ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ਦੇ ਐਸ.ਸੀ. ਤੇ ਬੀ.ਸੀ. ਅਤੇ ਘੱਟ ਗਿਣਤੀ ਵਰਗ ਲਈ ਭਲਾਈ…
View More ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ਦੇ SC ਤੇ BC ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰਾਂਗੇ: ਡਾ. ਬਲਜੀਤ ਕੌਰtazakhabran
ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਸਬੰਧੀ ਨੀਤੀ ਲਿਆਉਣ ਲਈ ਕਰ ਰਹੀ ਹੈ ਵਿਚਾਰ
ਚੰਡੀਗੜ੍ਹ: ਹਰ ਨਸ਼ਾ ਪੀੜਤ ਨਾਲ ਇੱਕ ਮਰੀਜ਼ ਵਾਂਗ ਅਤੇ ਹਮਦਰਦੀ ਨਾਲ ਪੇਸ਼ ਆਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਅੱਗੇ ਤੋਰਦਿਆਂ ਪੰਜਾਬ ਦੇ…
View More ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਸਬੰਧੀ ਨੀਤੀ ਲਿਆਉਣ ਲਈ ਕਰ ਰਹੀ ਹੈ ਵਿਚਾਰਮੁੱਖ ਮੰਤਰੀ ਨੇ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ
ਬੁਢਲਾਡਾ: ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ…
View More ਮੁੱਖ ਮੰਤਰੀ ਨੇ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤਮੁੱਖ ਮੰਤਰੀ ਵੱਲੋਂ ਨਵੀਨੀਕਰਨ ਤੋਂ ਬਾਅਦ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਵਾਸੀਆਂ ਨੂੰ ਸਮਰਿਪਤ
ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ…
View More ਮੁੱਖ ਮੰਤਰੀ ਵੱਲੋਂ ਨਵੀਨੀਕਰਨ ਤੋਂ ਬਾਅਦ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਵਾਸੀਆਂ ਨੂੰ ਸਮਰਿਪਤਪੰਜਾਬ ‘ਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਲਈ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ: ਲਾਲਜੀਤ ਭੁੱਲਰ
ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ…
View More ਪੰਜਾਬ ‘ਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਲਈ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ: ਲਾਲਜੀਤ ਭੁੱਲਰਮੁੱਖ ਸਕੱਤਰ ਵੱਲੋਂ ਆਮ ਆਦਮੀ ਕਲੀਨਿਕਾਂ ‘ਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼
ਚੰਡੀਗੜ੍ਹ: ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ…
View More ਮੁੱਖ ਸਕੱਤਰ ਵੱਲੋਂ ਆਮ ਆਦਮੀ ਕਲੀਨਿਕਾਂ ‘ਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਮਾਨਯੋਗ ਜਸਟਿਸ ਰਵੀ ਸ਼ੰਕਰ…
View More ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸਵਿਜੀਲੈਂਸ ਵੱਲੋਂ ਮਜ਼ਦੂਰ ਤੋਂ ਰਿਸ਼ਵਤ ਲੈਂਦਾ ASI ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਮੇਹਰਬਾਨ (ਲੁਧਿਆਣਾ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰੁਣ ਕੁਮਾਰ…
View More ਵਿਜੀਲੈਂਸ ਵੱਲੋਂ ਮਜ਼ਦੂਰ ਤੋਂ ਰਿਸ਼ਵਤ ਲੈਂਦਾ ASI ਕਾਬੂWorld Music Day : ਵਿਰਸੇ ਨਾਲ ਜੁੜੇ ਸੰਗੀਤਕ ਸਾਜਾਂ ‘ਤੇ ਹਾਵੀ ਹੋਏ ਇਲੈਕਟ੍ਰੋਨਿਕ ਸਾਜ਼
ਚੰਡੀਗੜ੍ਹ: ਪੰਜਾਬੀ ਸੱਭਿਆਚਾਰ ਵਿੱਚ ਸਮੇਂ ਬਦਲਣ ਨਾਲ ਬਹੁਤ ਸਾਰੀਆਂ ਤਬਦੀਲੀਆਂ ਜਾ ਰਹੀਆਂ ਹਨ। ਜੇਕਰ ਗੱਲ ਸਾਜਾਂ ਦੀ ਕਰੀਏ ਤਾਂ ਪੰਜਾਬੀ ਸਮਾਜ-ਸੱਭਿਆਚਾਰ ਵਿਚੋਂ ਪੁਰਾਣੇ ਸਾਜ ਅਲੋਪ ਹੋ…
View More World Music Day : ਵਿਰਸੇ ਨਾਲ ਜੁੜੇ ਸੰਗੀਤਕ ਸਾਜਾਂ ‘ਤੇ ਹਾਵੀ ਹੋਏ ਇਲੈਕਟ੍ਰੋਨਿਕ ਸਾਜ਼ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਐਲਾਨ, ਕਾਗ਼ਜ਼-ਰਹਿਤ ਹੋਵੇਗੀ ਪੰਜਾਬ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਵਾਤਾਵਰਣ-ਪੱਖੀ ਪਹਿਲ ਤਹਿਤ ਪੰਜਾਬ ਵਿਧਾਨ ਸਭਾ ਦੇ ਸਦਨ ਦਾ ਸਾਰਾ ਕੰਮਕਾਜ…
View More ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਐਲਾਨ, ਕਾਗ਼ਜ਼-ਰਹਿਤ ਹੋਵੇਗੀ ਪੰਜਾਬ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ