ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ…
View More ਪੰਜਾਬ ਪੁਲਿਸ ਨੇ STF ਨਾਲ ਮਿਲ ਕੇ ਚਲਾਇਆ ਵਿਸ਼ੇਸ਼ ਆਪ੍ਰੇਸ਼ਨ, 19 ਗ੍ਰਿਫ਼ਤਾਰ, ਡਰੱਗ ਮਨੀ ਬਰਾਮਦtazakhabran
Punjab Cabinet Meeting : 29 ਜੁਲਾਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਸੂਚਨਾ ਅਨੁਸਾਰ 27 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਹੁਣ 29 ਜੁਲਾਈ ਨੂੰ ਸਵੇਰੇ ਸਾਢੇ ਗਿਆਰਾਂ…
View More Punjab Cabinet Meeting : 29 ਜੁਲਾਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗCM ਮਾਨ ਵੱਲੋਂ ਪੰਜਾਬ ਯੂਨੀਵਰਸਿਟੀ ‘ਚ ਨਵੇਂ ਹੋਸਟਲ ਦੀ ਉਸਾਰੀ ਲਈ ਜਲਦੀ 49 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਅਤੇ ਲੜਕਿਆਂ ਲਈ ਨਵੇਂ ਹੋਸਟਲ…
View More CM ਮਾਨ ਵੱਲੋਂ ਪੰਜਾਬ ਯੂਨੀਵਰਸਿਟੀ ‘ਚ ਨਵੇਂ ਹੋਸਟਲ ਦੀ ਉਸਾਰੀ ਲਈ ਜਲਦੀ 49 ਕਰੋੜ ਰੁਪਏ ਜਾਰੀ ਕਰਨ ਦਾ ਐਲਾਨਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਗਰਚਾ ਰੋਡ,…
View More ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਦੇ ਇੰਤਕਾਲਾਂ ਸਬੰਧੀ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ’ਚ ਸਟੇਅ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ (ਅੰਮ੍ਰਿਤਸਰ) ਦੀ ਵੱਖ-ਵੱਖ ਪਿੰਡਾਂ ’ਚ ਮਾਲਕੀ ਜ਼ਮੀਨ ਦੇ ਇੰਤਕਾਲਾਂ ਬਾਰੇ…
View More ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਦੇ ਇੰਤਕਾਲਾਂ ਸਬੰਧੀ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ’ਚ ਸਟੇਅਅੰਜੂ ਨੇ ਪਾਕਿਸਤਾਨ ਪਹੁੰਚ ਕੇ ਇਸਲਾਮ ਕੀਤਾ ਕਬੂਲ, ਫਾਤਿਮਾ ਬਣ ਕੇ ਨਸਰੁੱਲਾ ਨਾਲ ਕੀਤਾ ਨਿਕਾਹ
ਨਵੀਂ ਦਿੱਲੀ: ਫੇਸਬੁੱਕ ਦੋਸਤ ਨੂੰ ਮਿਲਣ ਲਈ ਭਾਰਤ ਤੋਂ ਪਾਕਿਸਤਾਨ ਗਈ ਅੰਜੂ ਹੁਣ ਅੰਜੂ ਤੋਂ ਫਾਤਿਮਾ ਬਣ ਗਈ ਹੈ। ਉਸਨੇ ਇਸਲਾਮ ਕਬੂਲ ਕਰ ਲਿਆ ਅਤੇ…
View More ਅੰਜੂ ਨੇ ਪਾਕਿਸਤਾਨ ਪਹੁੰਚ ਕੇ ਇਸਲਾਮ ਕੀਤਾ ਕਬੂਲ, ਫਾਤਿਮਾ ਬਣ ਕੇ ਨਸਰੁੱਲਾ ਨਾਲ ਕੀਤਾ ਨਿਕਾਹ2025 ਤੱਕ ਟੀ.ਬੀ-ਮੁਕਤ ਪੰਜਾਬ ਦਾ ਟੀਚਾ : ਲਾਲਜੀਤ ਭੁੱਲਰ
ਚੰਡੀਗੜ੍ਹ: ਪੰਜਾਬ ਨੂੰ 2025 ਤੱਕ ‘‘ਟੀ.ਬੀ-ਮੁਕਤ’’ ਬਣਾਉਣ ਦਾ ਟੀਚਾ ਮਿੱਥਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੀਆਂ ਸਮੂਹ ਪੰਚਾਇਤਾਂ ਨੂੰ…
View More 2025 ਤੱਕ ਟੀ.ਬੀ-ਮੁਕਤ ਪੰਜਾਬ ਦਾ ਟੀਚਾ : ਲਾਲਜੀਤ ਭੁੱਲਰSad News : ਨਹੀਂ ਰਹੇ ਨਾਮਵਰ ਕਾਂਗਰਸੀ ਆਗੂ ਗੁਰਬਿੰਦਰ ਸਿੰਘ ਅਟਵਾਲ
ਫਿਲੌਰ : ਨਾਮਵਰ ਕਾਂਗਰਸੀ ਆਗੂ ਹਲਕਾ ਨੂਰਮਹਿਲ ਦੇ ਸਾਬਕਾ ਵਿਧਾਇਕ, ਮੰਡੀਕਰਨ ਪੰਜਾਬ ਦੇ ਸਾਬਕਾ ਚੇਅਰਮੈਨ, ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਗੁਰਬਿੰਦਰ ਸਿੰਘ ਅਟਵਾਲ ਅੱਜ ਸਵੇਰੇ ਇਸ…
View More Sad News : ਨਹੀਂ ਰਹੇ ਨਾਮਵਰ ਕਾਂਗਰਸੀ ਆਗੂ ਗੁਰਬਿੰਦਰ ਸਿੰਘ ਅਟਵਾਲਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਠਿੰਡਾ ਰੇਂਜ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ…
View More ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ 27 ਜੁਲਾਈ ਤੋਂ ਸ਼ੁਰੂ
ਚੰਡੀਗੜ੍ਹ: ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਨੌਜਵਾਨਾਂ ਲਈ ਅਗਨੀ ਵੀਰ…
View More ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ 27 ਜੁਲਾਈ ਤੋਂ ਸ਼ੁਰੂ