Gold Price Today: ਸ਼ੇਅਰ ਬਾਜ਼ਾਰ ‘ਚ ਉਤਰਾਅ-ਚੜ੍ਹਾਅ ਦੇ ਵਿਚਕਾਰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਤੁਹਾਡੇ ਕੋਲ ਸੋਨੇ ਤੋਂ ਕਮਾਈ ਕਰਨ…
View More Gold Price Today: ਸੋਨਾ ਤੇ ਚਾਂਦੀ ਹੋਇਆ ਸਸਤਾ, ਜਾਣੋ ਨਵੀਆਂ ਕੀਮਤਾਂtazakhabran
ਪੰਜਾਬ ਦੀ ਕੋਇਲ ਸੁਰਿੰਦਰ ਕੌਰ ਦੀ ਬਰਸੀ ‘ਤੇ ਵਿਸ਼ੇਸ਼
Surinder Kaur: ਸੁਰਿੰਦਰ ਕੌਰ ਦਾ ਜਨਮ 25 ਨਵੰਬਰ 1929 ਨੂੰ ਸਾਂਝੇ ਪੰਜਾਬ ਦੀ ਰਾਜਧਾਨੀ ਲਾਹੌਰ ਵਿਖੇ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਬਿਸ਼ਨ ਦਾਸ…
View More ਪੰਜਾਬ ਦੀ ਕੋਇਲ ਸੁਰਿੰਦਰ ਕੌਰ ਦੀ ਬਰਸੀ ‘ਤੇ ਵਿਸ਼ੇਸ਼CM ਮਾਨ ਦੀ ਕੇਂਦਰੀ ਮੰਤਰੀ ਗਡਕਰੀ ਨਾਲ ਮੁਲਾਕਾਤ, ਨੈਸ਼ਨਲ ਹਾਈਵੇਅ ਸਮੇਤ ਕਈ ਸੜਕ ਪ੍ਰੋਜੈਕਟਾਂ ‘ਤੇ ਹੋਈ ਚਰਚਾ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ…
View More CM ਮਾਨ ਦੀ ਕੇਂਦਰੀ ਮੰਤਰੀ ਗਡਕਰੀ ਨਾਲ ਮੁਲਾਕਾਤ, ਨੈਸ਼ਨਲ ਹਾਈਵੇਅ ਸਮੇਤ ਕਈ ਸੜਕ ਪ੍ਰੋਜੈਕਟਾਂ ‘ਤੇ ਹੋਈ ਚਰਚਾCyclone Biparjoy: 74 ਹਜ਼ਾਰ ਲੋਕ ਸ਼ਿਫਟ, 442 ਪਿੰਡਾਂ ‘ਚ ਅਲਰਟ, ਅੱਜ ਗੁਜਰਾਤ ਦੇ ਤੱਟ ਨਾਲ ਟਕਰਾਏਗਾ ਚੱਕਰਵਾਤੀ ਤੂਫਾਨ ਬਿਪਰਜੋਏ
Cyclone Biparjoy: ਚੱਕਰਵਾਤ ਬਿਪਰਜੋਏ ਅੱਜ ਸ਼ਾਮ ਗੁਜਰਾਤ ਦੇ ਤੱਟ ਨਾਲ ਟਕਰਾਏਗਾ। ਇਹ ਤੂਫਾਨ ਕੱਛ ਜ਼ਿਲੇ ਦੇ ਜਖਾਊ ਬੰਦਰਗਾਹ ‘ਤੇ ਟਕਰਾਏਗਾ। ਅਨੁਮਾਨ ਹੈ ਕਿ ਵੀਰਵਾਰ ਸ਼ਾਮ…
View More Cyclone Biparjoy: 74 ਹਜ਼ਾਰ ਲੋਕ ਸ਼ਿਫਟ, 442 ਪਿੰਡਾਂ ‘ਚ ਅਲਰਟ, ਅੱਜ ਗੁਜਰਾਤ ਦੇ ਤੱਟ ਨਾਲ ਟਕਰਾਏਗਾ ਚੱਕਰਵਾਤੀ ਤੂਫਾਨ ਬਿਪਰਜੋਏBreaking news: ਕੈਨੇਡਾ ’ਚ ਪੰਜਾਬੀ ਵਿਦਿਆਰਥੀ ਨਹੀਂ ਹੋਣਗੇ ਡਿਪੋਰਟ, ਟਾਸਕ ਫੋਰਸ ਹਰ ਕੇਸ ਦੀ ਕਰੇਗੀ ਜਾਂਚ
ਕੈਨੇਡਾ: ਕੈਨੇਡਾ ’ਚ ਪੜ੍ਹਾਈ ਕਰਨ ਗਏ ਪੰਜਾਬੀ ਵਿਦਿਆਰਥੀਆਂ ਨੂੰ ਆਰਜ਼ੀ ਤੌਰ ’ਤੇ ਵੱਡੀ ਰਾਹਤ ਮਿਲੀ ਹੈ। ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਕਿ ਹੈ ਕਿ ਫਿਲਹਾਲ ਕੌਮਾਂਤਰੀ…
View More Breaking news: ਕੈਨੇਡਾ ’ਚ ਪੰਜਾਬੀ ਵਿਦਿਆਰਥੀ ਨਹੀਂ ਹੋਣਗੇ ਡਿਪੋਰਟ, ਟਾਸਕ ਫੋਰਸ ਹਰ ਕੇਸ ਦੀ ਕਰੇਗੀ ਜਾਂਚਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕਾਰਜ ਦੋ ਸ਼ਿਫਟਾਂ ਵਿੱਚ ਕਰਨ ਦੇ ਹੁਕਮ
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕਾਰਜ ਨੂੰ ਦੋ ਸ਼ਿਫਟਾਂ ਵਿੱਚ ਚਲਾਉਣ ਦੇ ਹੁਕਮ ਦਿੱਤੇ ਹਨ।…
View More ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕਾਰਜ ਦੋ ਸ਼ਿਫਟਾਂ ਵਿੱਚ ਕਰਨ ਦੇ ਹੁਕਮBBMB ਨੂੰ ਲੈ ਕੇ CM ਮਾਨ ਵੱਲੋਂ PM ਨੂੰ ਪੱਤਰ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ‘ਕੋਈ ਇਤਰਾਜ਼ ਨਹੀਂ ਦਾ…
View More BBMB ਨੂੰ ਲੈ ਕੇ CM ਮਾਨ ਵੱਲੋਂ PM ਨੂੰ ਪੱਤਰ, ਜਾਣੋ ਪੂਰਾ ਮਾਮਲਾAadhaar-Pan News: ਆਧਾਰ ਨੂੰ ਮੁਫਤ ਅਪਡੇਟ ਕਰਨ ਦਾ ਆਖਰੀ ਮੌਕਾ, ਪੈਨ ਕਾਰਡ ਨਾਲ ਲਿੰਕ ਕਰਨ ਦੀ ਜਾਣੋ ਆਖਰੀ ਮਿਤੀ
ਨਵੀਂ ਦਿੱਲੀ: ਜੇਕਰ ਤੁਹਾਡੇ ਕੋਲ ਵੀ ਆਧਾਰ ਕਾਰਡ ਹੈ ਅਤੇ ਇਹ 10 ਸਾਲ ਦਾ ਹੋ ਗਿਆ ਹੈ ਜਾਂ ਤੁਸੀਂ 10 ਸਾਲਾਂ ਵਿੱਚ ਇੱਕ ਵਾਰ ਵੀ…
View More Aadhaar-Pan News: ਆਧਾਰ ਨੂੰ ਮੁਫਤ ਅਪਡੇਟ ਕਰਨ ਦਾ ਆਖਰੀ ਮੌਕਾ, ਪੈਨ ਕਾਰਡ ਨਾਲ ਲਿੰਕ ਕਰਨ ਦੀ ਜਾਣੋ ਆਖਰੀ ਮਿਤੀਲੁਧਿਆਣਾ ‘ਚ 8.5 ਕਰੋੜ ਦੀ ਲੁੱਟ ਦੇ ਮਾਮਲੇ ‘ਚ 5 ਗ੍ਰਿਫਤਾਰ, 5 ਕਰੋੜ ਦੀ ਨਕਦੀ ਬਰਾਮਦ
Ludhiana robbery case: ਲੁਧਿਆਣਾ ਵਿੱਚ ATM ਕੈਸ਼ ਕੰਪਨੀ CMS ਵਿੱਚ ਹੋਈ 8.49 ਕਰੋੜ ਦੀ ਲੁੱਟ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਲੁੱਟ ਦੀ ਵਾਰਦਾਤ…
View More ਲੁਧਿਆਣਾ ‘ਚ 8.5 ਕਰੋੜ ਦੀ ਲੁੱਟ ਦੇ ਮਾਮਲੇ ‘ਚ 5 ਗ੍ਰਿਫਤਾਰ, 5 ਕਰੋੜ ਦੀ ਨਕਦੀ ਬਰਾਮਦਬ੍ਰਿਟਿਸ਼ ਰੈਪਰ ਸਟੈਫਲੋਨ ਡਾਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ
ਅੰਮ੍ਰਿਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕੁਝ ਦਿਨ ਪਹਿਲਾਂ ਬੇਸ਼ਕ ਜਨਮਦਿਨ ਉਸ ਦੇ ਜੱਦੀ ਪਿੰਡ ਮੂਸਾ ਪਿੰਡ ਵਿੱਚ ਮਨਾਇਆ ਗਿਆ ਹੋਵੇ ਅਤੇ ਪੰਜਾਬ ਦੇ ਨਾਲ-ਨਾਲ…
View More ਬ੍ਰਿਟਿਸ਼ ਰੈਪਰ ਸਟੈਫਲੋਨ ਡਾਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ