Summer Solstice: ਭਾਰਤ ਅੱਜ ਗਰਮੀਆਂ ਦਾ ਤਿਉਹਾਰ ਮਨਾ ਰਿਹਾ ਹੈ। ਅੰਗਰੇਜ਼ੀ ਵਿੱਚ ਇਸਨੂੰ Summer Solstice Day ਕਿਹਾ ਜਾਂਦਾ ਹੈ। 21 ਜੂਨ ਸਾਲ ਦਾ ਸਭ ਤੋਂ ਲੰਬਾ…
View More Summer Solstice : 21 ਜੂਨ ਹੁੰਦਾ ਹੈ ਸਭ ਤੋਂ ਲੰਬਾ ਦਿਨ, 12 ਘੰਟੇ ਦੀ ਬਜਾਏ ਹੁੰਦੇ ਹਨ 14 ਘੰਟੇtazakhabran
ਲੁਧਿਆਣਾ ‘ਚ ਵੱਡੀ ਵਾਰਦਾਤ, ਕਾਰ ਦੇ ਸ਼ੀਸ਼ੇ ਤੋੜ 30 ਤੋਲੇ ਸੋਨਾ ਤੇ 2 ਲੱਖ ਚੋਰੀ
ਲੁਧਿਆਣਾ: ਲੁਧਿਆਣਾ ਦੇ ਖੰਨਾ ਵਿਖੇ ਨੈਸ਼ਨਲ ਹਾਈਵੇਅ ‘ਤੇ ਬੁੱਧਵਾਰ ਰਾਤ ਨੂੰ ਚੋਰੀ ਦੀ ਇੱਕ ਵੱਡੀ ਘਟਨਾ ਵਾਪਰੀ ਹੈ। ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਕਾਰ ਦੀ…
View More ਲੁਧਿਆਣਾ ‘ਚ ਵੱਡੀ ਵਾਰਦਾਤ, ਕਾਰ ਦੇ ਸ਼ੀਸ਼ੇ ਤੋੜ 30 ਤੋਲੇ ਸੋਨਾ ਤੇ 2 ਲੱਖ ਚੋਰੀSGPC ਨੇ ਪੰਜਾਬ ਸਰਕਾਰ ਦੇ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਕੀਤਾ ਰੱਦ, 26 ਜੂਨ ਨੂੰ ਹੋਵੇਗਾ ਵਿਸ਼ੇਸ਼ ਇਜਲਾਸ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਮੁੱਢੋਂ ਹੀ ਰੱਦ ਕਰ ਦਿੱਤਾ…
View More SGPC ਨੇ ਪੰਜਾਬ ਸਰਕਾਰ ਦੇ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਕੀਤਾ ਰੱਦ, 26 ਜੂਨ ਨੂੰ ਹੋਵੇਗਾ ਵਿਸ਼ੇਸ਼ ਇਜਲਾਸPunjab Assebmly Special Session : ਸਿੱਖ ਗੁਰਦੁਆਰਾ ਸੋਧ ਬਿੱਲ 2023 ਹੋਇਆ ਪਾਸ
ਚੰਡੀਗੜ੍ਹ : ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਵਿਚ ਪ੍ਰਸ਼ਨਕਾਲ, ਸਿਫ਼ਰ ਕਾਲ , ਧਿਆਨ ਦਿਵਾਊ ਨੋਟਿਸ ਅਤੇ ਪ੍ਰਾਈਵੇਟ ਬਿੱਲ ਸਦਨ ਵਿਚ ਪੇਸ਼ ਨਾ ਕਰਨ ਸਬੰਧੀ…
View More Punjab Assebmly Special Session : ਸਿੱਖ ਗੁਰਦੁਆਰਾ ਸੋਧ ਬਿੱਲ 2023 ਹੋਇਆ ਪਾਸਪੰਜਾਬ ਵਿਧਾਨ ਸਭਾ ‘ਚ RDF ‘ਤੇ ਕੇਂਦਰ ਵਿਰੁੱਧ ਮਤਾ ਪਾਸ, CM ਮਾਨ ਨੇ SC ‘ਚ ਜਾਣ ਦੀ ਦਿੱਤੀ ਚਿਤਾਵਨੀ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਵਿੱਚ ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਨਾ…
View More ਪੰਜਾਬ ਵਿਧਾਨ ਸਭਾ ‘ਚ RDF ‘ਤੇ ਕੇਂਦਰ ਵਿਰੁੱਧ ਮਤਾ ਪਾਸ, CM ਮਾਨ ਨੇ SC ‘ਚ ਜਾਣ ਦੀ ਦਿੱਤੀ ਚਿਤਾਵਨੀਵਿਜੀਲੈਂਸ ਵੱਲੋਂ PSPCL ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ…
View More ਵਿਜੀਲੈਂਸ ਵੱਲੋਂ PSPCL ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂਬਿਜਲੀ ਸੰਕਟ: ਪੰਜਾਬ ਚ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਤੋਂ ਪਾਰ
ਪਟਿਆਲਾ : ਖੇਤੀਬਾੜੀ ਖਪਤਕਾਰਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਾ ਤੀਜਾ ਪੜਾਅ ਸ਼ੁਰੂ ਹੋਣ ਨਾਲ ਪੰਜਾਬ ਦੀ ਬਿਜਲੀ ਦੀ ਮੰਗ ਸੋਮਵਾਰ ਨੂੰ 14000 ਮੈਗਾਵਾਟ ਦੇ ਅੰਕੜੇ…
View More ਬਿਜਲੀ ਸੰਕਟ: ਪੰਜਾਬ ਚ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਤੋਂ ਪਾਰਹੁਣ ਗਵਰਨਰ ਨਹੀਂ CM ਹੋਣਗੇ ਯੂਨੀਵਰਸਿਟੀਆਂ ਦੇ ਚਾਂਸਲਰ !
ਚੰਡੀਗੜ੍ਹ : ਪੱਛਮੀ ਬੰਗਾਲ ਦੀ ਤਰਜ਼ ’ਤੇ ਪੰਜਾਬ ਸਰਕਾਰ ਵੀ ਮੁੱਖ ਮੰਤਰੀ ਨੂੰ ਯੂਨੀਵਰਸਿਟੀਆਂ ਦਾ ਚਾਂਸਲਰ ਬਣਾਉਣ ਦਾ ਬਿੱਲ ਲਿਆਏਗੀ। ਸੋਮਵਾਰ ਨੂੰ ਕੈਬਨਿਟ ਦੀ ਬੈਠਕ ’ਚ…
View More ਹੁਣ ਗਵਰਨਰ ਨਹੀਂ CM ਹੋਣਗੇ ਯੂਨੀਵਰਸਿਟੀਆਂ ਦੇ ਚਾਂਸਲਰ !ਵਿਜੀਲੈਂਸ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਇਲਜ਼ਾਮ ਹੇਠ ਪਟਵਾਰੀ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਅਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ…
View More ਵਿਜੀਲੈਂਸ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਇਲਜ਼ਾਮ ਹੇਠ ਪਟਵਾਰੀ ਕਾਬੂ850 ਏਕੜ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ: ਮੰਤਰੀ ਲਾਲਜੀਤ ਭੁੱਲਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ ਰਕਬੇ ਤੋਂ ਨਾਜਾਇਜ਼ ਕਬਜ਼ਾ…
View More 850 ਏਕੜ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ: ਮੰਤਰੀ ਲਾਲਜੀਤ ਭੁੱਲਰ