ਚੰਡੀਗੜ੍ਹ: ਚੰਡੀਗੜ੍ਹ ‘ਚ ਐਤਵਾਰ ਨੂੰ ਕੋਰੋਨਾ ਕਾਰਨ ਇਕ ਹੋਰ ਮੌਤ ਹੋ ਗਈ। ਪਿਛਲੇ ਇੱਕ ਮਹੀਨੇ ਵਿੱਚ ਕੋਰੋਨਾ ਨਾਲ ਇਹ ਦੂਜੀ ਮੌਤ ਹੈ। ਮ੍ਰਿਤਕ ਦੀ ਪਛਾਣ…
View More ਚੰਡੀਗੜ੍ਹ ‘ਚ 88 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਨਾਲ ਮੌਤtazakhabran
CM ਮਾਨ ਨੇ ਅਫ਼ਸਰਾਂ ਨਾਲ ਕੀਤੀ ਮੀਟਿੰਗ, ਨੁਕਸਾਨੀ ਫਸਲਾਂ ਦੇ ਮੁਆਵਜ਼ੇ ’ਚ ਕੀਤਾ ਵਾਧਾ
Punjab CM Bhagwant Mann: ਬੇਮੌਸਮੀ ਮੀਂਹ ਅਤੇ ਤੂਫਾਨ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ ਜਿਸ ਦੇ ਚੱਲਦੇ ਬੀਤੇ ਦਿਨ ਪੰਜਾਬ ਦੇ ਮੁੱਖ…
View More CM ਮਾਨ ਨੇ ਅਫ਼ਸਰਾਂ ਨਾਲ ਕੀਤੀ ਮੀਟਿੰਗ, ਨੁਕਸਾਨੀ ਫਸਲਾਂ ਦੇ ਮੁਆਵਜ਼ੇ ’ਚ ਕੀਤਾ ਵਾਧਾਅੰਮ੍ਰਿਤਪਾਲ ਦਾ ਸ਼ਾਰਪ ਸ਼ੂਟਰ ਗ੍ਰਿਫ਼ਤਾਰ, NSA ਲਾਉਣ ਤੋਂ ਬਾਅਦ ਭੇਜਿਆ ਡਿਬਰੂਗੜ੍ਹ ਜੇਲ੍ਹ
Operation Amritpal : ਪੰੰਜਾਬ ਪੁਲਿਸ ਦੀ ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਜਾਰੀ ਹੈ। ਸੋਮਵਾਰ ਨੂੰ ਪੁਲਿਸ ਨੇ ਅੰਮ੍ਰਿਤਪਾਲ ਦੇ ਸ਼ਾਰਪ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਜੋ ਪੱਟੀ…
View More ਅੰਮ੍ਰਿਤਪਾਲ ਦਾ ਸ਼ਾਰਪ ਸ਼ੂਟਰ ਗ੍ਰਿਫ਼ਤਾਰ, NSA ਲਾਉਣ ਤੋਂ ਬਾਅਦ ਭੇਜਿਆ ਡਿਬਰੂਗੜ੍ਹ ਜੇਲ੍ਹਅਮਰੀਕਾ ਦੇ ਗੁਰਦੁਆਰੇ ‘ਚ ਫਾਇਰਿੰਗ, ਦੋ ਸਿੱਖ ਨੌਜਵਾਨ ਜ਼ਖ਼ਮੀ
ਅਮਰੀਕਾ: ਅਮਰੀਕਾ ਦੇ ਸੈਕਰਾਮੇਂਟੋ ਦੇ ਗੁਰਦੁਆਰੇ ਵਿੱਚ ਫਾਇਰਿੰਗ ਹੋਈ ਅਤੇ ਇਸ ਦੌਰਾਨ ਦੋ ਸਿੱਖ ਨੌਜਵਾਨ ਜਖ਼ਮੀ ਹੋ ਗਏ। ਇਹਨਾਂ ਵਿੱਚੋਂ ਇਕ ਸ਼ੂਟਰ ਵੀ ਹੈ। ਜਿਹੜੇ…
View More ਅਮਰੀਕਾ ਦੇ ਗੁਰਦੁਆਰੇ ‘ਚ ਫਾਇਰਿੰਗ, ਦੋ ਸਿੱਖ ਨੌਜਵਾਨ ਜ਼ਖ਼ਮੀਸੁਪਰੀਮ ਕੋਰਟ ‘ਚ ਬਿਲਕਿਸ ਬਾਨੋ ਮਾਮਲੇ ‘ਚ ਅੱਜ ਹੋਵੇਗੀ ਸੁਣਵਾਈ
ਨਵੀਂ ਦਿੱਲੀ: ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਜਲਦੀ ਰਿਹਾਈ ਦੇ ਖਿਲਾਫ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਦੱਸ ਦੇਈਏ ਕਿ 2002 ਦੇ ਗੁਜਰਾਤ ਦੰਗਿਆਂ…
View More ਸੁਪਰੀਮ ਕੋਰਟ ‘ਚ ਬਿਲਕਿਸ ਬਾਨੋ ਮਾਮਲੇ ‘ਚ ਅੱਜ ਹੋਵੇਗੀ ਸੁਣਵਾਈਦੇਸ਼ ‘ਚ ਕੋਰੋਨਾ ਦਾ ਕਹਿਰ, 1800 ਤੋਂ ਵਧੇਰੇ ਕੇਸ, 7 ਮੌਤਾਂ
ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ…
View More ਦੇਸ਼ ‘ਚ ਕੋਰੋਨਾ ਦਾ ਕਹਿਰ, 1800 ਤੋਂ ਵਧੇਰੇ ਕੇਸ, 7 ਮੌਤਾਂਕੈਨੇਡਾ ਦੀ ਸਾਬਕਾ MP ਨੀਨਾ ਗਰੇਵਾਲ ਦੀ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ : ਕੁਲਦੀਪ ਧਾਲੀਵਾਲ
ਪਟਿਆਲਾ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਪਟਿਆਲਾ ਪੁੱਜ ਕੇ ਕੈਨੇਡਾ ਦੀ ਸਾਬਕਾ ਐੱਮਪੀ ਨੀਨਾ ਗਰੇਵਾਲ ਦੇ ਪੇਕਾ…
View More ਕੈਨੇਡਾ ਦੀ ਸਾਬਕਾ MP ਨੀਨਾ ਗਰੇਵਾਲ ਦੀ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ : ਕੁਲਦੀਪ ਧਾਲੀਵਾਲਅੰਮ੍ਰਿਤਪਾਲ ਦੇ ਗੰਨਮੈਨ ਗੋਰਖਾ ਬਾਬਾ ਨੂੰ ਪਨਾਹ ਦੇਣ ਵਾਲਾ ਪੁਲਿਸ ਅੜਿੱਕੇ
ਲੁਧਿਆਣਾ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਗਿੱਲ ਉਰਫ ‘ਗੋਰਖਾ ਬਾਬਾ’ ਨੂੰ ਪਨਾਹ ਦੇਣ ਵਾਲੇ ਅਨਸਰ ਬਲਵੰਤ ਸਿੰਘ…
View More ਅੰਮ੍ਰਿਤਪਾਲ ਦੇ ਗੰਨਮੈਨ ਗੋਰਖਾ ਬਾਬਾ ਨੂੰ ਪਨਾਹ ਦੇਣ ਵਾਲਾ ਪੁਲਿਸ ਅੜਿੱਕੇਫਰਾਂਸ ‘ਚ TikTok ‘ਤੇ ਲਗਾਈ ਪਾਬੰਦੀ
ਪੈਰਿਸ: ਫਰਾਂਸ ਦੀ ਸਰਕਾਰ ਨੇ ਕਥਿਤ ਤੌਰ ‘ਤੇ ਜਨਤਕ ਖੇਤਰ ਦੇ ਕਰਮਚਾਰੀਆਂ ਦੇ ਕੰਮ ਵਾਲੇ ਫੋਨਾਂ ‘ਤੇ TikTok ‘ਤੇ ਪਾਬੰਦੀ ਲਗਾ ਦਿੱਤੀ ਹੈ। ਸ਼ੁੱਕਰਵਾਰ ਨੂੰ…
View More ਫਰਾਂਸ ‘ਚ TikTok ‘ਤੇ ਲਗਾਈ ਪਾਬੰਦੀਪਾਕਿਸਤਾਨੀ ਸਮੱਗਲਰਾਂ ਨੇ ਚਾਹ ਦੀ ਕੇਤਲੀ ‘ਚ ਭੇਜੀ ਹੈਰੋਇਨ
ਅੰਮ੍ਰਿਤਸਰ: ਪਾਕਿ ਦੀਆਂ ਨਾਪਾਕ ਹਰਕਤਾਂ ਲਗਾਤਾਰ ਜਾਰੀ ਹਨ। ਪਾਕਿ ਵੱਲੋਂ ਨਸ਼ਾ ਭੇਜਣ ਲਈ ਕਦੇ ਡਰੋਨ ਦੀ ਵਰਤੋ ਕਰਦੇ ਹਨ ਕਦੇ ਕੋਈ ਢੰਗ ਵਰਤਦੇ ਹਨ। ਹੁਣ ਪਾਕਿਸਤਾਨ…
View More ਪਾਕਿਸਤਾਨੀ ਸਮੱਗਲਰਾਂ ਨੇ ਚਾਹ ਦੀ ਕੇਤਲੀ ‘ਚ ਭੇਜੀ ਹੈਰੋਇਨ