Operation Amritpal: ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਾਬੂ ਕੀਤਾ ਹੈ। ਦੱਸਿਆ…
View More ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰtazakhabran
ਵਿਸਾਖੀ ਤੋਂ ਪਹਿਲਾਂ ਤਲਵੰਡੀ ਸਾਬੋਂ ‘ਚ ਕਾਲਜ ਦੀਆਂ ਕੰਧਾਂ ‘ਤੇ ਲਿਖੇ ਖਾਲਿਸਤਾਨ ਦੇ ਨਾਅਰੇ
ਬਠਿੰਡਾ : ਬਠਿੰਡਾ ਵਿੱਚ ਸਥਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਕੰਧਾਂ ਉੱਤੇ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਹਨ। ਇਸ ਤੋਂ ਇਲਾਵਾ ਕਾਲਜ ਵਿੱਚ ਖਾਲਿਸਤਾਨ…
View More ਵਿਸਾਖੀ ਤੋਂ ਪਹਿਲਾਂ ਤਲਵੰਡੀ ਸਾਬੋਂ ‘ਚ ਕਾਲਜ ਦੀਆਂ ਕੰਧਾਂ ‘ਤੇ ਲਿਖੇ ਖਾਲਿਸਤਾਨ ਦੇ ਨਾਅਰੇਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ, 11 ਵਿਅਕਤੀਆਂ ‘ਤੇ FIR ਦਰਜ
ਮੁਹਾਲੀ : ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ ਮਾਮਲੇ ’ਚ ਭਿੜੇ ਨਿਹੰਗ ਮੇਲਾ ਸਿੰਘ ਸਣੇ 11 ਵਿਅਕਤੀਆਂ ‘ਤੇ ਪੰਜਾਬ ਪੁਲਿਸ ਨੇ FIR ਦਰਜ ਕਰ ਲਈ…
View More ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ, 11 ਵਿਅਕਤੀਆਂ ‘ਤੇ FIR ਦਰਜ13 ਅਪ੍ਰੈਲ ਨੂੰ ਕਿਸਾਨਾਂ ਨੂੰ ਅਬੋਹਰ ’ਚ ਦਿੱਤੇ ਜਾਣਗੇ ਚੈੱਕ: ਕੁਲਦੀਪ ਧਾਲੀਵਾਲ
Punjab Cabinet Meeting: ਪੰਜਾਬ ਕੈਬਨਿਟ ਦੀ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਹੈ। ਇਸ…
View More 13 ਅਪ੍ਰੈਲ ਨੂੰ ਕਿਸਾਨਾਂ ਨੂੰ ਅਬੋਹਰ ’ਚ ਦਿੱਤੇ ਜਾਣਗੇ ਚੈੱਕ: ਕੁਲਦੀਪ ਧਾਲੀਵਾਲਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ DGP ਗੌਰਵ ਯਾਦਵ
DGP Gaurav Yadav: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਅੰਮ੍ਰਿਤਸਰ ਪਹੁੰਚੇ ਹਨ। ਡੀਜੀਪੀ ਗੌਰਵ ਯਾਦਵ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ…
View More ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ DGP ਗੌਰਵ ਯਾਦਵPSTET ਦੀ ਪ੍ਰੀਖਿਆ 30 ਅਪ੍ਰੈਲ ਨੂੰ, ਨੋਟਿਸ ਹੋਇਆ ਜਾਰੀ
ਚੰਡੀਗੜ੍ਹ: ਪੰਜਾਬ ਸਟੇਟ ਅਧਿਆਪਕ ਯੋਗਤਾ ਪ੍ਰੀਖਿਆ ਜੋ ਕਿ ਉੱਤਰ ਪੱਤਰੀ ਸਮੇਤ ਰੱਦ ਕਰ ਦਿੱਤੀ ਗਈ ਸੀ। ਹੁਣ ਇਸ ਪ੍ਰੀਖਿਆ ਨੂੰ ਮੁੜ ਕਰਵਾਉਣ ਲਈ ਐਸਸੀਆਰਟੀ ਪੰਜਾਬ…
View More PSTET ਦੀ ਪ੍ਰੀਖਿਆ 30 ਅਪ੍ਰੈਲ ਨੂੰ, ਨੋਟਿਸ ਹੋਇਆ ਜਾਰੀਪੰਜਾਬ ‘ਚ 35 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
Punjab Weather News: ਪਿਛਲੇ ਦਿਨਾਂ ਵਿੱਚ ਮੀਂਹ ਦੇ ਕਹਿਰ ਤੋਂ ਪੰਜਾਬ ਵਿੱਚ ਇਕੋ ਦਮ ਤਪਮਾਨ ਵੱਧਦਾ ਜਾ ਰਿਹਾ ਹੈ। ਪੰਜਾਬ ‘ਚ ਦਿਨ ਦਾ ਤਾਪਮਾਨ 35…
View More ਪੰਜਾਬ ‘ਚ 35 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀਨਿੱਜੀ ਬੱਸ ਕੰਪਨੀਆਂ ਦਾ 10.69 ਕਰੋੜ ਦਾ ਟੈਕਸ ਮੁਆਫ਼, ਮੰਤਰੀ ਨੇ ਜਾਂਚ ਦੇ ਦਿੱਤੇ ਹੁਕਮ
ਚੰਡੀਗੜ੍ਹ : ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦੇ ਅਧਿਕਾਰੀਆਂ ਨੇ ਪੰਜ ਸਾਲਾਂ ਵਿੱਚ ਪ੍ਰਾਈਵੇਟ ਬੱਸ ਕੰਪਨੀਆਂ ਦਾ 10.69 ਕਰੋੜ ਰੁਪਏ ਦਾ ਮੋਟਰ ਵਹੀਕਲ ਟੈਕਸ ਮੁਆਫ਼ ਕੀਤਾ…
View More ਨਿੱਜੀ ਬੱਸ ਕੰਪਨੀਆਂ ਦਾ 10.69 ਕਰੋੜ ਦਾ ਟੈਕਸ ਮੁਆਫ਼, ਮੰਤਰੀ ਨੇ ਜਾਂਚ ਦੇ ਦਿੱਤੇ ਹੁਕਮਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂ ਪਾਕਿਸਤਾਨ ਲਈ ਹੋਏ ਰਵਾਨਾ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸਾਖੀ ਮੌਕੇ ਧਾਰਮਿਕ ਸਮਾਗਮਾਂ ‘ਚ ਸ਼ਾਮਲ ਹੋਣ ਲਈ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਿੱਖ ਸੰਗਤਾਂ ਦੇ ਜਥੇ…
View More ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂ ਪਾਕਿਸਤਾਨ ਲਈ ਹੋਏ ਰਵਾਨਾਮੰਤਰੀ ਧਾਲੀਵਾਲ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ ਕੀਤਾ ਜਾਰੀ
ਚੰਡੀਗੜ੍ਹ: ਬੇਮੌਸਮੀ ਮੀਂਹ ਪੈਣ ਕਾਰਨ ਕਣਕ ਦੀ ਫਸਲ ਬਰਬਾਦ ਹੋ ਗਈ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਰਾਬ ਹੋਈ ਫਸਲ…
View More ਮੰਤਰੀ ਧਾਲੀਵਾਲ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ ਕੀਤਾ ਜਾਰੀ