ਗੁਰਦਾਸਪੁਰ : ਬਟਾਲਾ ਨੇੜੇ ਪਿੰਡ ਕੇਲੇਕਲਾਂ ਕਲਾਂ ਜਿਥੇ ਦਾ ਨੋਜਵਾਨ ਗੁਰਕਰਨ ਸਿੰਘ ਜਿਸ ਨੇ ਆਪਣੇ ਉੱਜਵਲ ਭਵਿੱਖ ਦਾ ਸੁਪਨਾ ਵੇਖਦਿਆਂ ਵਿਦੇਸ਼ ਵਿੱਚ ਸੈਟਲ ਹੋ ਕੇ…
View More Hard work: ਵਿਦੇਸ਼ ਜਾਣ ਦਾ ਸੁਪਨਾ ਪਰ ਪਿੰਡ ਹੀ ਬਣ ਗਿਆ ਇਵੇਂ ਅਮਰੀਕਾtazakhabran
ਹਨੀਪ੍ਰੀਤ ਮੁੜ ਵਿਵਾਦਾਂ ’ਚ, ਡੇਰਾ ਮੁਖੀ ਦਾ ਰੈਣ ਬਸੇਰਾ ਢਾਹ ਕੇ ਬਣਾ ਰਹੀ ਆਪਣਾ ਘਰ, ਹਾਈ ਕੋਰਟ ਪੁੱਜਾ ਮਾਮਲਾ
Honeypreet again in controversy: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਿੰਘ ਦੀ ਧੀ ਹਨੀਪ੍ਰੀਤ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਹਨੀਪ੍ਰੀਤ ਨਾਲ ਜੁੜਿਆ…
View More ਹਨੀਪ੍ਰੀਤ ਮੁੜ ਵਿਵਾਦਾਂ ’ਚ, ਡੇਰਾ ਮੁਖੀ ਦਾ ਰੈਣ ਬਸੇਰਾ ਢਾਹ ਕੇ ਬਣਾ ਰਹੀ ਆਪਣਾ ਘਰ, ਹਾਈ ਕੋਰਟ ਪੁੱਜਾ ਮਾਮਲਾਚੰਡੀਗੜ੍ਹ ‘ਚ ਬਦਲੀ ਜਾਵੇਗੀ ਪਾਰਕਿੰਗ ਨੀਤੀ, 29 ਨੂੰ ਨਗਰ ਨਿਗਮ ਦੀ ਮੀਟਿੰਗ ‘ਚ ਪ੍ਰਸਤਾਵ ਪੇਸ਼ ਕਰਨ ਦੀ ਤਿਆਰੀ
ਚੰਡੀਗੜ੍ਹ: ਚੰਡੀਗੜ੍ਹ ‘ਚ ਪਾਰਕਿੰਗ ਨੀਤੀ ‘ਚ ਬਦਲਾਅ ਦੀ ਤਿਆਰੀ ਚੱਲ ਰਹੀ ਹੈ। ਨਗਰ ਨਿਗਮ ਦੀ ਮੀਟਿੰਗ 29 ਅਗਸਤ ਨੂੰ ਹੋਣ ਜਾ ਰਹੀ ਹੈ। ਇਸ ਵਿੱਚ…
View More ਚੰਡੀਗੜ੍ਹ ‘ਚ ਬਦਲੀ ਜਾਵੇਗੀ ਪਾਰਕਿੰਗ ਨੀਤੀ, 29 ਨੂੰ ਨਗਰ ਨਿਗਮ ਦੀ ਮੀਟਿੰਗ ‘ਚ ਪ੍ਰਸਤਾਵ ਪੇਸ਼ ਕਰਨ ਦੀ ਤਿਆਰੀਪੰਜਾਬ ‘ਚ ਫਿਰ ਹੜ੍ਹ ਦਾ ਖ਼ਤਰਾ, ਰੋਪੜ ‘ਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧਿਆ
Danger of flood again in Punjab: ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਨੇ ਫਿਰ ਤਬਾਹੀ ਮਚਾਈ ਹੈ। ਇਸ ਦੇ ਨਾਲ ਹੀ…
View More ਪੰਜਾਬ ‘ਚ ਫਿਰ ਹੜ੍ਹ ਦਾ ਖ਼ਤਰਾ, ਰੋਪੜ ‘ਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧਿਆਮਹਿੰਗਾਈ ਦੀ ਵੱਡੀ ਮਾਰ, NHAI ਨੇ ਪੰਜਾਬ ’ਚ ਇੰਨੇ ਰੁਪਏ ਵਧਾਇਆ ਟੋਲ
ਚੰਡੀਗੜ੍ਹ : ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (NHAI) ਨੇ ਪਹਿਲੀ ਸਤੰਬਰ ਤੋਂ ਐੱਨਐੱਚ-44 ’ਤੇ ਕਰਨਾਲ, ਅੰਬਾਲਾ ਤੇ ਲੁਧਿਆਣਾ ’ਚ ਟੋਲ ਰਾਸ਼ੀ ਵਧਾਉਣ ਦਾ ਫ਼ੈਸਲਾ ਕੀਤਾ…
View More ਮਹਿੰਗਾਈ ਦੀ ਵੱਡੀ ਮਾਰ, NHAI ਨੇ ਪੰਜਾਬ ’ਚ ਇੰਨੇ ਰੁਪਏ ਵਧਾਇਆ ਟੋਲPunjab Games 2023 : ਉਦਘਾਟਨੀ ਸਮਾਰੋਹ ‘ਚ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ‘ਚ ਖੇਡਣਗੇ ਵਾਲੀਬਾਲ ਮੈਚ
ਚੰਡੀਗੜ੍ਹ: ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ…
View More Punjab Games 2023 : ਉਦਘਾਟਨੀ ਸਮਾਰੋਹ ‘ਚ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ‘ਚ ਖੇਡਣਗੇ ਵਾਲੀਬਾਲ ਮੈਚਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਅੱਗੇ ਆਉਣ ਲਈ ਕੀਤੀ ਅਪੀਲ
ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ 38ਵੇਂ ਨੇਤਰ ਦਾਨ ਪੰਦਰਵਾੜੇ ਮੌਕੇ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਅੱਗੇ ਆਉਣ…
View More ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਅੱਗੇ ਆਉਣ ਲਈ ਕੀਤੀ ਅਪੀਲਅਨਮੋਲ ਗਗਨ ਮਾਨ ਨੇ ਮੁੰਬਈ ‘ਚ ਸੈਰ- ਸਪਾਟਾ ਰੋਡ ਸ਼ੋਅ ਦੀ ਕੀਤੀ ਅਗਵਾਈ
ਮੁੰਬਈ/ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੈਰ- ਸਪਾਟਾ ਵਿਭਾਗ ਪੰਜਾਬ ਵੱਲੋਂ ਅੱਜ ਮੁੰਬਈ ਸ਼ਹਿਰ…
View More ਅਨਮੋਲ ਗਗਨ ਮਾਨ ਨੇ ਮੁੰਬਈ ‘ਚ ਸੈਰ- ਸਪਾਟਾ ਰੋਡ ਸ਼ੋਅ ਦੀ ਕੀਤੀ ਅਗਵਾਈਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ ‘ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ
ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 2019 ਵਿੱਚ ਹੋਏ ਮਹੰਤ ਦਿਆਲ ਦਾਸ ਦੇ ਕਤਲ ਕੇਸ ਇਕ ਵਿਅਕਤੀ, ਜਿਸ ਨੂੰ…
View More ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ ‘ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ28 ਅਗਸਤ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ 28 ਅਗਸਤ ਨੂੰ 11.00 ਵਜੇ ਕਮੇਟੀ ਰੂਮ ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ ਸੈਕਟਰ…
View More 28 ਅਗਸਤ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ