ਚੰਡੀਗੜ੍ਹ: ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਕਸਦ ਨਾਲ 9 ਦਿਨਾਂ ਸਰਦ ਰੁੱਤ ਰਿਹਾਇਸ਼ੀ ਕੈਂਪ…
View More ਮਾਨ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਫ੍ਰੀ ਗਾਈਡਿੰਗ ਅਤੇ ਕੌਸਲਿੰਗ ਵਰਕਸ਼ਾਪtazakhabran
ਪੁਰਸਕਾਰ ਦੇਣ ਤੋਂ ਪਹਿਲਾਂ ਪੁੱਛੀ ਜਾਂਦੀ ਹੈ ਇੱਛਾ, ਵਾਪਸ ਕਰਨ ਦਾ ਕੋਈ ਅਧਿਕਾਰ ਨਹੀਂ, ਪੜ੍ਹੋ ਪਦਮ ਪੁਰਸਕਾਰ ਦੇ ਨਿਯਮ
ਨਵੀਂ ਦਿੱਲੀ : ਪਿਛਲੇ ਕੁਝ ਸਮੇਂ ਤੋਂ ਐਵਾਰਡ ਵਾਪਸ ਕਰਨ ਦਾ ਇਕ ਵੱਖਰਾ ਰਿਵਾਜ ਸ਼ੁਰੂ ਹੋਇਆ ਹੈ। ਬਹੁਤ ਸਾਰੇ ਐਵਾਰਡੀਆਂ ਨੇ ਕਿਸੇ ਗੱਲ ਤੋਂ ਨਰਾਜ਼…
View More ਪੁਰਸਕਾਰ ਦੇਣ ਤੋਂ ਪਹਿਲਾਂ ਪੁੱਛੀ ਜਾਂਦੀ ਹੈ ਇੱਛਾ, ਵਾਪਸ ਕਰਨ ਦਾ ਕੋਈ ਅਧਿਕਾਰ ਨਹੀਂ, ਪੜ੍ਹੋ ਪਦਮ ਪੁਰਸਕਾਰ ਦੇ ਨਿਯਮਹੁਣ ਫਰਜ਼ੀ ID ‘ਤੇ ਸਿਮ ਕਾਰਡ ਲੈਣ ‘ਤੇ ਹੋਵੇਗੀ 3 ਸਾਲ ਦੀ ਸਜ਼ਾ, 50 ਲੱਖ ਰੁਪਏ ਤੱਕ ਦਾ ਜੁਰਮਾਨਾ
ਨਵੀਂ ਦਿੱਲੀ: ਸਰਕਾਰ ਦੇਸ਼ ‘ਚ ਫਰਜ਼ੀ ਸਿਮ ਕਾਰਡਾਂ ਰਾਹੀਂ ਧੋਖਾਧੜੀ ਅਤੇ ਇਸ ਤਰ੍ਹਾਂ ਦੇ ਹੋਰ ਅਪਰਾਧਾਂ ‘ਤੇ ਸ਼ਿਕੰਜਾ ਕੱਸਣ ਜਾ ਰਹੀ ਹੈ। ਟੈਲੀਕਾਮ ਬਿੱਲ 2023…
View More ਹੁਣ ਫਰਜ਼ੀ ID ‘ਤੇ ਸਿਮ ਕਾਰਡ ਲੈਣ ‘ਤੇ ਹੋਵੇਗੀ 3 ਸਾਲ ਦੀ ਸਜ਼ਾ, 50 ਲੱਖ ਰੁਪਏ ਤੱਕ ਦਾ ਜੁਰਮਾਨਾਵਿੱਤ ਮੰਤਰੀ ਚੀਮਾਂ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ ’ਤੇ ਪੂਰਾ ਜ਼ੋਰ ਲਾਉਣ ਦੇ ਨਿਰਦੇਸ਼
ਚੰਡੀਗੜ੍ਹ: ਸੂਬੇ ਵਿੱਚ ਰੁਜ਼ਗਾਰ ਪੈਦਾ ਕਰਨ ਅਤੇ ਉੱਦਮਸ਼ੀਲਤਾ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ ’ਤੇ ਬੈਂਕਾਂ ਨੂੰ ਪੂਰਾ ਜ਼ੋਰ ਲਾਉਣ ਦੀ…
View More ਵਿੱਤ ਮੰਤਰੀ ਚੀਮਾਂ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ ’ਤੇ ਪੂਰਾ ਜ਼ੋਰ ਲਾਉਣ ਦੇ ਨਿਰਦੇਸ਼ਸਰਹਿੰਦ ਨਹਿਰ ’ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 21 ਦਿਨਾਂ ਲਈ ਰਹੇਗੀ ਬੰਦ
ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ…
View More ਸਰਹਿੰਦ ਨਹਿਰ ’ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 21 ਦਿਨਾਂ ਲਈ ਰਹੇਗੀ ਬੰਦਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਲਈ ਇੱਕ ਕਾਇਆਕਲਪੀ ਅਧਿਆਏ ਦੀ ਨਿਸ਼ਾਨਦੇਹੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ…
View More ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ
ਚੰਡੀਗੜ੍ਹ: ਸਾਹਿਬਜਾਦਾ ਜੋਰਾਵਰ ਸਿੰਘ ਤੇ ਸਾਹਿਬਜਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ…
View More ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਇਲਜ਼ਾਮ ’ਚ ਪਟਵਾਰੀ ਤੇ ਉਸ ਦਾ ਪੁੱਤਰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ…
View More ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਇਲਜ਼ਾਮ ’ਚ ਪਟਵਾਰੀ ਤੇ ਉਸ ਦਾ ਪੁੱਤਰ ਕੀਤਾ ਗ੍ਰਿਫ਼ਤਾਰPunjab Weather Update: ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਤੇ ਧੁੰਦ ਸਬੰਧੀ ਆਰੇਂਜ ਅਲਰਟ ਜਾਰੀ
ਲੁਧਿਆਣਾ : ਪੰਜਾਬ ’ਚ ਸੀਤ ਲਹਿਰ ਤੇ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਠੰਢ ਕਾਰਨ ਲੋਕ ਕੰਬ ਰਹੇ ਹਨ ਤੇ ਧੁੰਦ ਕਾਰਨ ਵਾਹਨ…
View More Punjab Weather Update: ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਤੇ ਧੁੰਦ ਸਬੰਧੀ ਆਰੇਂਜ ਅਲਰਟ ਜਾਰੀਵੀਡੀਓ ਬਣਾ ਕੇ ਇਕ ਵਾਰ ਮੁੜ ਘਿਰਿਆ Kulhad Pizza Couple, ਪੜ੍ਹੋ ਕੀ ਹੈ ਪੂਰਾ ਮਾਮਲਾ
ਜਲੰਧਰ: Kulhad Pizza Couple ਇਕ ਵਾਰ ਫਿਰ ਸੁਰਖੀਆਂ ਵਿਚ ਹੈ। ਉਹ ਇੰਸਟਾਗ੍ਰਾਮ ‘ਤੇ ਰੀਲ ਕਰਨ ਤੋਂ ਬਾਅਦ ਵਿਵਾਦਾਂ ‘ਚ ਘਿਰ ਗਈ ਸੀ। ਲੁਧਿਆਣਾ ਦੇ ਨਿਹੰਗ…
View More ਵੀਡੀਓ ਬਣਾ ਕੇ ਇਕ ਵਾਰ ਮੁੜ ਘਿਰਿਆ Kulhad Pizza Couple, ਪੜ੍ਹੋ ਕੀ ਹੈ ਪੂਰਾ ਮਾਮਲਾ