ਚੰਡੀਗੜ੍ਹ:ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਮਾਰਚ 2023 ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਇਹ ਜਾਣਕਾਰੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਦਿੱਤੀ ਹੈ।…
View More 31 ਮਾਰਚ ਨੂੰ ਹੋਵੇਗੀ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗtazakhabran
BSF ਵੱਲੋਂ ਡਰੋਨ ‘ਤੇ ਫਾਇਰਿੰਗ, ਹੈਰੋਇਨ ਬਰਾਮਦ
ਅੰਮ੍ਰਿਤਸਰ: ਪਾਕਿ ਵੱਲੋਂ ਨਾਪਾਕ ਹਰਕਤਾਂ ਲਗਾਤਾਰ ਜਾਰੀ ਹਨ। ਪਾਕਿ ਵੱਲੋਂ ਡਰੋਨ ਦੁਆਰਾ ਭਾਰਤ ਵਿੱਚ ਨਸ਼ੇ ਦੀ ਤਸਕਰੀ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ…
View More BSF ਵੱਲੋਂ ਡਰੋਨ ‘ਤੇ ਫਾਇਰਿੰਗ, ਹੈਰੋਇਨ ਬਰਾਮਦਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ
Advisory For Coronavirus: ਦੇਸ਼ ਭਰ ’ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ…
View More ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਪਟਵਾਰੀ ਨੂੰ ਕੀਤਾ ਕਾਬੂ
ਨਵਾਂਸ਼ਹਿਰ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸਬੀਐਸ ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ…
View More ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਪਟਵਾਰੀ ਨੂੰ ਕੀਤਾ ਕਾਬੂਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਸਿੰਘ ਦੀ ਸੈਲਫੀ ਵਾਇਰਲ !
ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਹੁਣ ਇੱਕ ਹੋਰ ਸੈਲਫੀ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੋਵੇਂ…
View More ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਸਿੰਘ ਦੀ ਸੈਲਫੀ ਵਾਇਰਲ !ਜਥੇਦਾਰ ਵੱਲੋਂ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ
ਅੰਮ੍ਰਿਤਸਰ: ਸਿੱਖ ਮੁੱਦਿਆ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਖਤਮ ਹੋਣ ਤੋਂ ਬਾਅਦ ਸ਼੍ਰੋਮਣੀ…
View More ਜਥੇਦਾਰ ਵੱਲੋਂ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮਚੰਡੀਗੜ੍ਹ ਬਣਿਆ ਚਲਾਨਗੜ੍ਹ !
ਚੰਡੀਗੜ੍ਹ: ਬਿਊਟੀਫੁਲ ਸਿਟੀ ਚੰਡੀਗੜ੍ਹ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਵੱਡੇ ਅੰਕੜਿਆ ਵਿੱਚ ਚਲਾਨ ਕੀਤੇ ਗਏ ਹਨ। ਰਿਪੋਰਟ ਮੁਤਾਬਿਕ ਸਤੰਬਰ 2019 ਤੋਂ ਲੈ ਕੇ ਫਰਵਰੀ 2023 ਤੱਕ…
View More ਚੰਡੀਗੜ੍ਹ ਬਣਿਆ ਚਲਾਨਗੜ੍ਹ !CM ਮਾਨ ਨੇ ਜਲੰਧਰ ‘ਚ 84 ਕਰੋੜ ਦੀ ਲਾਗਤ ਨਾਲ ਬਣੇ ਡੇਅਰੀ ਪਲਾਂਟ ਦਾ ਕੀਤਾ ਉਦਘਾਟਨ
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਜਲੰਧਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ 84 ਕਰੋੜ ਦੀ ਲਾਗਤ ਨਾਲ ਬਣੇ ਵੇਰਕਾ ਮਿਲਕ ਪਲਾਂਟ…
View More CM ਮਾਨ ਨੇ ਜਲੰਧਰ ‘ਚ 84 ਕਰੋੜ ਦੀ ਲਾਗਤ ਨਾਲ ਬਣੇ ਡੇਅਰੀ ਪਲਾਂਟ ਦਾ ਕੀਤਾ ਉਦਘਾਟਨCM ਮਾਨ ਦਾ ਵੱਡਾ ਐਲਾਨ, ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਦਿੱਤੀ ਛੋਟ
ਚੰਡੀਗੜ੍ਹ : ਮੀਂਹ ਕਾਰਨ ਸੂਬੇ ‘ਚ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਅਫ਼ਸਰਾਂ ਨਾਲ ਮੀਟਿੰਗ ‘ਚ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ…
View More CM ਮਾਨ ਦਾ ਵੱਡਾ ਐਲਾਨ, ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਦਿੱਤੀ ਛੋਟਚੰਡੀਗੜ੍ਹ ‘ਚ ਪਾਰਕਿੰਗ ਘੁਟਾਲੇ ‘ਚ ਵੱਡਾ ਖੁਲਾਸਾ
ਚੰਡੀਗੜ੍ਹ: ਚੰਡੀਗੜ੍ਹ ‘ਚ ਪਾਰਕਿੰਗ ਦਾ ਠੇਕਾ ਲੈਣ ਲਈ ਫਰਜ਼ੀ ਬੈਂਕ ਗਾਰੰਟੀ ਦੇਣ ਦੇ ਮਾਮਲੇ ‘ਚ ਗ੍ਰਿਫਤਾਰ ਅਨਿਲ ਸ਼ਰਮਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਸੂਤਰਾਂ ਅਨੁਸਾਰ…
View More ਚੰਡੀਗੜ੍ਹ ‘ਚ ਪਾਰਕਿੰਗ ਘੁਟਾਲੇ ‘ਚ ਵੱਡਾ ਖੁਲਾਸਾ