ਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 FIR ਦਰਜ, 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਚੰਡੀਗੜ੍ਹ: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ…

View More ਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 FIR ਦਰਜ, 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਖੜ੍ਹਕੇ ਦੇਖ ਜਵਾਨਾਂ ਬਾਬੇ ਭੰਗੜਾ ਪਾਉਂਦੇ ਨੇ…67 ਸਾਲ ਦੇ ਨੌਜਵਾਨ ਦੀ ਪ੍ਰੇਰਨਾਦਾਇਕ ਕਹਾਣੀ

ਲੁਧਿਆਣਾ:  ਖੜ੍ਹਕੇ ਦੇਖ ਜਵਾਨਾਂ ਬਾਬੇ ਭੰਗੜਾ ਪਾਉਂਦੇ ਨੇ …ਇਹ ਗੀਤ ਕਿਸੇ ਨੇ ਸੱਚ ਹੀ ਲਿਖਿਆ ਹੈ। ਬਹੁਤ ਸਾਰੇ ਬਜ਼ੁਰਗ ਇਵੇ ਦੇ ਹੁੰਦੇ ਹਨ ਜੋ ਬੁਢਾਪੇ…

View More ਖੜ੍ਹਕੇ ਦੇਖ ਜਵਾਨਾਂ ਬਾਬੇ ਭੰਗੜਾ ਪਾਉਂਦੇ ਨੇ…67 ਸਾਲ ਦੇ ਨੌਜਵਾਨ ਦੀ ਪ੍ਰੇਰਨਾਦਾਇਕ ਕਹਾਣੀ

ਮੁੱਖ ਮੰਤਰੀ ਭਗਵੰਤ ਮਾਨ ਦੇ OSD ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ…

View More ਮੁੱਖ ਮੰਤਰੀ ਭਗਵੰਤ ਮਾਨ ਦੇ OSD ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ

ਹੁਸ਼ਿਆਰਪੁਰ ਰੈਲੀ ਦੌਰਾਨ ਭਗਵੰਤ ਮਾਨ ਨੇ ਕੀਤੇ ਵੱਡੇ ਖੁਲਾਸੇ

Hoshiarpur News: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਨਿੱਚਰਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ…

View More ਹੁਸ਼ਿਆਰਪੁਰ ਰੈਲੀ ਦੌਰਾਨ ਭਗਵੰਤ ਮਾਨ ਨੇ ਕੀਤੇ ਵੱਡੇ ਖੁਲਾਸੇ

ਅਜ਼ੀਮਪੁਰਾ ਦੀਆਂ ਔਰਤਾਂ ਨੇ ਅਕਾਲੀ ਆਗੂ ਜ਼ਾਹਿਦਾ ਸੁਲੇਮਾਨ ਨੂੰ ਸੁਣਾਈ ਨੀਲੇ ਕਾਰਡ ਕੱਟੇ ਜਾਣ ਦੀ ਵਿੱਥਿਆ

ਮਾਲੇਰਕੋਟਲਾ : ਗ਼ਰੀਬਾਂ ਦੇ ਨੀਲੇ ਕਾਰਡ ਕੱਟੇ ਜਾਣ ਦੀ ਹਰਕਤ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮਹਿੰਗੀ ਪੈਂਦੀ ਨਜ਼ਰ ਆ ਰਹੀ ਹੈ। ਆਮ ਲੋਕਾਂ ਵਿਚ…

View More ਅਜ਼ੀਮਪੁਰਾ ਦੀਆਂ ਔਰਤਾਂ ਨੇ ਅਕਾਲੀ ਆਗੂ ਜ਼ਾਹਿਦਾ ਸੁਲੇਮਾਨ ਨੂੰ ਸੁਣਾਈ ਨੀਲੇ ਕਾਰਡ ਕੱਟੇ ਜਾਣ ਦੀ ਵਿੱਥਿਆ

Cricket World Cup ਫਾਈਨਲ ਮੌਕੇ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਵਿੱਚ ਲਗਾਈਆਂ ਕੁਝ ਪਾਬੰਦੀਆਂ

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨੇ ਵਿਸ਼ਵ ਕ੍ਰਿਕਟ ਕੱਪ ਲਈ ਭਾਰਤ ਅਤੇ ਆਸਟ੍ਰੇਲੀਆਂ ਵਿਚਕਾਰ ਹੋ ਰਹੇ ਮੈਚ ਦੌਰਾਨ ਸ਼ਹਿਰ ਵਿੱਚ ਕੁਝ ਪਾਬੰਦੀਆਂ ਲਗਾਈਆ ਹਨ। ਚੰਡੀਗੜ੍ਹ ਪੁਲਿਸ ਨੇ…

View More Cricket World Cup ਫਾਈਨਲ ਮੌਕੇ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਵਿੱਚ ਲਗਾਈਆਂ ਕੁਝ ਪਾਬੰਦੀਆਂ

DGP ਪੰਜਾਬ ਨੇ 11 ਜ਼ਿਲ੍ਹਿਆਂ ਦੇ SSP ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ, ਸਖ਼ਤੀ ਦੇ ਬਾਵਜੂਦ ਨਹੀਂ ਰੁਕ ਰਹੇ ਪਰਾਲੀ ਸਾੜਨ ਦੇ ਮਾਮਲੇ

ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ 11 ਪੁਲਿਸ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ…

View More DGP ਪੰਜਾਬ ਨੇ 11 ਜ਼ਿਲ੍ਹਿਆਂ ਦੇ SSP ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ, ਸਖ਼ਤੀ ਦੇ ਬਾਵਜੂਦ ਨਹੀਂ ਰੁਕ ਰਹੇ ਪਰਾਲੀ ਸਾੜਨ ਦੇ ਮਾਮਲੇ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ

ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ…

View More ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ: ਮੁੱਖ ਮੰਤਰੀ ਮਾਨ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ…

View More ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ: ਮੁੱਖ ਮੰਤਰੀ ਮਾਨ

ਚੰਡੀਗੜ੍ਹ ‘ਚ ਪੰਜਾਬੀਆਂ ਨਾਲ ਇਕ ਹੋਰ ਧੱਕਾ, ਪੰਜਾਬ ਦੇ ਬੱਚਿਆਂ ਨੂੰ ਰਾਜਧਾਨੀ ਦੇ ਸਰਕਾਰੀ ਸਕੂਲਾਂ ‘ਚ ਨਹੀਂ ਮਿਲੇਗਾ ਦਾਖ਼ਲਾ

ਚੰਡੀਗੜ੍ਹ: ਪੰਜਾਬ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਧੱਕਾ ਕੀਤਾ ਜਾਂਦਾ ਰਿਹਾ ਹੈ। ਪੰਜਾਬ ਦੇ ਪਿੰਡ ਉਜਾੜ ਕੇ ਚੰਡੀਗੜ੍ਹ ਬਣਾਇਆ ਸੀ ਅਤੇ ਹੁਣ ਪੰਜਾਬ ਨੂੰ…

View More ਚੰਡੀਗੜ੍ਹ ‘ਚ ਪੰਜਾਬੀਆਂ ਨਾਲ ਇਕ ਹੋਰ ਧੱਕਾ, ਪੰਜਾਬ ਦੇ ਬੱਚਿਆਂ ਨੂੰ ਰਾਜਧਾਨੀ ਦੇ ਸਰਕਾਰੀ ਸਕੂਲਾਂ ‘ਚ ਨਹੀਂ ਮਿਲੇਗਾ ਦਾਖ਼ਲਾ