ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਾਪਤਾ ਬੱਚਿਆਂ ਦੀ ਭਾਲ ਲਈ ‘ਚੈਟਬੋਟ’ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਨੇ ਇਸ ਹੈਲਪਲਾਈਨ ਨੰਬਰ…
View More ਲਾਪਤਾ ਬੱਚਿਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ, CM ਮਾਨ ਕਹੀ ਇਹ ਗੱਲtazakhabran
SGPC ਵੱਲੋਂ 11.64 ਅਰਬ ਦਾ ਸਲਾਨਾ ਬਜਟ ਪੇਸ਼
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਬਜਟ ਸਾਲ 2023-24 ਦੀ ਜਰਨਲ ਇਕੱਤਰਤਾ ਸ਼ੁਰੂ ਹੋ ਗਈ ਹੈ। ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ…
View More SGPC ਵੱਲੋਂ 11.64 ਅਰਬ ਦਾ ਸਲਾਨਾ ਬਜਟ ਪੇਸ਼ਹਾਈ ਕੋਰਟ ‘ਚ ਪੰਜਾਬ ਸਰਕਾਰ ਦਾ ਵੱਡਾ ਦਾਅਵਾ, ਅੰਮ੍ਰਿਤਪਾਲ ਨੂੰ ਜਲਦ ਕਰਾਂਗੇ ਗ੍ਰਿਫ਼ਤਾਰ
ਚੰਡੀਗੜ੍ਹ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਗੈਰ-ਕਾਨੂੰਨੀ ਨਜ਼ਰਬੰਦੀ ਦਾ ਦੋਸ਼ ਲਾਉਂਦੀ ਹੈਬੀਅਸ ਕਾਰਪਸ ਪਟੀਸ਼ਨ ‘ਤੇ ਮੰਗਲਵਾਰ…
View More ਹਾਈ ਕੋਰਟ ‘ਚ ਪੰਜਾਬ ਸਰਕਾਰ ਦਾ ਵੱਡਾ ਦਾਅਵਾ, ਅੰਮ੍ਰਿਤਪਾਲ ਨੂੰ ਜਲਦ ਕਰਾਂਗੇ ਗ੍ਰਿਫ਼ਤਾਰਭਾਰਤ ‘ਚ BBC ਪੰਜਾਬੀ ਦਾ ਟਵਿੱਟਰ ਅਕਾਊਂਟ ਬਲੌਕ
ਨਵੀਂ ਦਿੱਲੀ: ਭਾਰਤ ਵਿੱਚ ਬੀਬੀਸੀ ਦੇ ਪੰਜਾਬੀ ਭਾਸ਼ਾ ਦੇ ਟਵਿੱਟਰ ਅਕਾਊਂਟ ਨੂੰ ਬਲੌਕ ਕਰ ਦਿੱਤਾ ਹੈ। ਦੱਸ ਦਈਏ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ…
View More ਭਾਰਤ ‘ਚ BBC ਪੰਜਾਬੀ ਦਾ ਟਵਿੱਟਰ ਅਕਾਊਂਟ ਬਲੌਕਪਾਕਿ ਦੀ ਨਾਪਾਕ ਹਰਕਤ, 7 ਕਿਲੋ ਹੈਰੋਇਨ ਬਰਾਮਦ
Pakistani drug trafficker: ਪਾਕਿਸਤਾਨ ਵੱਲੋਂ ਹਮੇਸ਼ਾ ਨਾਪਾਕ ਹਰਕਤ ਕੀਤੀ ਜਾਂਦੀ ਹੈ। ਹੁਣ ਫਿਰ ਬੀਐੱਸਐਫ ਨੇ ਹਥਿਆਰ ਅਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਬੀਐੱਸਐੱਫ…
View More ਪਾਕਿ ਦੀ ਨਾਪਾਕ ਹਰਕਤ, 7 ਕਿਲੋ ਹੈਰੋਇਨ ਬਰਾਮਦਕੀ ਹੈ ChatGPT, ਜਾਣੋ ਇਸ ਦਾ ਹਰ ਪਹਿਲੂ
ChatGPT: ਅੰਗਰੇਜ਼ੀ ਭਾਸ਼ਾ ਵਿੱਚ ChatGPT ਦਾ ਪੂਰਾ ਰੂਪ Chat Generative Pretrend Transformer ਹੈ। ਇਸਨੂੰ ਓਪਨ ਆਰਟੀਫੀਸ਼ੀਅਲ ਇੰਟੈਲੀਜੈਂਸ ਦੁਆਰਾ ਬਣਾਇਆ ਗਿਆ ਹੈ ਜੋ ਕਿ ਇੱਕ ਕਿਸਮ…
View More ਕੀ ਹੈ ChatGPT, ਜਾਣੋ ਇਸ ਦਾ ਹਰ ਪਹਿਲੂਲੁਧਿਆਣਾ ਬੱਸ ਸਟੈਂਡ ‘ਤੇ ਸੈਕਸ ਰੈਕੇਟ, ਨਸ਼ੇ ਲਈ ਕੁੜੀਆਂ ਕਰਦੀਆਂ ਹਨ ਧੰਦਾ
ਲੁਧਿਆਣਾ: ਲੁਧਿਆਣਾ ਦੇ ਬੱਸ ਸਟੈਂਡ ਰੋਡ ‘ਤੇ ਸੈਕਸ ਰੈਕੇਟ ਧੜੱਲੇ ਨਾਲ ਚੱਲ ਰਿਹਾ ਹੈ। ਇਹ ਇਲਾਕਾ ਥਾਣਾ ਡਵੀਜ਼ਨ ਨੰਬਰ 5 ਅਤੇ ਚੌਂਕੀ ਕੋਚਰ ਮਾਰਕੀਟ ਖੇਤਰ ਅਧੀਨ…
View More ਲੁਧਿਆਣਾ ਬੱਸ ਸਟੈਂਡ ‘ਤੇ ਸੈਕਸ ਰੈਕੇਟ, ਨਸ਼ੇ ਲਈ ਕੁੜੀਆਂ ਕਰਦੀਆਂ ਹਨ ਧੰਦਾਅੰਮ੍ਰਿਤਪਾਲ ਸਿੰਘ ਦੇ ਨੇਪਾਲ ਲੁਕੇ ਹੋਣ ਦਾ ਖ਼ਦਸ਼ਾ, ਭਾਰਤ ਨੇ ਨੇਪਾਲ ਨਾਲ ਕੀਤਾ ਸੰਪਰਕ
ਚੰਡੀਗੜ੍ਹ: ਨੇਪਾਲ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਨਿਗਰਾਨੀ ਸੂਚੀ ਵਿੱਚ ਰੱਖਿਆ ਹੈ। ਪੰਜਾਬ ਪੁਲਿਸ 11ਵੇਂ ਦਿਨ ਵੀ ਅੰਮ੍ਰਿਤਪਾਲ ਦੀ ਭਾਲ ਕਰ…
View More ਅੰਮ੍ਰਿਤਪਾਲ ਸਿੰਘ ਦੇ ਨੇਪਾਲ ਲੁਕੇ ਹੋਣ ਦਾ ਖ਼ਦਸ਼ਾ, ਭਾਰਤ ਨੇ ਨੇਪਾਲ ਨਾਲ ਕੀਤਾ ਸੰਪਰਕਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ ! ਅਹੁਦੇ ਤੋਂ ਹਟਾਉਣ ਖਿਲਾਫ਼ ਦਾਇਰ ਪਟੀਸ਼ਨ ਰੱਦ
ਚੰਡੀਗੜ੍ਹ : ਮਹਿਲਾ ਕਮਿਸ਼ਨ ਪੰਜਾਬ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਮਨੀਸ਼ਾ ਗੁਲਾਟੀ ਵੱਲੋਂ ਅਹੁਦੇ ਤੋਂ ਹਟਾਉਣ ਖਿਲਾਫ਼ ਦਾਇਰ ਪਟੀਸ਼ਨ…
View More ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ ! ਅਹੁਦੇ ਤੋਂ ਹਟਾਉਣ ਖਿਲਾਫ਼ ਦਾਇਰ ਪਟੀਸ਼ਨ ਰੱਦਸਪਾ ਸੈਂਟਰ ‘ਚ ਚੱਲ ਰਿਹਾ ਸੀ ਦੇਹ ਵਪਾਰ, ਚਾਰ ਜਣੇ ਗ੍ਰਿਫ਼ਤਾਰ
ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਨੇ ਜਿਸਮ-ਫਰੋਸ਼ੀ ਦੀ ਤਸਕਰੀ ਦਾ ਪਰਦਾਫਾਸ਼ ਕਰ ਕੇ ਚਾਰ ਮੁਲਜ਼ਮਾਂ ਨੂੰ ਚੰਡੀਗੜ੍ਹ ਦੇ ਸੈਕਟਰ-8 ਤੋਂ ਸਪਾ ਸੈਂਟਰਾਂ ਤੋਂ ਗ੍ਰਿਫ਼ਤਾਰ ਕਰ ਲਿਆ ਹੈ।…
View More ਸਪਾ ਸੈਂਟਰ ‘ਚ ਚੱਲ ਰਿਹਾ ਸੀ ਦੇਹ ਵਪਾਰ, ਚਾਰ ਜਣੇ ਗ੍ਰਿਫ਼ਤਾਰ