Amritpal Singh Poster News: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਪਰ ਅਜੇ ਤੱਕ ਅੰਮ੍ਰਿਤਪਾਲ ਪੁਲਿਸ…
View More ਬਟਾਲਾ ਰੇਲਵੇ ਸਟੇਸ਼ਨ ’ਤੇ ਅੰਮ੍ਰਿਤਪਾਲ ਸਿੰਘ ਦੇ ਲੱਗੇ ਪੋਸਟਰtazakhabran
ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੇ ਭਾਰਤ ਦੀ ਵਿਦੇਸ਼ ਨੀਤੀ ਦੀ ਕੀਤੀ ਤਾਰੀਫ਼
Pakistan former PM Imran Khan News: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤੀ ਵਿਦੇਸ਼ ਨੀਤੀ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ…
View More ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੇ ਭਾਰਤ ਦੀ ਵਿਦੇਸ਼ ਨੀਤੀ ਦੀ ਕੀਤੀ ਤਾਰੀਫ਼ਮੂਸੇਵਾਲਾ ਦੇ ਮਾਪਿਆ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਟ੍ਰਾਂਜ਼ਿਟ ਰਿਮਾਂਡ ’ਤੇ ਲਿਆਂਦਾ ਮਾਨਸਾ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੂੰ ਧਮਕੀ ਦੇਣ ਵਾਲੇ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਪੁਲਿਸ ਨੇ ਗ੍ਰਿਫ਼ਤਾਰ…
View More ਮੂਸੇਵਾਲਾ ਦੇ ਮਾਪਿਆ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਟ੍ਰਾਂਜ਼ਿਟ ਰਿਮਾਂਡ ’ਤੇ ਲਿਆਂਦਾ ਮਾਨਸਾਪੰਜਾਬ ‘ਚ ਇਕ ਹੋਰ ਟੋਲ ਪਲਾਜ਼ਾ ਬੰਦ, CM ਮਾਨ ਨੇ ਕਹੀ ਇਹ ਵੱਡੀ ਗੱਲ
ਸਮਾਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਸਮਾਣਾ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਇਸ ਮੌਕੇ ਸੀਐੱਮ ਭਗਵੰਤ ਮਾਨ ਦਾ ਕਹਿਣਾ ਹੈ…
View More ਪੰਜਾਬ ‘ਚ ਇਕ ਹੋਰ ਟੋਲ ਪਲਾਜ਼ਾ ਬੰਦ, CM ਮਾਨ ਨੇ ਕਹੀ ਇਹ ਵੱਡੀ ਗੱਲCM Mann Live: ਤੇਜਾ ਸਿੰਘ ਸੁਤੰਤਰ ਦੇ ਬੁੱਤ ਦਾ ਉਦਘਾਟਨ
CM Mann Live: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਤੇਜਾ ਸਿੰਘ ਸੁਤੰਤਰ ਦੇ ਬੁੱਤ ਦਾ ਉਦਘਾਟਨ ਕੀਤਾ। ਉਨ੍ਹਾਂ…
View More CM Mann Live: ਤੇਜਾ ਸਿੰਘ ਸੁਤੰਤਰ ਦੇ ਬੁੱਤ ਦਾ ਉਦਘਾਟਨਮਿਆਂਮਾਰ ‘ਚ ਫੌਜ ਨੇ ਕੀਤਾ ਹਮਲਾ, 100 ਲੋਕਾਂ ਦੀ ਮੌਤ
Army attack News: ਮਿਆਂਮਾਰ ਦੀ ਫੌਜ ਵੱਲੋਂ ਲੋਕਾਂ ਉੱਤੇ ਕੀਤੇ ਗਏ ਹਵਾਈ ਹਮਲੇ ਨਾਲ ਔਰਤਾਂ ਅਤੇ ਬੱਚਿਆਂ ਸਮੇਤ ਹੋਰਨਾਂ ਲੋਕਾਂ ਦੀ ਮੌਤ ਹੋ ਗਈ ਹੈ।…
View More ਮਿਆਂਮਾਰ ‘ਚ ਫੌਜ ਨੇ ਕੀਤਾ ਹਮਲਾ, 100 ਲੋਕਾਂ ਦੀ ਮੌਤਅੰਮ੍ਰਿਤਪਾਲ ਦੇ ਵਕੀਲ ਨੂੰ ਹਾਈਕੋਰਟ ਨੇ ਲਗਾਈ ਫਟਕਾਰ, 24 ਅਪ੍ਰੈਲ ਤੱਕ ਸੁਣਵਾਈ ਮੁਲਤਵੀ
ਚੰਡੀਗੜ : ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਕਿੱਥੇ ਰੱਖਿਆ ਗਿਆ ਹੈ, ਇਸ…
View More ਅੰਮ੍ਰਿਤਪਾਲ ਦੇ ਵਕੀਲ ਨੂੰ ਹਾਈਕੋਰਟ ਨੇ ਲਗਾਈ ਫਟਕਾਰ, 24 ਅਪ੍ਰੈਲ ਤੱਕ ਸੁਣਵਾਈ ਮੁਲਤਵੀCM ਮਾਨ ਸਮੇਤ ਇਨ੍ਹਾਂ ਸਿਆਸੀ ਆਗੂਆਂ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਦਿੱਤੀ ਵਧਾਈ
Prakash Guru Purab of Shri Guru Arjan Dev Ji: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਾਰਿਆਂ…
View More CM ਮਾਨ ਸਮੇਤ ਇਨ੍ਹਾਂ ਸਿਆਸੀ ਆਗੂਆਂ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਦਿੱਤੀ ਵਧਾਈਪੰਜਾਬ ‘ਚ ਕੋਰੋਨਾ ਦਾ ਧਮਾਕਾ, 187 ਪੌਜ਼ੀਟਿਵ, 2 ਮੌਤਾਂ
Punjab Corona News: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਦਿਨੋਂ- ਦਿਨ ਵੱਧਦਾ ਜਾ ਰਿਹਾ ਹੈ। ਲੁਧਿਆਣਾ ਅਤੇ ਹੁਸ਼ਿਆਰਪੁਰ ਦੇ 2 ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋ ਗਈ।…
View More ਪੰਜਾਬ ‘ਚ ਕੋਰੋਨਾ ਦਾ ਧਮਾਕਾ, 187 ਪੌਜ਼ੀਟਿਵ, 2 ਮੌਤਾਂਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਹਾਈ ਕੋਰਟ ‘ਚ ਸੁਣਵਾਈ, ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰਟ ‘ਚ ਕੀਤਾ ਦਾਅਵਾ
ਚੰਡੀਗੜ੍ਹ : ਕੌਮੀ ਇਨਸਾਫ਼ ਮੋਰਚੇ ਦੇ ਮੁਹਾਲੀ ਚੰਡੀਗੜ੍ਹ ਬਾਰਡਰ ’ਤੇ ਲਗਾਏ ਗਏ ਪੱਕੇ ਧਰਨੇ ਨੂੰ ਹਟਾਉਣ ਦੀ ਮੰਗ ਵਾਲੀ ਇਕ ਪਟੀਸ਼ਨ ਦੇ ਜਵਾਬ ’ਚ ਚੰਡੀਗੜ੍ਹ…
View More ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਹਾਈ ਕੋਰਟ ‘ਚ ਸੁਣਵਾਈ, ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰਟ ‘ਚ ਕੀਤਾ ਦਾਅਵਾ