ਨਵੀਂ ਦਿੱਲੀ: ਮੰਗਲਵਾਰ 23 ਮਈ ਤੋਂ 2000 ਰੁਪਏ ਦੇ ਗੁਲਾਬੀ ਨੋਟਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ। ਇਸ ਦੌਰਾਨ ਬੈਂਕਾਂ ਵਿੱਚ ਬਦਲੇ…
View More ਇਕ ਮੋਹਰ ਲੱਗੀ ਤਾਂ ਤੁਹਾਡਾ ਨੋਟ ਬਣੇਗਾ ਰੱਦੀ ! 2 ਹਜ਼ਾਰ ਦੇ 5 ਜਾਅਲੀ ਨੋਟ ਮਿਲਣ ‘ਤੇ ਹੋਵੇਗੀ FIR ਦਰਜtazakhabran
ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਪ੍ਰੋਗਰਾਮ ਜਲਦ ਹੋਣਗੇ ਸ਼ੁਰੂ : ਚਰਨ ਕੌਰ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਐਤਵਾਰ ਨੂੰ ਪਹੁੰਚੇ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕੀਤਾ। ਮਾਤਾ ਚਰਨ ਕੌਰ ਨੇ ਸੰਬੋਧਨ ਕਰਦਿਆਂ…
View More ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਪ੍ਰੋਗਰਾਮ ਜਲਦ ਹੋਣਗੇ ਸ਼ੁਰੂ : ਚਰਨ ਕੌਰਅਮਰੂਦ ਘੁਟਾਲੇ ਨੂੰ ਲੈ ਕੇ ਵੱਡਾ ਖੁਲਾਸਾ, ਸੜਕ ਵਾਲੀ ਥਾਂ ‘ਤੇ ਕੱਟੇ ਰਿਹਾਈਸ਼ੀ ਤੇ ਕਮਰਸ਼ੀਅਲ ਪਲਾਟ
ਚੰਡੀਗੜ੍ਹ : ਗ੍ਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ ਵੱਲੋਂ 2016 ਤੋਂ 2020 ਦੌਰਾਨ ਐਕੁਆਇਰ ਕੀਤੀ ਗਈ ਜ਼ਮੀਨ ’ਤੇ ਫ਼ਰਜ਼ੀ ਅਮਰੂਦਾਂ ਦੇ ਬਗ਼ੀਚੇ ਦਿਖਾ ਕੇ ਕਰੋੜਾਂ ਦਾ…
View More ਅਮਰੂਦ ਘੁਟਾਲੇ ਨੂੰ ਲੈ ਕੇ ਵੱਡਾ ਖੁਲਾਸਾ, ਸੜਕ ਵਾਲੀ ਥਾਂ ‘ਤੇ ਕੱਟੇ ਰਿਹਾਈਸ਼ੀ ਤੇ ਕਮਰਸ਼ੀਅਲ ਪਲਾਟਆਜ਼ਾਦਬੀਰ ਨੇ ਪੁਲਿਸ ਕੋਲ ਕੀਤੇ ਵੱਡੇ ਖੁਲਾਸੇ, 15 ਥਾਵਾਂ ’ਤੇ ਕਰਨੇ ਸਨ ਧਮਾਕੇ
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਆਸੇ-ਪਾਸੇ ਲੜੀਵਾਰ ਬੰਬ ਧਮਾਕਿਆਂ ਦੇ ਮੁਲਜ਼ਮ ਆਜ਼ਾਦਬੀਰ ਸਿੰਘ ਨੇ ਪੁਲਿਸ ਹਿਰਾਸਤ ਵਿਚ ਵੱਡੇ ਖ਼ੁਲਾਸਾ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ…
View More ਆਜ਼ਾਦਬੀਰ ਨੇ ਪੁਲਿਸ ਕੋਲ ਕੀਤੇ ਵੱਡੇ ਖੁਲਾਸੇ, 15 ਥਾਵਾਂ ’ਤੇ ਕਰਨੇ ਸਨ ਧਮਾਕੇPSEB 10ਵੀਂ ਤੇ 12ਵੀਂ ਦੇ ਨਤੀਜਿਆਂ ਸਬੰਧੀ ਹੋਇਆ ਇਹ ਐਲਾਨ
PSEB 10th, 12th Results 2023 announcement : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ…
View More PSEB 10ਵੀਂ ਤੇ 12ਵੀਂ ਦੇ ਨਤੀਜਿਆਂ ਸਬੰਧੀ ਹੋਇਆ ਇਹ ਐਲਾਨਪਰਲ ਗਰੁੱਪ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਵਿਜੀਲੈਂਸ ਵੱਲੋਂ ਜਾਂਚ
Pearl Company: ਪੰਜਾਬ ਸਰਕਾਰ ਨੇ ਕਈ ਹਜ਼ਾਰ ਕਰੋੜ ਰੁਪਏ ਦੇ ਪਰਲ ਗਰੁੱਪ ਘੁਟਾਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਮੁੱਖ…
View More ਪਰਲ ਗਰੁੱਪ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਵਿਜੀਲੈਂਸ ਵੱਲੋਂ ਜਾਂਚCBI ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲ
ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ਼ ਬੰਗਸ਼ ਗੁਰਦੁਆਰਾ ਸਾਹਿਬ ਵਿੱਚ ਅੱਗ ਲਾਉਣ ਦੇ ਮਾਮਲੇ ਵਿੱਚ ਸੀਬੀਆਈ ਨੇ ਸ਼ਨੀਵਾਰ ਨੂੰ ਕਾਂਗਰਸ ਆਗੂ ਜਗਦੀਸ਼…
View More CBI ਨੇ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲਜ਼ੀਰਾ ਸ਼ਰਾਬ ਫੈਕਟਰੀ ਦੇ ਪਾਣੀ ਨੂੰ ਲੈ ਕੇ ਰਿਪੋਰਟ ‘ਚ ਵੱਡੇ ਖੁਲਾਸੇ
ਫਿਰੋਜ਼ਪੁਰ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜ਼ੀਰਾ ਸ਼ਰਾਬ ਫੈਕਟਰੀ ਅਤੇ ਆਸੇ-ਪਾਸੇ ਦੇ ਪਾਣੀ ਦੇ ਸੈਂਪਲ ਭਰੇ ਸਨ। ਰਿਪੋਰਟ ਆਉਣ ਉੱਤੇ ਵੱਡੇ ਖੁਲਾਸੇ ਹੋਏ ਹਨ। ਜ਼ੀਰਾ…
View More ਜ਼ੀਰਾ ਸ਼ਰਾਬ ਫੈਕਟਰੀ ਦੇ ਪਾਣੀ ਨੂੰ ਲੈ ਕੇ ਰਿਪੋਰਟ ‘ਚ ਵੱਡੇ ਖੁਲਾਸੇਪੰਜਾਬ ਦੇ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ, ਜਾਣੋ ਪੂਰਾ ਵੇਰਵਾ
ਮੋਹਾਲੀ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰ ‘ਤੇ ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਆਨਲਾਈਨ ਜਾਰੀ ਕੀਤੇ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ…
View More ਪੰਜਾਬ ਦੇ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ, ਜਾਣੋ ਪੂਰਾ ਵੇਰਵਾਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਣੇ ਡਾਕਟਰ, ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਡਿਗਰੀਆਂ
Ph.D: ਪੰਜਾਬ ਯੂਨੀਵਰਸਿਟੀ ਦੀ 70 ਵੀਂ ਕਨਵੋਕੇਸ਼ਨ ਦਾ ਪ੍ਰਧਾਨ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਸ਼ ਧਨਖੜ ਨੇ ਕੀਤੀ। ਇਸ ਮੌਕੇ ਉਪ ਰਾਸ਼ਟਰਪਤੀ ਨੇ ਜਗਦੀਸ਼ ਧਨਖੜ ਨੇ…
View More ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਣੇ ਡਾਕਟਰ, ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਡਿਗਰੀਆਂ