ਮੋਹਾਲੀ : ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮੋਹਾਲੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਐੱਫਆਈਆਰ ਕੁੱਟਮਾਰ ਦੇ ਮਾਮਲੇ ‘ਚ ਦਰਜ ਹੋਈ…
View More ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮੁਹਾਲੀ ਪੁਲਿਸ ਵੱਲੋਂ ਮਾਮਲਾ ਦਰਜtazakhabran
CM ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਸਮਤਕ, ਨਸ਼ਾ ਵਿਰੁੱਧ ਸਰਕਾਰ ਦੀ ਵੱਡੀ ਮੁਹਿੰਮ
CM Bhagwant mann : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਚਲਦੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚ…
View More CM ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਸਮਤਕ, ਨਸ਼ਾ ਵਿਰੁੱਧ ਸਰਕਾਰ ਦੀ ਵੱਡੀ ਮੁਹਿੰਮਗਾਜ਼ਾ ‘ਤੇ ਬੰਬਾਰੀ ਮਾਮਲੇ ਵਿੱਚ ਨਵਾਂ ਅਪਡੇਟ, ਇਜ਼ਰਾਈਲ ਦੇ ਸਾਰੇ ਬੰਧਕ ਨਾਗਰਿਕਾਂ ਨੂੰ ਰਿਹਾਅ ਕੀਤਾ ਜਾਵੇਗਾ: ਹਮਾਸ
ਗਾਜ਼ਾ: 7 ਅਕਤੂਬਰ ਨੂੰ ਇਜ਼ਰਾਈਲ ‘ਤੇ ਭਿਆਨਕ ਅੱਤਵਾਦੀ ਹਮਲਾ ਕਰਨ ਵਾਲੇ ਹਮਾਸ ਸਮੂਹ ਨੇ ਇਕ ਸ਼ਰਤ ‘ਤੇ ਸਾਰੇ ਬੰਧਕਾਂ ਨੂੰ ਰਿਹਾਅ ਕਰਨ ਦੀ ਪੇਸ਼ਕਸ਼ ਕੀਤੀ…
View More ਗਾਜ਼ਾ ‘ਤੇ ਬੰਬਾਰੀ ਮਾਮਲੇ ਵਿੱਚ ਨਵਾਂ ਅਪਡੇਟ, ਇਜ਼ਰਾਈਲ ਦੇ ਸਾਰੇ ਬੰਧਕ ਨਾਗਰਿਕਾਂ ਨੂੰ ਰਿਹਾਅ ਕੀਤਾ ਜਾਵੇਗਾ: ਹਮਾਸਕ੍ਰਿਕਟ ਵਿਸ਼ਵ ਕੱਪ 2023: ਮੈਚ ਦੌਰਾਨ ਦੱਖਣੀ ਅਫ਼ਰੀਕੀ ਕ੍ਰਿਕਟਰ ਕੇਸ਼ਵ ਮਹਾਰਾਜ ਦੇ ਬੱਲੇ ‘ਤੇ ਦੇਖਿਆ ‘ਓਮ’, ਤਸਵੀਰ ਵਾਇਰਲ
ਦੱਖਣੀ ਅਫ਼ਰੀਕਾ: ਦੱਖਣੀ ਅਫ਼ਰੀਕਾ ਨੇ 17 ਅਕਤੂਬਰ ਨੂੰ ਧਰਮਸ਼ਾਲਾ ਵਿੱਚ ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਵਿੱਚ ਨੀਦਰਲੈਂਡ ਨਾਲ ਖੇਡਿਆ। ਦੱਖਣੀ ਅਫ਼ਰੀਕਾ ਇਹ ਮੈਚ 38 ਦੌੜਾਂ…
View More ਕ੍ਰਿਕਟ ਵਿਸ਼ਵ ਕੱਪ 2023: ਮੈਚ ਦੌਰਾਨ ਦੱਖਣੀ ਅਫ਼ਰੀਕੀ ਕ੍ਰਿਕਟਰ ਕੇਸ਼ਵ ਮਹਾਰਾਜ ਦੇ ਬੱਲੇ ‘ਤੇ ਦੇਖਿਆ ‘ਓਮ’, ਤਸਵੀਰ ਵਾਇਰਲਚੰਡੀਗੜ੍ਹ ‘ਚ EV ਨੀਤੀ ਤਹਿਤ ਕੈਪਿੰਗ ਰਹੇਗੀ ਜਾਰੀ, 1600 ਵਾਧੂ ਦੋਪਹੀਆ ਵਾਹਨ ਵੇਚਣ ‘ਤੇ ਬਣੀ ਸਹਿਮਤੀ
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਦੀ ਮੀਟਿੰਗ ਵਿੱਚ ਇਲੈਕਟ੍ਰਿਕ ਵਹੀਕਲ (ਈ.ਵੀ.) ਨੀਤੀ ਤਹਿਤ ਕੈਂਪਿੰਗ ਹਟਾਉਣ ਸਬੰਧੀ ਕੋਈ ਸਹਿਮਤੀ ਨਹੀਂ ਬਣ ਸਕੀ। ਹਾਲਾਂਕਿ ਲੋਕਾਂ ਨੂੰ ਕੁਝ ਰਾਹਤ ਦੇਣ…
View More ਚੰਡੀਗੜ੍ਹ ‘ਚ EV ਨੀਤੀ ਤਹਿਤ ਕੈਪਿੰਗ ਰਹੇਗੀ ਜਾਰੀ, 1600 ਵਾਧੂ ਦੋਪਹੀਆ ਵਾਹਨ ਵੇਚਣ ‘ਤੇ ਬਣੀ ਸਹਿਮਤੀਪੇਡਾ ਨੇ ਗਰੀਨ ਹਾਈਡ੍ਰੋਜਨ ਨੀਤੀ ਬਾਰੇ ਲੋਕਾਂ ਤੋਂ ਮੰਗੇ ਸੁਝਾਅ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਤਹਿਤ ਪੰਜਾਬ ਨੂੰ ਗਰੀਨ ਹਾਈਡ੍ਰੋਜਨ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਗਰੀਨ ਹਾਈਡ੍ਰੋਜਨ ਈਕੋਸਿਸਟਮ ਨੂੰ…
View More ਪੇਡਾ ਨੇ ਗਰੀਨ ਹਾਈਡ੍ਰੋਜਨ ਨੀਤੀ ਬਾਰੇ ਲੋਕਾਂ ਤੋਂ ਮੰਗੇ ਸੁਝਾਅਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ, ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਅੱਤਵਾਦੀ…
View More ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ, ਇੱਕ ਪਿਸਤੌਲ ਬਰਾਮਦਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ ‘ਚ ਵਾਧਾ: ਡਾ.ਬਲਜੀਤ ਕੌਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ,…
View More ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ ‘ਚ ਵਾਧਾ: ਡਾ.ਬਲਜੀਤ ਕੌਰGaza hospital Attack: ਗਾਜ਼ਾ ਦੇ ਹਸਪਤਾਲ ’ਚ ਵੱਡਾ ਹਮਲਾ, 500 ਲੋਕਾਂ ਦੀ ਮੌਤ
Gaza hospital Attack: ਇਜ਼ਰਾਈਲ ਵੱਲੋਂ ਹਮਾਸ ਉੱਤੇ ਲਗਾਤਰ ਹਮਲੇ ਕੀਤੇ ਜਾ ਰਹੇ ਹਨ। ਹੁਣ ਇਜ਼ਰਾਈਲ ਅਤੇ ਹਮਾਸ ਵਿਚਾਲੇ ਲੜਾਈ ਦਾ ਸਭ ਤੋਂ ਭਿਆਨਕ ਰੂਪ ਦੇਖਣ ਨੂੰ…
View More Gaza hospital Attack: ਗਾਜ਼ਾ ਦੇ ਹਸਪਤਾਲ ’ਚ ਵੱਡਾ ਹਮਲਾ, 500 ਲੋਕਾਂ ਦੀ ਮੌਤਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਗ਼ਬਾਨੀ ਵਿਭਾਗ ਵਿੱਚ 336 ਆਸਾਮੀਆਂ ‘ਤੇ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼
ਚੰਡੀਗੜ੍ਹ: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ…
View More ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਗ਼ਬਾਨੀ ਵਿਭਾਗ ਵਿੱਚ 336 ਆਸਾਮੀਆਂ ‘ਤੇ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼