Navjot Sidhu: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾ ਵੀਰਵਾਰ ਨੂੰ…
View More Navjot Sidhu ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤtazakhabran
PSPCL ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਵੱਲੋਂ 20200 ਕਰੋੜ ਰੁਪਏ ਜਾਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮਾਨ ਨੇ ਪੰਜਾਬ ਦੇ ਵਿੱਤੀ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।…
View More PSPCL ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਵੱਲੋਂ 20200 ਕਰੋੜ ਰੁਪਏ ਜਾਰੀਕਿਰਾਏ ‘ਤੇ ਮਕਾਨ ਲੈਣ ਤੋਂ ਪਹਿਲਾਂ ਜਾਣੋ ਆਪਣੇ ਅਧਿਕਾਰ
ਚੰਡੀਗੜ੍ਹ: ਨੌਕਰੀ ਜਾਂ ਕਿਸੇ ਹੋਰ ਉਦੇਸ਼ ਲਈ ਦੂਜੇ ਸ਼ਹਿਰ ਜਾਂਦੇ ਹਨ ਅਤੇ ਉਥੇ ਰਹਿਣ ਲਈ ਕਿਰਾਏ ਉੱਤੇ ਘਰ ਲੈਂਦੇ ਹਾਂ। ਕਿਰਾਏਦਾਰ ਨੂੰ ਸੰਵਿਧਾਨ ਨੇ ਕੁਝ…
View More ਕਿਰਾਏ ‘ਤੇ ਮਕਾਨ ਲੈਣ ਤੋਂ ਪਹਿਲਾਂ ਜਾਣੋ ਆਪਣੇ ਅਧਿਕਾਰCM ਭਗਵੰਤ ਮਾਨ ਨੇ LIVE ਹੋ ਕੇ ਰੈਵੇਨਿਊ ਦੇ ਵਾਧੇ ਬਾਰੇ ਕੀਤੇ ਵੱਡੇ ਖੁਲਾਸੇ
CM Bhagwant Mann LIVE: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਪੰਜਾਬ ਦੇ ਰੈਵਨਿਊ ਦੇ ਵਾਧੇ ਬਾਰੇ ਵੱਡੇ ਖੁਲਾਸੇ ਕੀਤੇ ਹਨ। ਪੰਜਾਬ…
View More CM ਭਗਵੰਤ ਮਾਨ ਨੇ LIVE ਹੋ ਕੇ ਰੈਵੇਨਿਊ ਦੇ ਵਾਧੇ ਬਾਰੇ ਕੀਤੇ ਵੱਡੇ ਖੁਲਾਸੇਅੰਮ੍ਰਿਤਪਾਲ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵੱਲੋ ਅਲਰਟ ਜਾਰੀ, 14 ਅਪ੍ਰੈਲ ਤੱਕ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ
ਚੰਡੀਗੜ੍ਹ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਸਭਾ ਬੁਲਾਈ ਹੈ ਜਿਸ ਦੇ ਮੱਦੇਨਜ਼ਰ…
View More ਅੰਮ੍ਰਿਤਪਾਲ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵੱਲੋ ਅਲਰਟ ਜਾਰੀ, 14 ਅਪ੍ਰੈਲ ਤੱਕ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ‘Mera Na’ ਗੀਤ ਰਿਲੀਜ਼ ਹੁੰਦਿਆ ਹੀ ਸਿੱਧੂ ਮੂਸੇਵਾਲਾ ਨੇ ਬਣਾਇਆ ਨਵਾਂ ਰਿਕਾਰਡ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਯੂ-ਟਿਊਬ ‘ਤੇ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਹੈ ਇਹ ਉਸਦਾ ਤੀਜਾ ਗੀਤ ਹੈ।…
View More ‘Mera Na’ ਗੀਤ ਰਿਲੀਜ਼ ਹੁੰਦਿਆ ਹੀ ਸਿੱਧੂ ਮੂਸੇਵਾਲਾ ਨੇ ਬਣਾਇਆ ਨਵਾਂ ਰਿਕਾਰਡਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਂ’ ਹੋਇਆ ਰਿਲੀਜ਼
Sidhu Moosewala new song: ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ ‘ਮੇਰਾ ਨਾਮ’ 7 ਅਪ੍ਰੈਲ ਨੂੰ…
View More ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਂ’ ਹੋਇਆ ਰਿਲੀਜ਼PSPCL ਖੇਤਾਂ ‘ਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ: ETO
ਚੰਡੀਗੜ੍ਹ: ਹਰ ਸਾਲ ਪੱਕੀ ਹੋਈ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਸ ਵਾਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਸਾਨਾਂ…
View More PSPCL ਖੇਤਾਂ ‘ਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ: ETO9 ਕਰੋੜ ਦੀ ਹੈਰੋਇਨ ਸਮੇਤ 2 ਗ੍ਰਿਫ਼ਤਾਰ
ਲੁਧਿਆਣਾ : ਪੰਜਾਬ ਪੁਲਿਸ ਵੱਲੋਂ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਲੁਧਿਆਣਾ ਪੁਲਿਸ ਨੇ ਦੋ ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ…
View More 9 ਕਰੋੜ ਦੀ ਹੈਰੋਇਨ ਸਮੇਤ 2 ਗ੍ਰਿਫ਼ਤਾਰPSEB ਨੇ ਪੰਜਵੀਂ ਜਮਾਤ ਦਾ ਐਲਾਨਿਆ ਨਤੀਜਾ
ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਮਾਤ 5ਵੀਂ ਦਾ ਨਤੀਜਾ ਅੱਜ 6 ਅਪ੍ਰੈਲ ਦਿਨ ਵੀਰਵਾਰ ਨੂੰ ਐਲਾਨਿਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਸਕੂਲ…
View More PSEB ਨੇ ਪੰਜਵੀਂ ਜਮਾਤ ਦਾ ਐਲਾਨਿਆ ਨਤੀਜਾ