ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ…
View More 20 ਦਸੰਬਰ ਦਾ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖਿਆ ਪ੍ਰੋਗਰਾਮ ਮੁਲਤਵੀtazakhabran
ਆਨੰਦ ਕਾਰਜ ਦੌਰਾਨ ਲਹਿੰਗਾ ਪਾਉਣ ‘ਤੇ ਪਾਬੰਦੀ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਸਾਹਿਬ ਨਾਂਦੇੜ ਦੇ ਪੰਜ ਪਿਆਰੇ ਸਾਹਿਬਾਨ ਨੇ ਆਨੰਦ ਕਾਰਜਾਂ ਲਈ ਸਿੱਖ ਸੰਗਤ ਲਈ ਗੁਰਮਤਾ ਜਾਰੀ ਕੀਤਾ ਹੈ। ਜਥੇਦਾਰ…
View More ਆਨੰਦ ਕਾਰਜ ਦੌਰਾਨ ਲਹਿੰਗਾ ਪਾਉਣ ‘ਤੇ ਪਾਬੰਦੀਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ
ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਇਕ ਵੋਆਇਸ ਮੈਸੇਜ਼ ਜਾਰੀ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ…
View More ਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀDiya Kumari:ਹੀਰਾ, ਸੋਨਾ, ਰੂਬੀ, ਮੀਨਾ ਪਾਉਂਦੀ ਹੈ ਉਪ ਮੁੱਖ ਮੰਤਰੀ Diya Kumari, ਪਰ ਉਨ੍ਹਾਂ ਕੋਲ ਨਹੀਂ ਹੈ ਘਰ, ਜ਼ਮੀਨ ਅਤੇ ਕਾਰ
Rajasthan Deputy CM Diya Kumari: ਰਾਜਸਥਾਨ ਵਿੱਚ ਨਵੀਂ ਸਰਕਾਰ ਬਣੀ ਹੈ। ਸ਼ੁੱਕਰਵਾਰ ਨੂੰ ਭਜਨ ਲਾਲ ਸ਼ਰਮਾ ਨੇ ਸੂਬੇ ਦੇ 26ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।…
View More Diya Kumari:ਹੀਰਾ, ਸੋਨਾ, ਰੂਬੀ, ਮੀਨਾ ਪਾਉਂਦੀ ਹੈ ਉਪ ਮੁੱਖ ਮੰਤਰੀ Diya Kumari, ਪਰ ਉਨ੍ਹਾਂ ਕੋਲ ਨਹੀਂ ਹੈ ਘਰ, ਜ਼ਮੀਨ ਅਤੇ ਕਾਰਖ਼ਾਲਸਾ ਪੰਥ ਤੋਂ ਮੁਆਫ਼ੀ ਮੰਗ ਕੇ ਅਕਾਲੀ ਦਲ ਦੇ ਪ੍ਰਧਾਨ ਨੇ ਪੰਥ ਪ੍ਰਤੀ ਗੰਭੀਰਤਾ ਦਿਖਾਈ : ਜ਼ਾਹਿਦਾ ਸੁਲੇਮਾਨ
ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਫੜਨ ਵਿਚ ਨਾਕਾਮ…
View More ਖ਼ਾਲਸਾ ਪੰਥ ਤੋਂ ਮੁਆਫ਼ੀ ਮੰਗ ਕੇ ਅਕਾਲੀ ਦਲ ਦੇ ਪ੍ਰਧਾਨ ਨੇ ਪੰਥ ਪ੍ਰਤੀ ਗੰਭੀਰਤਾ ਦਿਖਾਈ : ਜ਼ਾਹਿਦਾ ਸੁਲੇਮਾਨਜਗਦੀਪ ਧਨਖੜ ਰਾਜ ਸਭਾ ਵਿੱਚ ਰਾਘਵ ਚੱਢਾ ਉੱਤੇ ਭੜਕੇ, ਕਹੀ ਇਹ ਵੱਡੀ ਗੱਲ
Raghav Chadha News: ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਬੁੱਧਵਾਰ ਨੂੰ ਲੋਕ…
View More ਜਗਦੀਪ ਧਨਖੜ ਰਾਜ ਸਭਾ ਵਿੱਚ ਰਾਘਵ ਚੱਢਾ ਉੱਤੇ ਭੜਕੇ, ਕਹੀ ਇਹ ਵੱਡੀ ਗੱਲਪੰਜਾਬੀ ਗਾਇਕ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫ਼ਤਾਰ
ਮੋਹਾਲੀ: ਪੰਜਾਂ ਸਾਲਾ ਬਾਅਦ ਮੋਹਾਲੀ ਦੇ ਡੇਰਾਬਸੀ ‘ਚ ਗਾਇਕ ਨਵਜੋਤ ਸਿੰਘ ਵਿਰਕ ਉਰਫ਼ ਈਸਾਪੁਰੀਆ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ…
View More ਪੰਜਾਬੀ ਗਾਇਕ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫ਼ਤਾਰSYL ਦੇ ਮਾਮਲੇ ’ਤੇ ਫਿਰ ਹੋਵੇਗੀ CM ਮਾਨ ਤੇ ਖੱਟਰ ਦੀ ਮੀਟਿੰਗ, ਕੇਂਦਰ ਨੇ ਸੱਦੀ ਹੈ ਸਾਂਝੀ ਮੀਟਿੰਗ
ਚੰਡੀਗੜ੍ਹ: ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸਤਲੁਜ ਯਮੁਨਾ ਲਿੰਕ ਨਹਿਰ (ਐਸ ਵਾਈ ਐਲ) ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਮੀਟਿੰਗ 28…
View More SYL ਦੇ ਮਾਮਲੇ ’ਤੇ ਫਿਰ ਹੋਵੇਗੀ CM ਮਾਨ ਤੇ ਖੱਟਰ ਦੀ ਮੀਟਿੰਗ, ਕੇਂਦਰ ਨੇ ਸੱਦੀ ਹੈ ਸਾਂਝੀ ਮੀਟਿੰਗCM ਮਾਨ ਵੱਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤੀ ਦੌਰਾ ਜਾਰੀ, ਲੋਕਾਂ ਨੇ ਮੁੱਖ ਮੰਤਰੀ ਦੇ ਕੰਮ ਦੀ ਕੀਤੀ ਸ਼ਲਾਘਾ
ਹੁਸ਼ਿਆਰਪੁਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ…
View More CM ਮਾਨ ਵੱਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤੀ ਦੌਰਾ ਜਾਰੀ, ਲੋਕਾਂ ਨੇ ਮੁੱਖ ਮੰਤਰੀ ਦੇ ਕੰਮ ਦੀ ਕੀਤੀ ਸ਼ਲਾਘਾਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ/ਮੋਗਾ: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ…
View More ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ