ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਜੀ20 ਸੰਮੇਲਨ ਦੇ ਸੈਸ਼ਨ ਹੋਣ ਜਾ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਾਕਿਸਤਾਨੀ ਗੁਬਾਰਾ ਮਿਲਣ…
View More G-20 ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਏਅਰਪੋਰਟ ‘ਤੇ ਮਿਲਿਆ ਪਾਕਿਸਤਾਨੀ ਗੁਬਾਰਾtazakhabran
G-20 ਤੋਂ ਪਹਿਲਾਂ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 10 ਜ਼ਿਲ੍ਹਿਆਂ ‘ਚ ਲਗਾਏ 131 ਨਾਕੇ
ਚੰਡੀਗੜ੍ਹ:ਪੰਜਾਬ ਸਰਕਾਰ ਲਾਅ ਐਂਡ ਆਰਡਰ ਨੂੰ ਦਿਨੋਂ-ਦਿਨ ਸਖ਼ਤੀ ਕਰ ਰਹੀ ਹੈ। ਪੰਜਾਬ ਵਿੱਚ ਜੀ-20 ਦੇ ਸੈਸ਼ਨ ਹੋਣ ਤੋਂ ਪਹਿਲਾਂ ਪੁਲਿਸ ਨੇ ਪੂਰੀ ਤਰ੍ਹਾਂ ਮੁਸਤੈਦੀ ਦੇ…
View More G-20 ਤੋਂ ਪਹਿਲਾਂ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 10 ਜ਼ਿਲ੍ਹਿਆਂ ‘ਚ ਲਗਾਏ 131 ਨਾਕੇਮਾਸਟਰ ਕੇਡਰ ਯੂਨੀਅਨ ਵੱਲੋਂ CM ਮਾਨ ਦੀ ਰਿਹਾਇਸ਼ ਅੱਗੇ ਹੱਲਾ-ਬੋਲ
ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਮਾਸਟਰ ਕੇਡਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੁਲਿਸ…
View More ਮਾਸਟਰ ਕੇਡਰ ਯੂਨੀਅਨ ਵੱਲੋਂ CM ਮਾਨ ਦੀ ਰਿਹਾਇਸ਼ ਅੱਗੇ ਹੱਲਾ-ਬੋਲਬਾਬਾ ਵੇਂਗਾ ਦੀਆਂ ਦਿਲ ਨੂੰ ਦਹਿਲਾਉਣ ਵਾਲੀਆਂ ਭਵਿੱਖਬਾਣੀਆਂ
Prophecies of Baba Venga: ਬਾਬਾ ਵੇਂਗਾ (Baba Venga) ਨੇ ਆਪਣਾ ਜੀਵਨ ਬੁਲਗਾਰੀਆ ਵਿੱਚ ਕੋਜ਼ੂਹ ਪਹਾੜਾਂ ਦੇ ਰੁਪਾਈਟ ਖੇਤਰ ਵਿੱਚ ਬਿਤਾਇਆ। ਬਾਬਾ ਵੇਂਗਾ ਦਾ ਜਨਮ 3…
View More ਬਾਬਾ ਵੇਂਗਾ ਦੀਆਂ ਦਿਲ ਨੂੰ ਦਹਿਲਾਉਣ ਵਾਲੀਆਂ ਭਵਿੱਖਬਾਣੀਆਂਜਲੰਧਰ ‘ਚ DC ਵੱਲੋਂ 263 ਇਮੀਗ੍ਰੇਸ਼ਨ ਕੰਸਲਟੈਂਟਾਂ ਤੇ ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ
ਜਲੰਧਰ: ਪੰਜਾਬ ਵਿੱਚ ਵਿਦੇਸ਼ ਜਾਣ ਦੀ ਦੌੜ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਨੌਜਵਾਨਾਂ ਦਾ ਰੁਝਾਨ ਆਈਲੈਟਸ (IELTS) ਕਰਨ ਵਿੱਚ ਵੱਧ ਰਿਹਾ ਹੈ। ਹੁਣ ਜਲੰਧਰ ਦੇ…
View More ਜਲੰਧਰ ‘ਚ DC ਵੱਲੋਂ 263 ਇਮੀਗ੍ਰੇਸ਼ਨ ਕੰਸਲਟੈਂਟਾਂ ਤੇ ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦਸੁਖਪਾਲ ਖਹਿਰਾ ਨੇ ਵਿਧਾਨ ਸਭਾ ਸੈਸ਼ਨ ‘ਚ ਬੰਦੀ ਸਿੰਘਾਂ ਦੀ ਰਿਹਾਈ ਦਾ ਚੁੱਕਿਆ ਮੁੱਦਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਵੱਲੋਂ ਬੰਦੀ ਸਿੰਘਾਂ (Bandi Singhs) ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ ਹੈ।…
View More ਸੁਖਪਾਲ ਖਹਿਰਾ ਨੇ ਵਿਧਾਨ ਸਭਾ ਸੈਸ਼ਨ ‘ਚ ਬੰਦੀ ਸਿੰਘਾਂ ਦੀ ਰਿਹਾਈ ਦਾ ਚੁੱਕਿਆ ਮੁੱਦਾਮਨੀਸ਼ਾ ਗੁਲਾਟੀ ਨੂੰ ‘ਆਪ’ ਸਰਕਾਰ ਨੇ ਅਹੁਦੇ ਤੋਂ ਹਟਾਇਆ, ਰੱਦ ਕੀਤੀ ਐਕਸਟੈਂਸ਼ਨ
ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਨ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਵੱਲੋਂ ਹਟਾਇਆ ਗਿਆ ਹੈ। ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਉਸ ਦੇ ਕਾਰਜਕਾਲ…
View More ਮਨੀਸ਼ਾ ਗੁਲਾਟੀ ਨੂੰ ‘ਆਪ’ ਸਰਕਾਰ ਨੇ ਅਹੁਦੇ ਤੋਂ ਹਟਾਇਆ, ਰੱਦ ਕੀਤੀ ਐਕਸਟੈਂਸ਼ਨਪ੍ਰਦੀਪ ਸਿੰਘ ਦਾ ਹੋਇਆ ਅੰਤਿਮ ਸਸਕਾਰ
ਅਨੰਦਪੁਰ ਸਾਹਿਬ: ਕੌਮੀ ਤਿਉਹਾਰ ਹੋਲਾ ਮੁਹੱਲਾ ਮੌਕੇ ਨਿਹੰਗ ਸਿੰਘ ਬਾਣੇ ਵਿਚ ਇੱਕ ਨੌਜਵਾਨ ਪ੍ਰਦੀਪ ਸਿੰਘ ਦਾ ਕਤਲ ਹੋ ਗਿਆ ਗਿਆ ਸੀ, ਜਿਸ ਦਾ ਅੱਜ ਗੁਰਦਾਸਪੁਰ ਦੇ…
View More ਪ੍ਰਦੀਪ ਸਿੰਘ ਦਾ ਹੋਇਆ ਅੰਤਿਮ ਸਸਕਾਰਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ਉੱਤੇ ਇਕ ਟਿੱਪਣੀ ਜ਼ਰੀਏ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਇਸ ਦੀ ਜਾਣਕਾਰੀ…
View More ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਖਿਲਾਫ਼ ਵੱਡੀ ਕਾਰਵਾਈ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ…
View More ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਖਿਲਾਫ਼ ਵੱਡੀ ਕਾਰਵਾਈ