ਚਾਰਧਾਮ ਯਾਤਰਾ 2023: ਅਕਸ਼ੈ ਤ੍ਰਿਤੀਆ ਦੇ ਮੌਕੇ ‘ਤੇ ਸ਼ਨੀਵਾਰ ਨੂੰ ਉੱਤਰਾਖੰਡ ‘ਚ ਗੰਗੋਤਰੀ ਅਤੇ ਯਮੁਨੋਤਰੀ ਧਾਮ ਦੇ ਦਰਵਾਜ਼ੇ ਖੁੱਲ੍ਹ ਗਏ ਹਨ ਅਤੇ ਇਸ ਦੇ ਨਾਲ…
View More Chardham Yatra 2023: ਗੰਗੋਤਰੀ ਤੇ ਯਮੁਨੋਤਰੀ ਧਾਮ ਦੇ ਖੋਲ੍ਹੇ ਕਪਾਟ, ਯਾਤਰਾ ਸ਼ੁਰੂtazakhabran
ਅੱਤਵਾਦੀ ਹਮਲੇ ‘ਚ ਸ਼ਹੀਦ ਫੌਜੀਆਂ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
Poonch Terrorist Attack: ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਵਿਦਾਇਗੀ ਦਿੱਤੀ ਗਈ। ਮੋਗਾ ਦੇ ਜਵਾਨ…
View More ਅੱਤਵਾਦੀ ਹਮਲੇ ‘ਚ ਸ਼ਹੀਦ ਫੌਜੀਆਂ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਦੇ ਹੱਕ ਵਿੱਚ ਜਥੇਦਾਰ ਦਾ ਵੱਡਾ ਬਿਆਨ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੰਘ ਨੇ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਵਿਰੁੱਧ ਕੀਤੀ ਗਈ ਕਾਰਵਾਈ ਦੀ ਨਿੰਦਾ…
View More ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਦੇ ਹੱਕ ਵਿੱਚ ਜਥੇਦਾਰ ਦਾ ਵੱਡਾ ਬਿਆਨਪੁੰਛ ਦਹਿਸ਼ਤਗਰਦੀ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
Poonch Terrorist Attack: ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਦੇ ਪੁੰਛ ਜ਼ਿਲੇ ‘ਚ ਅੱਤਵਾਦੀਆਂ ਨੇ ਫੌਜ ਦੇ ਇਕ ਟਰੱਕ ‘ਤੇ ਗੋਲੀਬਾਰੀ ਕੀਤੀ। ਮਿਲੀ ਜਾਣਕਾਰੀ ਮੁਤਾਬਕ ਇਸ ਹਮਲੇ ਵਿੱਚ…
View More ਪੁੰਛ ਦਹਿਸ਼ਤਗਰਦੀ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰਭਾਰਤ-ਚੀਨ ਸਰਹੱਦੀ ਵਿਵਾਦ ਨੂੰ ਲੈ ਕੇ ਅਮਰੀਕਾ ਦਾ ਵੱਡਾ ਬਿਆਨ
India-China border dispute: ਚੀਨ ਨਾਲ ਭਾਰਤ ਦਾ ਵਿਵਾਦ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਦੋਵਾਂ ਦੇਸ਼ਾਂ ਨੇ ਸਰਹੱਦ ਨਾਲ ਲੱਗਦੇ ਆਪੋ-ਆਪਣੇ ਖੇਤਰਾਂ ਵਿੱਚ ਵੱਡੀ ਗਿਣਤੀ…
View More ਭਾਰਤ-ਚੀਨ ਸਰਹੱਦੀ ਵਿਵਾਦ ਨੂੰ ਲੈ ਕੇ ਅਮਰੀਕਾ ਦਾ ਵੱਡਾ ਬਿਆਨਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਨੇ ਬਲਬੀਰ ਸਿੱਧੂ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਲੀਡਰ ਬਲਬੀਰ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਮੁਹਾਲੀ ਸਥਿਤ ਪੰਜਾਬ ਵਿਜੀਲੈਂਸ ਬਿਊਰੋ…
View More ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਨੇ ਬਲਬੀਰ ਸਿੱਧੂ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛਆਪਸੀ ਭਾਈਚਾਰੇ ਦਾ ਤਿਉਹਾਰ ਈਦ, ਜਾਣੋ ਇਸ ਦੀ ਮਹੱਤਤਾ ਅਤੇ ਇਤਿਹਾਸ
Eid 2023: ਅੱਜ 22 ਅਪ੍ਰੈਲ ਦਿਨ ਸ਼ਨੀਵਾਰ ਨੂੰ ਦੇਸ਼ ਭਰ ‘ਚ ਈਦ ਮਨਾਈ ਜਾ ਰਹੀ ਹੈ। ਇਸ ਨੂੰ ਈਦ-ਉਲ-ਫਿਤਰ ਜਾਂ ਮਿੱਠੀ ਈਦ ਵੀ ਕਿਹਾ ਜਾਂਦਾ ਹੈ।…
View More ਆਪਸੀ ਭਾਈਚਾਰੇ ਦਾ ਤਿਉਹਾਰ ਈਦ, ਜਾਣੋ ਇਸ ਦੀ ਮਹੱਤਤਾ ਅਤੇ ਇਤਿਹਾਸਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਕਿਉਂ ਸਤਾ ਰਿਹਾ ਹੈ ਭਾਰਤ ਨਾਲ ਯੁੱਧ ਦਾ ਡਰ?
Pakistani Prime Minister Shahbaz Sharif: ਦੇਸ਼ ‘ਚ ਚੱਲ ਰਹੇ ਆਰਥਿਕ ਸੰਕਟ, ਸਿਆਸੀ ਅਸਥਿਰਤਾ ਅਤੇ ਅੱਤਵਾਦੀ ਘਟਨਾਵਾਂ ‘ਚ ਵਾਧੇ ਦੇ ਵਿਚਕਾਰ ਪਾਕਿਸਤਾਨ ਭਾਰਤ ਨਾਲ ਯੁੱਧ ਦਾ…
View More ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਕਿਉਂ ਸਤਾ ਰਿਹਾ ਹੈ ਭਾਰਤ ਨਾਲ ਯੁੱਧ ਦਾ ਡਰ?Apple ਦੇ CEO ਟਿਮ ਕੁੱਕ ਨੇ ਦੇਖਿਆ ਦਿੱਲੀ-ਕੋਲਕਾਤਾ ਦਾ ਮੈਚ
IPL : ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਰੋਮਾਂਚਕ ਮੈਚ ‘ਚ ਦਿੱਲੀ ਕੈਪੀਟਲਸ ਨੇ ਆਖਰੀ ਓਵਰ ‘ਚ ਕੋਲਕਾਤਾ ਨਾਈਟ ਰਾਈਡਰਜ਼ ‘ਤੇ 4 ਵਿਕਟਾਂ ਨਾਲ ਜਿੱਤ ਦਰਜ…
View More Apple ਦੇ CEO ਟਿਮ ਕੁੱਕ ਨੇ ਦੇਖਿਆ ਦਿੱਲੀ-ਕੋਲਕਾਤਾ ਦਾ ਮੈਚਤਰਨਤਾਰਨ ਦੇ ਗੁਰੂ ਘਰ ਦੀ ਪਾਰਕਿੰਗ ’ਚ ਮਿਲਿਆ ਬੰਬ
ਤਰਨਤਾਰਨ: ਤਰਨਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਦਰਬਾਰ ਸਾਹਿਬ ਦੀ ਪਾਰਕਿੰਗ ਵਿਚੋਂ ਬੰਬ ਮਿਲਿਆ ਹੈ। ਪੁਲਿਸ ਨੇ ਗੁਰੂ ਘਰ ਦੇ ਸੇਵਾਦਾਰਾਂ ਅਤੇ ਸੰਗਤਾਂ ਨੂੰ ਤੁਰੰਤ…
View More ਤਰਨਤਾਰਨ ਦੇ ਗੁਰੂ ਘਰ ਦੀ ਪਾਰਕਿੰਗ ’ਚ ਮਿਲਿਆ ਬੰਬ