰਣ ਖੁਦਕੁਸ਼ੀ (Suicide) ਕਰ ਲਈ ਗਈ। ਇਹ ਕਲਰਕ ਲਹਿਰਾਗਾਗਾ (Clerk Lehiragaga) ਦੇ ਬਾਬਾ ਹੀਰਾ ਸਿੰਘ…
View More 35 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਣ ਕਲਰਕ ਨੇ ਕੀਤੀ ਖੁਦਕੁਸ਼ੀAAP ਸੁਪਰੀਮੋ ਕੇਜਰੀਵਾਲ ਦੇ ਘਰ ‘ਤੇ ਹਮਲਾ, ਮਨੀਸ਼ ਸਿਸੋਦੀਆਂ ਨੇ ਕੀਤਾ ਦਾਅਵਾ
ਨਵੀਂ ਦਿੱਲੀ- ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉੱਤੇ ਹਮਲਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੀ…
View More AAP ਸੁਪਰੀਮੋ ਕੇਜਰੀਵਾਲ ਦੇ ਘਰ ‘ਤੇ ਹਮਲਾ, ਮਨੀਸ਼ ਸਿਸੋਦੀਆਂ ਨੇ ਕੀਤਾ ਦਾਅਵਾਲੁਧਿਆਣਾ ਕੋਰਟ ਬੰਬ ਧਮਾਕਾ ਮਾਮਲਾ: ਪੰਜਾਬ ਦੇ ਖੰਨਾ ‘ਚ NIA ਦੀ ਛਾਪੇਮਾਰੀ
ਲੁਧਿਆਣਾ- ਪੰਜਾਬ ਦੇ ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਹੋਏ ਬੰਬ ਧਮਾਕਾ ਦੇ ਮਾਮਲੇ ਵਿਚ ਬੁੱਧਵਾਰ ਨੂੰ NIA ਦੀ ਇਕ ਟੀਮ ਨੇ ਖੰਨਾ ਵਿਚ ਛਾਪੇਮਾਰੀ ਕੀਤੀ।…
View More ਲੁਧਿਆਣਾ ਕੋਰਟ ਬੰਬ ਧਮਾਕਾ ਮਾਮਲਾ: ਪੰਜਾਬ ਦੇ ਖੰਨਾ ‘ਚ NIA ਦੀ ਛਾਪੇਮਾਰੀRDF ਦੇ 1100 ਕਰੋੜ ਰੁਪਏ ਰੋਕੇ, ਪੰਜਾਬ ਨੂੰ ਇਸ ਪਾਸੇ ਸੋਧ ਕਰਨ ਨੂੰ ਕਿਹਾ
ਚੰਡੀਗੜ੍ਹ : ਕੇਂਦਰ ਸਰਕਾਰ (Central Government) ਨੇ ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਸਰਕਾਰ (New Aam Aadmi Party government) ਨੂੰ ਇਕ ਹੋਰ ਵੱਡਾ ਝਟਕਾ ਦਿੱਤਾ…
View More RDF ਦੇ 1100 ਕਰੋੜ ਰੁਪਏ ਰੋਕੇ, ਪੰਜਾਬ ਨੂੰ ਇਸ ਪਾਸੇ ਸੋਧ ਕਰਨ ਨੂੰ ਕਿਹਾਜੇਲ੍ਹਾਂ ‘ਚ VIP ਕਲਚਰ ਰੋਕਣ ਲਈ ਮਾਨ ਸਰਕਾਰ ਸਖਤ, ਜੇਲ੍ਹ ਅਧਿਕਾਰੀਆਂ ਨੂੰ ਕੀਤਾ ਤਲਬ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਜੇਲ੍ਹ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਬੁੱਧਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ…
View More ਜੇਲ੍ਹਾਂ ‘ਚ VIP ਕਲਚਰ ਰੋਕਣ ਲਈ ਮਾਨ ਸਰਕਾਰ ਸਖਤ, ਜੇਲ੍ਹ ਅਧਿਕਾਰੀਆਂ ਨੂੰ ਕੀਤਾ ਤਲਬਮੁੱਖ ਮੰਤਰੀ ਖੱਟਰ ਨੇ ਪੰਜਾਬ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਆਖੀ ਵੱਡੀ ਗੱਲ
ਚੰਡੀਗੜ੍ਹ : ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ (Haryana CM Manohar Lal Khattar) ਨੇ ਪੰਜਾਬ ਸਰਕਾਰ (Government of Punjab) ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਪੰਜਾਬ…
View More ਮੁੱਖ ਮੰਤਰੀ ਖੱਟਰ ਨੇ ਪੰਜਾਬ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਆਖੀ ਵੱਡੀ ਗੱਲਮਾਨ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ‘ਚ ਇਕ ਸੀਟ ‘ਤੇ ਇਕ ਸਾਲ ਤੋਂ ਵਧੇਰੇ ਨਹੀਂ ਰਹੇਗਾ ਕਰਮਚਾਰੀ
ਚੰਡੀਗੜ੍ਹ- ਸਰਕਾਰੀ ਸਿਸਟਮ ਨੂੰ ਸੁਧਾਰਣ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਖਜ਼ਾਨਾ ਦਫਤਰ ਨੂੰ…
View More ਮਾਨ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ‘ਚ ਇਕ ਸੀਟ ‘ਤੇ ਇਕ ਸਾਲ ਤੋਂ ਵਧੇਰੇ ਨਹੀਂ ਰਹੇਗਾ ਕਰਮਚਾਰੀਸਾਬਕਾ ਪੱਤਰਕਾਰ ਸੀ ਸ਼੍ਰੀਨਗਰ ਮੁਕਾਬਲੇ ‘ਚ ਮਾਰਿਆ ਗਿਆ ਅੱਤਵਾਦੀ, ਪੁਲਿਸ ਨੇ ਕੀਤਾ ਖੁਲਾਸਾ
ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਰੈਨਾਵਾੜੀ ਇਲਾਕੇ ‘ਚ ਦੇਰ ਰਾਤ ਸੁਰੱਖਿਆ ਕਰਮੀਆਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਅਤੇ…
View More ਸਾਬਕਾ ਪੱਤਰਕਾਰ ਸੀ ਸ਼੍ਰੀਨਗਰ ਮੁਕਾਬਲੇ ‘ਚ ਮਾਰਿਆ ਗਿਆ ਅੱਤਵਾਦੀ, ਪੁਲਿਸ ਨੇ ਕੀਤਾ ਖੁਲਾਸਾਵਿੱਕੀ ਮਿੱਢੂਖੇੜਾ ਕਤਲ ਮਾਮਲੇ ਦੀ ਸੁਲਝੇਗੀ ਗੁੱਥੀ, ਪੁਲਿਸ ਹੱਥ ਲੱਗੀ ਵੱਡੀ ਸਫਲਤਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਦੇ ਕਰੀਬੀ ਰਹੇ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ…
View More ਵਿੱਕੀ ਮਿੱਢੂਖੇੜਾ ਕਤਲ ਮਾਮਲੇ ਦੀ ਸੁਲਝੇਗੀ ਗੁੱਥੀ, ਪੁਲਿਸ ਹੱਥ ਲੱਗੀ ਵੱਡੀ ਸਫਲਤਾ