CM Bhagwant Mann: ਸੀਐੱਮ ਭਗਵੰਤ ਮਾਨ ਨੇ ਅੱਜ ਸੱਚਖੰਡ ਡੇਰਾ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਨੀਂਹ ਪੱਥਰ ਰੱਖਿਆ ਹੈ। ਇਸ ਮੌਕੇ…
View More CM ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਰੱਖਿਆ ਨੀਂਹ ਪੱਥਰtazakhabran
ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਖਪਤਕਾਰਾਂ ਲਈ ਟੀਚਾ ਸਬਸਿਡੀ ਨੂੰ ਦਿੱਤੀ ਪ੍ਰਵਾਨਗੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਪੀਐੱਮਯੂਵਾਈ) ਦੇ ਲਾਭਪਾਤਰੀਆਂ ਨੂੰ ਪ੍ਰਤੀ ਸਾਲ…
View More ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਖਪਤਕਾਰਾਂ ਲਈ ਟੀਚਾ ਸਬਸਿਡੀ ਨੂੰ ਦਿੱਤੀ ਪ੍ਰਵਾਨਗੀKedarnath Heli Service: ਕੇਦਾਰਨਾਥ ਹੈਲੀ ਸਰਵਿਸ ਹੋਈ ਮਹਿੰਗੀ, ਜਾਣੋ ਨਵੇਂ ਰੇਟ
Kedarnath Heli Service: ਕੇਦਾਰਨਾਥ ਧਾਮ ਦੀ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ ਹੈ। ਹੁਣ ਹੈਲੀ ਸਰਵਿਸ ਵਰਤਣ ਲਈ ਵਧਿਆ ਹੋਇਆ ਕਿਰਾਇਆ ਅਦਾ ਕਰਨਾ ਹੋਵੇਗਾ। ਜਾਣਕਾਰੀ…
View More Kedarnath Heli Service: ਕੇਦਾਰਨਾਥ ਹੈਲੀ ਸਰਵਿਸ ਹੋਈ ਮਹਿੰਗੀ, ਜਾਣੋ ਨਵੇਂ ਰੇਟਰਣਜੀਤ ਸਿੰਘ ਢੱਡਰੀਆਂਵਾਲਾ ਨੇ ਅੰਮ੍ਰਿਤਪਾਲ ਨੂੰ ਲੈ ਕੇ ਕਹੀ ਇਹ ਵੱਡੀ ਗੱਲ
ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਉੱਤੇ ਵੱਡਾ ਐਕਸ਼ਨ ਲਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਹੋ ਰਹੀ ਹੈ ਪਰ ਉਸ…
View More ਰਣਜੀਤ ਸਿੰਘ ਢੱਡਰੀਆਂਵਾਲਾ ਨੇ ਅੰਮ੍ਰਿਤਪਾਲ ਨੂੰ ਲੈ ਕੇ ਕਹੀ ਇਹ ਵੱਡੀ ਗੱਲਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਡੇਰਾ ਮੁਖੀ ਗੁਰਿੰਦਰ ਢਿੱਲੋਂ ਨਾਲ ਕੀਤੀ ਮੁਲਾਕਾਤ
ਬਿਆਸ : ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਨੀਵਾਰ ਸਵੇਰੇ ਡੇਰਾ ਸਤਿਸੰਗ ਬਿਆਸ ਪਹੁੰਚੇ। ਉਨ੍ਹਾਂ ਉਥੇ ਸਤਸੰਗ ਸੁਣਿਆ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ…
View More ਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਡੇਰਾ ਮੁਖੀ ਗੁਰਿੰਦਰ ਢਿੱਲੋਂ ਨਾਲ ਕੀਤੀ ਮੁਲਾਕਾਤਵਿਆਹ ਦੇ ਬੰਧਨ ‘ਚ ਬੱਝੇ ਹਰਜੋਤ ਬੈਂਸ ਤੇ ਜੋਤੀ ਯਾਦਵ
Cabinet Minister Harjot Bains Marriage: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ਼ਨਿਚਰਵਾਰ ਯਾਨੀ ਅੱਜ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝ ਗਏ ਹਨ। ਸੁਭਾਗੀ ਜੋੜੀ…
View More ਵਿਆਹ ਦੇ ਬੰਧਨ ‘ਚ ਬੱਝੇ ਹਰਜੋਤ ਬੈਂਸ ਤੇ ਜੋਤੀ ਯਾਦਵਅੰਮ੍ਰਿਤਪਾਲ ਦੀ ਇਕ ਹੋਰ CCTV,ਖੜ੍ਹੇ ਕਰ ਰਹੀ ਵੱਡੇ ਸਵਾਲ
Amritpal Singh Live: ਅੰਮ੍ਰਿਤਪਾਲ ਸਿੰਘ ਦੀ ਇਕ ਹੋਰ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ। ਇਸ ਸੀਸੀਟੀਵੀ ਨੂੰ ਪਟਿਆਲਾ ਦੀ ਦੱਸੀ ਜਾ ਰਹੀ ਹੈ ਅਤੇ ਤੁਸੀ ਸੀਸੀਟੀਵੀ…
View More ਅੰਮ੍ਰਿਤਪਾਲ ਦੀ ਇਕ ਹੋਰ CCTV,ਖੜ੍ਹੇ ਕਰ ਰਹੀ ਵੱਡੇ ਸਵਾਲਢਾਈ ਸਾਲ ਤੋਂ ਪਪਲਪ੍ਰੀਤ ਦੇ ਸੰਪਰਕ ‘ਚ ਸੀ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ
Amritpal Singh: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਲਜੀਤ ਕੌਰ ਨਾਮ…
View More ਢਾਈ ਸਾਲ ਤੋਂ ਪਪਲਪ੍ਰੀਤ ਦੇ ਸੰਪਰਕ ‘ਚ ਸੀ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਕਹਿਰ, ਕਣਕ ਦੀ ਫਸਲ ਬਰਬਾਦ
Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਨੇ ਤਬਾਹੀ ਮਚਾ ਦਿੱਤੀ ਹੈ। ਫਾਜ਼ਿਲਕਾ-ਅਬੋਹਰ ’ਚ ਵਾਵਰੋਲਾ ਅਤੇ ਮੀਂਹ ਨੇ ਕਿਸਾਨਾਂ ਦਾ…
View More ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਕਹਿਰ, ਕਣਕ ਦੀ ਫਸਲ ਬਰਬਾਦਹਾਈਵੇਅ ਤੋਂ ਖਤਮ ਹੋਵੇਗਾ ਟੋਲ ਪਲਾਜ਼ਾ!
ਨਵੀਂ ਦਿੱਲੀ: ਟੋਲ ਪਲਾਜਿਆ ਤੋਂ ਆਮ ਲੋਕ ਬਹੁਤ ਦੁੱਖੀ ਹੁੰਦੇ ਹਨ ਪਰ ਹੁਣ ਕੇਂਦਰ ਸਰਕਾਰ ਟੋਲ ਪਲਾਜਿਆ ਨੂੰ ਲੈ ਕੇ ਇੱਕ ਨਵਾਂ ਸਿਸਟਮ ਲੈ ਕੇ ਆ…
View More ਹਾਈਵੇਅ ਤੋਂ ਖਤਮ ਹੋਵੇਗਾ ਟੋਲ ਪਲਾਜ਼ਾ!