ਚੰਡੀਗੜ੍ਹ: ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਲਗੀਧਰ ਟਰੱਸਟ, ਬੜੂ ਸਾਹਿਬ…
View More ਸਿਹਤ ਮੰਤਰੀ ਨੇ ਸੈਂਕੜੇ ਲੋਕਾਂ ਨਾਲ ਮਿਲ ਕੇ ਨਸ਼ਾ ਮੁਕਤ ਵਿਸ਼ਵ ਬਣਾਉਣ ਦਾ ਲਿਆ ਅਹਿਦtazakhabran
ਪੰਜਾਬ ਸਰਕਾਰ ਵੱਲੋਂ ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫੈਸਲਾ: ਹਰਪਾਲ ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਸਰਕਾਰ ਨੇ…
View More ਪੰਜਾਬ ਸਰਕਾਰ ਵੱਲੋਂ ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫੈਸਲਾ: ਹਰਪਾਲ ਚੀਮਾCM ਮਾਨ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ‘ਪਿੰਡ-ਸਰਕਾਰ ਮਿਲਣੀ‘ ਕਰਵਾਉਣ ਦਾ ਐਲਾਨ
ਚੰਡੀਗੜ੍ਹ: ਸੂਬੇ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ‘ਕਿਸਾਨ-ਸਰਕਾਰ ਮਿਲਣੀ’ ਦੀ…
View More CM ਮਾਨ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ‘ਪਿੰਡ-ਸਰਕਾਰ ਮਿਲਣੀ‘ ਕਰਵਾਉਣ ਦਾ ਐਲਾਨਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, 1 ਜੁਲਾਈ ਨੂੰ ਸੰਭਾਲਣਗੇ ਅਹੁਦਾ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ…
View More ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, 1 ਜੁਲਾਈ ਨੂੰ ਸੰਭਾਲਣਗੇ ਅਹੁਦਾਲੁਧਿਆਣਾ ਤੇ ਜਲੰਧਰ ‘ਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ‘ਚ ਈ-ਆਟੋ ਸੇਵਾ ਹੋਵੇਗੀ ਸ਼ੁਰੂ:CM ਮਾਨ
ਚੰਡੀਗੜ੍ਹ: ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਇਲਟ ਪ੍ਰੋਜੈਕਟ…
View More ਲੁਧਿਆਣਾ ਤੇ ਜਲੰਧਰ ‘ਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ‘ਚ ਈ-ਆਟੋ ਸੇਵਾ ਹੋਵੇਗੀ ਸ਼ੁਰੂ:CM ਮਾਨਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਕਦਮ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਦਨ ਦਾ ਸਾਰਾ ਕੰਮਕਾਜ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ ਅੱਜ ਪੰਜਾਬ…
View More ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਕਦਮCM ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾ
ਚੰਡੀਗੜ੍ਹ: ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ…
View More CM ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾਮਨਾਲੀ-ਚੰਡੀਗੜ੍ਹ ਨੈਸ਼ਨਲ ਹਾਈਵੇ 18 ਘੰਟੇ ਬਾਅਦ ਵੀ ਨਹੀਂ ਹੋਇਆ ਬਹਾਲ
ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿਚ ਮੌਨਸੂਨ ਨੇ ਪਿਛਲੇ 72 ਘੰਟਿਆਂ ਵਿਚ ਕਾਫੀ ਨੁਕਸਾਨ ਪਹੁੰਚਾਇਆ ਹੈ। ਮੌਨਸੂਨ ਦੀ ਪਹਿਲੀ ਬਰਸਾਤ ਨਾਲ ਨਦੀਆਂ-ਨਾਲੇ ਉਫਾਨ ‘ਤੇ ਹਨ। ਰਾਮਪੁਰ ਵਿਚ ਤਾਂ…
View More ਮਨਾਲੀ-ਚੰਡੀਗੜ੍ਹ ਨੈਸ਼ਨਲ ਹਾਈਵੇ 18 ਘੰਟੇ ਬਾਅਦ ਵੀ ਨਹੀਂ ਹੋਇਆ ਬਹਾਲਪੰਜਾਬ ‘ਚ ਮਾਨਸੂਨ ਦਸਤਕ, 3.3 ਡਿਗਰੀ ਤਾਪਮਾਨ ‘ਚ ਗਿਰਾਵਟ, 5 ਦਿਨ ਮੀਂਹ ਦਾ ਅਲਰਟ
ਚੰਡੀਗੜ੍ਹ: ਮਾਨਸੂਨ ਦੇ ਮੀਂਹ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ ਔਸਤਨ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਮਾਨਸੂਨ ਸਮੇਂ ਤੋਂ ਚਾਰ…
View More ਪੰਜਾਬ ‘ਚ ਮਾਨਸੂਨ ਦਸਤਕ, 3.3 ਡਿਗਰੀ ਤਾਪਮਾਨ ‘ਚ ਗਿਰਾਵਟ, 5 ਦਿਨ ਮੀਂਹ ਦਾ ਅਲਰਟSGPC ਨੇ ਗੁਰਦੁਆਰਾ ਸੋਧ ਐਕਟ ਨੂੰ ਕੀਤਾ ਰੱਦ, CM ਮਾਨ ਨੂੰ ਲੈ ਕੇ ਕੀਤਾ ਵੱਡਾ ਐਲਾਨ
ਚੰਡੀਗੜ੍ਹ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਅੱਜ ਦੇ ਇਜਲਾਸ ਵਿੱਚ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਐਕਟ ਸੋਧ ਨੂੰ…
View More SGPC ਨੇ ਗੁਰਦੁਆਰਾ ਸੋਧ ਐਕਟ ਨੂੰ ਕੀਤਾ ਰੱਦ, CM ਮਾਨ ਨੂੰ ਲੈ ਕੇ ਕੀਤਾ ਵੱਡਾ ਐਲਾਨ