ਚੰਡੀਗੜ੍ਹ: ਕੈਨੇਡਾ ਨਾਲ ਚੱਲ ਰਹੇ ਰੇੜਕੇ ਦਰਮਿਆਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੁੱਝ ਸਿਆਸੀ ਮੁੱਦਿਆਂ ’ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ…
View More ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਨੀਤਿਕ ਮੁੱਦਿਆਂ ’ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤtazakhabran
PUNJAB NEWS: ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇ
ਚੰਡੀਗੜ੍ਹ: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਨੇ ਜਿੱਥੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿਖਾਇਆ ਹੈ ਉਥੇ ਪੰਜਾਬ ਦੇ…
View More PUNJAB NEWS: ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇਬੇਮੌਸਮੀ ਸਬਜ਼ੀਆਂ, ਫਲ, ਗੁੜ ਅਤੇ ਹੋਰ ਖਾਣ ਵਾਲੀਆਂ ਚੀਜ਼ਾਂ ਤੋਂ ਕਰੋਂ ਪ੍ਰਹੇਜ, ਨਹੀਂ ਤਾਂ ਹੋਵੇਗਾ ਕੈਂਸਰ
ਚੰਡੀਗੜ੍ਹ: ਅੱਜ ਤੋਂ 10 ਕੁ ਸਾਲ ਪਹਿਲਾਂ ਕੈਂਸਰ ਨਾਮ ਦੀ ਬਿਮਾਰੀ ਦੇ ਪੰਜਾਬ ਵਿੱਚ ਬਹੁਤ ਘੱਟ ਅੰਕੜੇ ਸਨ ਪਰ ਹੁਣ ਪਿਛਲੇ ਕੁਝ ਸਾਲਾਂ ਤੋਂ ਕੈਂਸਰ…
View More ਬੇਮੌਸਮੀ ਸਬਜ਼ੀਆਂ, ਫਲ, ਗੁੜ ਅਤੇ ਹੋਰ ਖਾਣ ਵਾਲੀਆਂ ਚੀਜ਼ਾਂ ਤੋਂ ਕਰੋਂ ਪ੍ਰਹੇਜ, ਨਹੀਂ ਤਾਂ ਹੋਵੇਗਾ ਕੈਂਸਰਪਟਿਆਲੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ ਹੋਈ 50 ਹਜ਼ਾਰ ਮੀਟ੍ਰਿਕ ਟਨ
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 54 ਵਿੱਚ ਝੋਨੇ ਦੀ ਆਮਦ ਅਤੇ…
View More ਪਟਿਆਲੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ ਹੋਈ 50 ਹਜ਼ਾਰ ਮੀਟ੍ਰਿਕ ਟਨਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ‘ਆਪ’ ਵੱਲੋਂ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ
ਚੰਡੀਗੜ੍ਹ: ਸ਼ਰਾਬ ਘੁਟਾਲੇ ਮਾਮਲੇ ਵਿੱਚ ਈਡੀ ਵੱਲੋਂ ਦਿੱਲੀ ਵਿੱਚ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਉਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਭਾਜਪਾ ਦੇ…
View More ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ‘ਆਪ’ ਵੱਲੋਂ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਥਾਣਾ ਮਲੌਦ, ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ (ਨੰ:…
View More ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂSikkim Floods: 14 ਲੋਕਾਂ ਦੀ ਮੌਤ, 102 ਲੋਕ ਅਜੇ ਵੀ ਲਾਪਤਾ
ਸਿੱਕਮ: ਬੀਤੇ ਦਿਨੀਂ ਸਿੱਕਮ ‘ਚ ਬੱਦਲ ਫਟਣ ਨਾਲ ਆਏ ਹੜ੍ਹਾਂ ਵਿਚ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ। ਇਸ ਵਿਚ ਸਿੱਕਮ ਸਰਕਾਰ ਵੱਲੋਂ ਪੁਸ਼ਟੀ ਕਰਦਿਆਂ ਦੱਸਿਆ ਗਿਆ ਹੈ…
View More Sikkim Floods: 14 ਲੋਕਾਂ ਦੀ ਮੌਤ, 102 ਲੋਕ ਅਜੇ ਵੀ ਲਾਪਤਾSYL ‘ਤੇ ਪੰਜਾਬ ਸਰਕਾਰ ਦਾ ਸਟੈਂਡ ਸਪੱਸ਼ਟ, ਹੋਰ ਰਾਜਾਂ ਨੂੰ ਪਾਣੀ ਦੀ ਇਕ ਬੂੰਦ ਵੀ ਨਹੀਂ ਦਿੱਤੀ ਜਾ ਸਕਦੀ: ਮਲਵਿੰਦਰ ਕੰਗ
ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) ‘ਤੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਨੇ…
View More SYL ‘ਤੇ ਪੰਜਾਬ ਸਰਕਾਰ ਦਾ ਸਟੈਂਡ ਸਪੱਸ਼ਟ, ਹੋਰ ਰਾਜਾਂ ਨੂੰ ਪਾਣੀ ਦੀ ਇਕ ਬੂੰਦ ਵੀ ਨਹੀਂ ਦਿੱਤੀ ਜਾ ਸਕਦੀ: ਮਲਵਿੰਦਰ ਕੰਗਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ LIVE ਹੋ ਕੇ ਕੀਤੇ ਵੱਡੇ ਐਲਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਵੱਡੇ ਐਲਾਨ ਕੀਤੇ ਹਨ। ਕੋਆਪਰੇਟਿਵ ਸੁਸਾਇਟੀ ਦੇ 272 ਨਵ-ਨਿਯੁਕਤ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡ…
View More ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ LIVE ਹੋ ਕੇ ਕੀਤੇ ਵੱਡੇ ਐਲਾਨBreaking news: ਪੰਜਾਬ ਨੂੰ ਮਿਲਿਆ ਨਵਾਂ AG
ਚੰਡੀਗੜ੍ਹ: ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਜਿਸ ਨੂੰ ਪੰਜਾਬ ਮੰਤਰੀ ਮੰਡਲ ਦੀ 45 ਮਿੰਟ ਦੀ ਹੰਗਾਮੀ ਮੀਟਿੰਗ ਵਿੱਚ ਪ੍ਰਵਾਨਗੀ…
View More Breaking news: ਪੰਜਾਬ ਨੂੰ ਮਿਲਿਆ ਨਵਾਂ AG