ਅੰਮ੍ਰਿਤਸਰ: ਜੰਡਿਆਲਾ ਗੁਰੂ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਵਿੱਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ ਸੀ। ਉਹ 3 ਕਤਲ ਕੇਸਾਂ ਵਿੱਚ…
View More Breaking news: ਜੰਡਿਆਲਾ ਗੁਰੂ ‘ਚ ਐਨਕਾਊਂਟਰ, ਪੁਲਿਸ ਵੱਲੋਂ ਗੈਂਗਸਟਰ ਅੰਮ੍ਰਿਤਪਾਲ ਅਮਰੀ ਢੇਰtazakhabran
ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ…
View More ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ, DGP ਗੌਰਵ ਯਾਦਵ ਵੱਲੋਂ ਖੁਲਾਸੇ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਮੱਦੇਨਜ਼ਰ ਨਵੇਕਲਾ ਤੇ…
View More ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ, DGP ਗੌਰਵ ਯਾਦਵ ਵੱਲੋਂ ਖੁਲਾਸੇਸ਼ਹੀਦੀ ਹਫਤੇ ਦੌਰਾਨ ਸਿੱਖ ਸੰਗਤਾਂ ਵੱਧ ਤੋਂ ਵੱਧ ਗੁਰਬਾਣੀ ਜਾਪ ਅਤੇ ਸਾਦਗੀ ਰੱਖ ਕੇ ਸ਼ਹੀਦਾਂ ਨੂੰ ਸ਼ਰਧਾ ਅਰਪਣ ਕਰਨ: ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜ਼ਰ…
View More ਸ਼ਹੀਦੀ ਹਫਤੇ ਦੌਰਾਨ ਸਿੱਖ ਸੰਗਤਾਂ ਵੱਧ ਤੋਂ ਵੱਧ ਗੁਰਬਾਣੀ ਜਾਪ ਅਤੇ ਸਾਦਗੀ ਰੱਖ ਕੇ ਸ਼ਹੀਦਾਂ ਨੂੰ ਸ਼ਰਧਾ ਅਰਪਣ ਕਰਨ: ਗਿਆਨੀ ਰਘਬੀਰ ਸਿੰਘCOVID-19 Advisory: ਕੋਰੋਨਾ ਦੇ ਨਵੇਂ ਵੈਰੀਐਂਟ ਜੇਐਨ-1 ਦੇ ਆਉਣ ਮਗਰੋਂ ਕੇਂਦਰ ਵੱਲੋਂ ਰਾਜਾਂ ਲਈ ਜਾਰੀ ਐਡਵਾਇਜ਼ਰੀ
COVID-19 Advisory: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਕਰਨਾਟਕ ਸਰਕਾਰ ਨੇ ਲਾਗ ਦੇ ਨਵੇਂ ਰੂਪ JN-1 (ਕੋਵਿਡ ਸਬ-ਵੇਰੀਐਂਟ JN.1) ਬਾਰੇ ਚੌਕਸ ਕੀਤਾ ਹੈ।…
View More COVID-19 Advisory: ਕੋਰੋਨਾ ਦੇ ਨਵੇਂ ਵੈਰੀਐਂਟ ਜੇਐਨ-1 ਦੇ ਆਉਣ ਮਗਰੋਂ ਕੇਂਦਰ ਵੱਲੋਂ ਰਾਜਾਂ ਲਈ ਜਾਰੀ ਐਡਵਾਇਜ਼ਰੀਦੁੱਖਦਾਇਕ : ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਮਸ਼ਹੂਰ ਕਾਰੋਬਾਰੀ ਦੇ ਪੁੱਤਰ ਦੀ ਮੌਤ, ਪਿਤਾ UK ਲਈ ਰਵਾਨਾ
ਜਲੰਧਰ : ਸਟੱਡੀ ਵੀਜ਼ਾ ‘ਤੇ ਇੰਗਲੈਂਡ ਗਏ ਜਲੰਧਰ ਦੇ ਵਿਦਿਆਰਥੀ ਜੀਐਸ ਭਾਟੀਆ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ…
View More ਦੁੱਖਦਾਇਕ : ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਮਸ਼ਹੂਰ ਕਾਰੋਬਾਰੀ ਦੇ ਪੁੱਤਰ ਦੀ ਮੌਤ, ਪਿਤਾ UK ਲਈ ਰਵਾਨਾBreaking news : ਟੀਚਿੰਗ ਦਾ ਕੋਰਸ ਕਰ ਰਹੇ ਵਿਦਿਆਰਥੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ
ਮੁਹਾਲੀ : ਟੀਚਿੰਗ ਦਾ ਕੋਰਸ ਕਰਨ ਵਾਲੇ ਵਿਦਿਆਰਥੀਆਂ ਲਈ ਇਹ ਵੱਡੀ ਖ਼ਬਰ ਹੈ। ਪੰਜਾਬ ਦੇ ਸਿੱਖਿਆ ਵਿਭਾਗ ਨੇ ਟੀਚਿੰਗ ਦਾ ਕੋਰਸ ਕਰਦੇ ਵਿਦਿਆਰਥੀਆਂ ਨੂੰ ਚਾਈਲਡ ਕੇਅਰ…
View More Breaking news : ਟੀਚਿੰਗ ਦਾ ਕੋਰਸ ਕਰ ਰਹੇ ਵਿਦਿਆਰਥੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ5 ਸਾਲ ਪਹਿਲਾਂ ਨਿਊਜ਼ੀਲੈਂਡ ਗਏ ਪੰਜਾਬੀ ਨੌਜਵਾਨ ਦੀ ਮੌਤ
ਗੁਰਦਾਸਪੁਰ : ਗੁਰਦਾਸਪੁਰ ਦੇ ਪੰਜ ਸਾਲ ਪਹਿਲਾਂ ਨਿਊਜ਼ੀਲੈਂਡ ਗਏ 25 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਖ਼ਬਰ ਮਿਲਦੇ ਹੀ ਪਰਿਵਾਰ…
View More 5 ਸਾਲ ਪਹਿਲਾਂ ਨਿਊਜ਼ੀਲੈਂਡ ਗਏ ਪੰਜਾਬੀ ਨੌਜਵਾਨ ਦੀ ਮੌਤਚੀਨ ’ਚ ਭਿਆਨਕ ਭੂਚਾਲ, 111 ਮੌਤਾਂ, ਸੈਂਕੜੇ ਜ਼ਖ਼ਮੀ
China earthquake News: ਚੀਨ ਦੇ ਗਾਂਸੂ ਸੂਬੇ ‘ਚ ਸੋਮਵਾਰ ਦੇਰ ਰਾਤ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.2…
View More ਚੀਨ ’ਚ ਭਿਆਨਕ ਭੂਚਾਲ, 111 ਮੌਤਾਂ, ਸੈਂਕੜੇ ਜ਼ਖ਼ਮੀਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
ਚੰਡੀਗੜ੍ਹ: ਪੰਜਾਬ ਭਰ ਵਿੱਚ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੇਜੀ ਨਾਲ ਮੁਕੰਮਲ ਕੀਤੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ…
View More ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼