ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ 15…
View More ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ: ਡਾ.ਬਲਜੀਤ ਕੌਰtazakhabran
ਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ‘ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ…
View More ਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ‘ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜਚੋਰਾਂ ਨੇ ਢਾਈ ਲੱਖ ਦੇ ਉਡਾਏ ਟਮਾਟਰ, ਜਾਣੋ ਪੂਰਾ ਮਾਮਲਾ
ਬੈਂਗਲੁਰੂ : ਦੇਸ਼ ਭਰ ਵਿੱਚ ਬਰਸਾਤ ਸ਼ੁਰੂ ਹੁੰਦੇ ਹੀ ਮਹਿੰਗਾਈ ਤੇਜ਼ੀ ਨਾਲ ਵੱਧ ਗਈ ਹੈ। ਟਮਾਟਰ ਦੀ ਕੀਮਤ ਨੇ ਰਿਕਾਰਡ ਤੋੜ ਦਿੱਤੇ ਹਨ। ਟਮਾਟਰ ਪੂਰੇ…
View More ਚੋਰਾਂ ਨੇ ਢਾਈ ਲੱਖ ਦੇ ਉਡਾਏ ਟਮਾਟਰ, ਜਾਣੋ ਪੂਰਾ ਮਾਮਲਾਕੈਨੇਡਾ ‘ਚ ਗੈਂਗਸਟਰ ਕਰਨਵੀਰ ਗਰਚਾ ਦਾ ਕਤਲ
ਚੰਡੀਗੜ੍ਹ: ਪੰਜਾਬ ਦੇ ਗੈਂਗਸਟਰ ਕਰਨਵੀਰ ਸਿੰਘ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਕੋਕੁਇਟਲਮ ਸ਼ਹਿਰ ਦੀ ਹੈ। ਕਰਨਵੀਰ ਸਿੰਘ…
View More ਕੈਨੇਡਾ ‘ਚ ਗੈਂਗਸਟਰ ਕਰਨਵੀਰ ਗਰਚਾ ਦਾ ਕਤਲਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ 17 ਫੀਸਦੀ ਵਾਧਾ: ਜਿੰਪਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ…
View More ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ 17 ਫੀਸਦੀ ਵਾਧਾ: ਜਿੰਪਾਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਇਲਜ਼ਾਮ ‘ਚ ਕਾਨੂੰਨਗੋ ਕਾਬੂ
ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ…
View More ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਇਲਜ਼ਾਮ ‘ਚ ਕਾਨੂੰਨਗੋ ਕਾਬੂਚਾਈਨਾ ਡੋਰ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ
ਚੰਡੀਗੜ: ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ…
View More ਚਾਈਨਾ ਡੋਰ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ:ਭਾਰਤ ਵਿੱਚ ਸੰਯੁਕਤ ਰਾਜ ਅਮਰੀਕਾ (ਯੂ.ਐਸ.) ਦੇ ਰਾਜਦੂਤ ਸ੍ਰੀ ਐਰਿਕ ਗਾਰਸੇਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ…
View More ਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤਸੀਐਮ ਮਾਨ ਨੇ ਬੰਦ ਕਰਵਾਇਆ ਇਕ ਹੋਰ ਟੋਲ ਪਲਾਜ਼ਾ, ਮੋਗਾ-ਫ਼ਰੀਦਕੋਟ ਵਾਸੀਆਂ ਨੂੰ ਰਾਹਤ
ਮੋਗਾ: ਮਾਨ ਸਰਕਾਰ ਵਲੋਂ ਲੋਕਾਂ ਨੂੰ ਟੋਲ ਪਲਾਜ਼ੇ ਤੋਂ ਰਾਹਤ ਦੇਣ ਦਾ ਐਲਾਨ ਮੰਗਲਵਾਰ ਨੂੰ ਕੀਤਾ ਗਿਆ ਸੀ ਕਿ ਇਸ ਵਾਰ ਸਿੰਘਾਵਾਲਾ ਟੋਲ ਪਲਾਜ਼ਾ ਬੰਦ…
View More ਸੀਐਮ ਮਾਨ ਨੇ ਬੰਦ ਕਰਵਾਇਆ ਇਕ ਹੋਰ ਟੋਲ ਪਲਾਜ਼ਾ, ਮੋਗਾ-ਫ਼ਰੀਦਕੋਟ ਵਾਸੀਆਂ ਨੂੰ ਰਾਹਤਅਮਰੀਕਾ ‘ਚ ਨਹੀਂ ਰੁਕ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ, ਮੈਕਸੀਕੋ ਦੇ ਉਦਯੋਗਿਕ ਖੇਤਰ ‘ਚ 6 ਦੀ ਮੌਤ
ਮੈਕਸੀਕੋ: ਅਮਰੀਕਾ ‘ਚ ਮੈਕਸੀਕੋ ਦੇ ਇਕ ਉਦਯੋਗਿਕ ਖੇਤਰ ‘ਚ ਮੰਗਲਵਾਰ ਨੂੰ ਹੋਈ ਗੋਲੀਬਾਰੀ ‘ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ…
View More ਅਮਰੀਕਾ ‘ਚ ਨਹੀਂ ਰੁਕ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ, ਮੈਕਸੀਕੋ ਦੇ ਉਦਯੋਗਿਕ ਖੇਤਰ ‘ਚ 6 ਦੀ ਮੌਤ