Chandigarh Crime against women News : ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ ਅਤੇ ਕਈ ਵਾਰ ਉਨ੍ਹਾਂ ਦੀ…
View More ਚੰਡੀਗੜ੍ਹ ‘ਚ ਰੋਜ਼ਾਨਾ ਚਾਰ ਔਰਤਾਂ ਹੋ ਰਹੀਆਂ ਹਨ ਲਾਪਤਾ, ਰਾਜ ਸਭਾ ‘ਚ ਗੂੰਜਿਆ ਮੁੱਦਾtazakhabran
ਸਾਵਧਾਨ: ਚੰਡੀਗੜ੍ਹ ‘ਚ ਵਿਕ ਰਹੇ ਖ਼ਤਰਨਾਕ ਫਲ ਤੇ ਸਬਜ਼ੀਆਂ, ਹੋ ਸਕਦੀ ਹੈ ਮੌਤ !
ਚੰਡੀਗੜ੍ਹ: ਚੰਡੀਗੜ੍ਹ ਵਿੱਚ ਵਿਕ ਰਹੇ ਫਲ ਅਤੇ ਸਬਜ਼ੀਆਂ ਸਿਹਤ ਲਈ ਖਤਰਨਾਕ ਹਨ ਕਿਉਂਕਿ ਇਨ੍ਹਾਂ ਵਿੱਚ ਲੀਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਕਾਰਨ ਸਿਹਤ ਵਿਭਾਗ…
View More ਸਾਵਧਾਨ: ਚੰਡੀਗੜ੍ਹ ‘ਚ ਵਿਕ ਰਹੇ ਖ਼ਤਰਨਾਕ ਫਲ ਤੇ ਸਬਜ਼ੀਆਂ, ਹੋ ਸਕਦੀ ਹੈ ਮੌਤ !ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼
ਚੰਡੀਗੜ੍ਹ: ਸੂਬੇ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸਨੂੰ ਰੀਨਿਊ ਕਰਵਾਉਣ ਲਈ ਲਾਜ਼ਮੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਇੱਕ ਦਿਨ ਬਾਅਦ…
View More ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼ਰਾਮ ਰਹੀਮ ਨੇ ਸੋਸ਼ਲ ਮੀਡੀਆ ਤੋਂ ਬਣਾਈ ਦੂਰੀ, ਸਿਰਸਾ ਡੇਰੇ ‘ਚ ਹੀ ਹੋ ਰਿਹਾ ਹੈ ਸੁਨੇਹਿਆਂ ਦਾ ਲਾਈਵ ਪ੍ਰਸਾਰਣ
ਨਵੀਂ ਦਿੱਲੀ: ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਪੈਰੋਲ ‘ਤੇ ਬਾਹਰ ਆਉਣ ਤੋਂ ਬਾਅਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਇਸ ਵਾਰ ਸੋਸ਼ਲ ਮੀਡੀਆ ਤੋਂ…
View More ਰਾਮ ਰਹੀਮ ਨੇ ਸੋਸ਼ਲ ਮੀਡੀਆ ਤੋਂ ਬਣਾਈ ਦੂਰੀ, ਸਿਰਸਾ ਡੇਰੇ ‘ਚ ਹੀ ਹੋ ਰਿਹਾ ਹੈ ਸੁਨੇਹਿਆਂ ਦਾ ਲਾਈਵ ਪ੍ਰਸਾਰਣਸੜਕ ਹਾਦਸੇ ਦੌਰਾਨ ਪੀੜਤ ਦੀ ਮਦਦ ਕਰਨ ਵਾਲੇ ਨੂੰ ਪੰਜਾਬ ਸਰਕਾਰ ਦੇਵੇਗੀ ਇੰਨ੍ਹਾ ਇਨਾਮ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੜਕ ਹਾਦਸਿਆਂ ਵਿੱਚ ਸੂਬੇ ਦੇ ਲੋਕਾਂ ਦੀ ਜਾਨ ਬਚਾਉਣ ਲਈ ਇੱਕ ਹੋਰ ਸਕੀਮ ਲਾਗੂ ਕਰਨ ਜਾ…
View More ਸੜਕ ਹਾਦਸੇ ਦੌਰਾਨ ਪੀੜਤ ਦੀ ਮਦਦ ਕਰਨ ਵਾਲੇ ਨੂੰ ਪੰਜਾਬ ਸਰਕਾਰ ਦੇਵੇਗੀ ਇੰਨ੍ਹਾ ਇਨਾਮ‘ਇੰਡੀਆ’ ਦਾ ਅਵਿਸ਼ਵਾਸ ਪ੍ਰਸਤਾਵ ਪ੍ਰਧਾਨ ਮੰਤਰੀ ਨੂੰ ਮਨੀਪੁਰ ‘ਤੇ ਬੋਲਣ ਲਈ ਮਜਬੂਰ ਕਰੇਗਾ: ਰਾਘਵ ਚੱਢਾ
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ…
View More ‘ਇੰਡੀਆ’ ਦਾ ਅਵਿਸ਼ਵਾਸ ਪ੍ਰਸਤਾਵ ਪ੍ਰਧਾਨ ਮੰਤਰੀ ਨੂੰ ਮਨੀਪੁਰ ‘ਤੇ ਬੋਲਣ ਲਈ ਮਜਬੂਰ ਕਰੇਗਾ: ਰਾਘਵ ਚੱਢਾCM ਮਾਨ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ
ਅੰਮ੍ਰਿਤਸਰ: ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫੌਜੀ ਸੈਨਿਕ ਦੀ ਨੌਕਰੀ ਦੌਰਾਨ ਕਿਸੇ ਹਾਦਸੇ ਵਿੱਚ ਮੌਤ ਹੋ ਜਾਣ…
View More CM ਮਾਨ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ ਅਧਿਕਾਰਤਾ…
View More ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ ‘ਚ ਸ਼ਾਮਿਲ ਕਰਨ ਲਈ ਖੁਸ਼ੀ ਦਾ ਪ੍ਰਗਟਾਵਾ
ਚੰਡੀਗੜ੍ਹ : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਭਾਰਤ ਦੀਆਂ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕਰਨ ਲਈ ਖੁਸ਼ੀ ਪ੍ਰਗਟ ਕਰਦਿਆਂ ਕਿਹਾ…
View More ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ ‘ਚ ਸ਼ਾਮਿਲ ਕਰਨ ਲਈ ਖੁਸ਼ੀ ਦਾ ਪ੍ਰਗਟਾਵਾਕੱਚੇ ਅਧਿਆਪਕਾਂ ਲਈ ਹੋਵੇਗਾ ਇਹ ਦਿਨ ਇਤਿਹਾਸਕ ! ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ 28 ਜੁਲਾਈ 2023 ਦਾ ਦਿਨ ਇਤਿਹਾਸਿਕ ਹੋਵੇਗਾ। ਮੁੱਖ ਮੰਤਰੀ…
View More ਕੱਚੇ ਅਧਿਆਪਕਾਂ ਲਈ ਹੋਵੇਗਾ ਇਹ ਦਿਨ ਇਤਿਹਾਸਕ ! ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ