ਚੰਡੀਗੜ੍ਹ: ਸਾਂਸਦ ਸਿਮਰਨਜੀਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਸਿੱਧੂ ਮੂਸੇਵਾਲਾ ਦੀ ਬਰਸੀ ਉੱਤੇ ਆਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ…
View More ਸਿਮਰਨਜੀਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਆਉਣ ਦੀ ਅਪੀਲtazakhabran
ਸੁਖਬੀਰ ਬਾਦਲ ਨੇ ਕੈਨੇਡਾ ਤੋਂ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਤੋਂ ਰੋਕਣ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਬੇਕਸੂਰ…
View More ਸੁਖਬੀਰ ਬਾਦਲ ਨੇ ਕੈਨੇਡਾ ਤੋਂ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਤੋਂ ਰੋਕਣ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲਕਿਸਾਨ ਜਥੇਬੰਦੀਆਂ ਵੱਲੋਂ 20 ਮਾਰਚ ਨੂੰ ਦਿੱਲੀ ਵਿਖੇ ਮਹਾਪੰਚਾਇਤ
ਲੁਧਿਆਣਾ: ਲੁਧਿਆਣਾ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਕਿਸਾਨਾਂ ਦੇ ਮੁੱਦਿਆ ਨੂੰ ਲੈ ਕੇ ਚਰਚਾ ਹੋਈ। ਕਿਸਾਨ ਜਥੇਬੰਦੀਆਂ ਵੱਲੋਂ 20…
View More ਕਿਸਾਨ ਜਥੇਬੰਦੀਆਂ ਵੱਲੋਂ 20 ਮਾਰਚ ਨੂੰ ਦਿੱਲੀ ਵਿਖੇ ਮਹਾਪੰਚਾਇਤਮਾਨਸਾ ‘ਚ ਕਤਲ ਕੀਤੇ ਗਏ 6 ਸਾਲਾ ਬੱਚੇ ਦੇ ਘਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਮਾਨਸਾ ਦੇ ਪਿੰਡ ਕੋਟਲੀ ਵਿਖੇ ਕਤਲ ਹੋਏ 6 ਸਾਲਾ ਬੱਚੇ ਦੇ ਘਰ…
View More ਮਾਨਸਾ ‘ਚ ਕਤਲ ਕੀਤੇ ਗਏ 6 ਸਾਲਾ ਬੱਚੇ ਦੇ ਘਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇਲੁਧਿਆਣਾ ‘ਚ NRI ਔਰਤ ਨਾਲ ਜਬਰ-ਜਨਾਹ
ਲੁਧਿਆਣਾ: ਲੁਧਿਆਣਾ ਵਿੱਚ ਇੱਕ 50 ਸਾਲਾ NRI ਔਰਤ ਨਾਲ ਇੱਕ ਵਿਅਕਤੀ ਨੇ ਬਲਾਤਕਾਰ ਕੀਤਾ। ਪੀੜਤਾ ਤਲਾਕਸ਼ੁਦਾ ਹੈ। ਪੀੜਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ…
View More ਲੁਧਿਆਣਾ ‘ਚ NRI ਔਰਤ ਨਾਲ ਜਬਰ-ਜਨਾਹਨਵੀਂ ਐਕਸਾਈਜ਼ ਪਾਲਿਸੀ ਨਾਲ ਪੰਜਾਬ ਦਾ ਮਾਲੀਆ 45% ਵਧਿਆ: ਹਰਪਾਲ ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਨਵੀਂ ਐਕਸਾਈਜ਼ ਪਾਲਿਸੀ ਨਾਲ਼ ਪੰਜਾਬ ਦੇ ਮਾਲੀਏ ਵਿੱਚ ਲਗਪਗ 45% ਦਾ ਵਾਧਾ…
View More ਨਵੀਂ ਐਕਸਾਈਜ਼ ਪਾਲਿਸੀ ਨਾਲ ਪੰਜਾਬ ਦਾ ਮਾਲੀਆ 45% ਵਧਿਆ: ਹਰਪਾਲ ਚੀਮਾਮਾਨਸਾ ‘ਚ 6 ਸਾਲਾ ਬੱਚੇ ਦਾ ਕਤਲ, ਅਣਪਛਾਤੇ ਬਾਈਕ ਸਵਾਰਾਂ ਨੇ ਚਲਾਈ ਗੋਲ਼ੀ
ਮਾਨਸਾ: ਪੰਜਾਬ ਵਿੱਚ ਵਾਰਦਾਤਾਂ ਦਿਨੋਂ-ਦਿਨ ਵੱਧ ਰਹੀਆਂ ਹਨ ਅਤੇ ਆਮ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ। ਹੁਣ ਮਾਨਸਾ ਦੇ ਪਿੰਡ ਕੋਟਲੀ…
View More ਮਾਨਸਾ ‘ਚ 6 ਸਾਲਾ ਬੱਚੇ ਦਾ ਕਤਲ, ਅਣਪਛਾਤੇ ਬਾਈਕ ਸਵਾਰਾਂ ਨੇ ਚਲਾਈ ਗੋਲ਼ੀਕੇਦਾਰਨਾਥ ਧਾਮ ਵਿੱਚ ਲਗਾਤਾਰ ਬਰਫ਼ਬਾਰੀ, ਪੁਨਰ ਨਿਰਮਾਣ ਕਾਰਜ ਵਿੱਚ ਵਿਘਨ
ਉੱਤਰਾਖੰਡ: ਉੱਤਰਾਖੰਡ ਵਿੱਚ ਮੌਸਮ ਦਾ ਪੈਟਰਨ ਹਰ ਪਲ ਬਦਲ ਰਿਹਾ ਹੈ। ਹਿਮਾਲਿਆ ਦੇ ਉੱਚੇ ਇਲਾਕਿਆਂ ‘ਚ ਬਰਫਬਾਰੀ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਵਿਸ਼ਵ…
View More ਕੇਦਾਰਨਾਥ ਧਾਮ ਵਿੱਚ ਲਗਾਤਾਰ ਬਰਫ਼ਬਾਰੀ, ਪੁਨਰ ਨਿਰਮਾਣ ਕਾਰਜ ਵਿੱਚ ਵਿਘਨਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਦੋਵਾਂ ਧਿਰਾਂ…
View More ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ
ਚੰਡੀਗੜ੍ਹ: ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਹੀ ਨਹੀਂ ਗਰਮਾਈ ਸਗੋਂ ਕਈ ਜਥੇਬੰਦੀਆਂ ਵੱਲੋਂ ਬਿਆਨ ਸਾਹਮਣੇ ਆ ਰਹੇ ਹਨ। ਹੁਣ ‘ਵਾਰਿਸ ਪੰਜਾਬ…
View More ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ