ਨਵੀਂ ਦਿੱਲੀ: ਸਟੇਟ ਬੈਂਕ ਆਫ ਇੰਡੀਆ (SBI) ਇਕ ਨਵੰਬਰ ਤੋਂ ਆਪਣੇ ਗਾਹਕਾਂ ਨੂੰ Video Life Certificate (VLC) ਦੀ ਸੇਵਾ ਮੁਹੱਈਆ ਕਰਵਾਉਣ ਜਾ ਰਿਹਾ ਹੈ। SBI…
View More ਹੁਣ ਪੈਨਸ਼ਨਰ ਘਰ ਬੈਠੇ ਜਮ੍ਹਾਂ ਕਰਵਾ ਸਕਣਗੇ ਆਪਣਾ ਲਾਈਫ ਸਰਟੀਫਿਕੇਟtopnews
CM ਚੰਨੀ ਨੇ ਪੰਜਾਬ ਭਵਨ ‘ਚ ਉੱਚ ਅਧਿਕਾਰੀਆਂ ਦੀ ਸੱਦੀ ਬੈਠਕ, ਤਿਓਹਾਰਾਂ ਸਬੰਧੀ ਹੋ ਸਕਦੇ ਨੇ ਐਲਾਨ
ਚੰਡੀਗੜ੍ਹ: ਤਿਓਹਾਰਾਂ ਨੂੰ ਲੈ ਕੇ ਪੰਜਾਬ ਸਕਣੇ ਦੇਸ਼ ਭਰ ਦੇ ਕਈ ਸੂਬਿਆਂ ਵਿਚ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ…
View More CM ਚੰਨੀ ਨੇ ਪੰਜਾਬ ਭਵਨ ‘ਚ ਉੱਚ ਅਧਿਕਾਰੀਆਂ ਦੀ ਸੱਦੀ ਬੈਠਕ, ਤਿਓਹਾਰਾਂ ਸਬੰਧੀ ਹੋ ਸਕਦੇ ਨੇ ਐਲਾਨ‘ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੀਵਾਲੀ ਹੀ ਨਹੀਂ ਹੋਲੀ ਵੀ ਸੜਕਾਂ ’ਤੇ ਮਨਾਵਾਂਗੇ’
ਮੇਰਠ- ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ…
View More ‘ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੀਵਾਲੀ ਹੀ ਨਹੀਂ ਹੋਲੀ ਵੀ ਸੜਕਾਂ ’ਤੇ ਮਨਾਵਾਂਗੇ’ਪੰਜਾਬ ਸਰਕਾਰ ਵਲੋਂ ਸ਼ਹੀਦ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ…
View More ਪੰਜਾਬ ਸਰਕਾਰ ਵਲੋਂ ਸ਼ਹੀਦ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨਅਰੂਸਾ ਆਲਮ ਉੱਤੇ ਮੁਹੰਮਦ ਮੁਸਤਫ਼ਾ ਦਾ ਇਕ ਹੋਰ ਹਮਲਾ, ਟਵੀਟ ਕਰ ਆਖੀ ਇਹ ਗੱਲ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਇਕ ਵਾਰ ਫਿਰ ਤੋਂ ਆਰੂਸਾ ਆਲਮ ਉੱਤੇ ਹਮਲਾ ਬੋਲਿਆ ਹੈ। ਉਨ੍ਹਾਂ…
View More ਅਰੂਸਾ ਆਲਮ ਉੱਤੇ ਮੁਹੰਮਦ ਮੁਸਤਫ਼ਾ ਦਾ ਇਕ ਹੋਰ ਹਮਲਾ, ਟਵੀਟ ਕਰ ਆਖੀ ਇਹ ਗੱਲਪ੍ਰਕਾਸ਼ ਸਿੰਘ ਬਾਦਲ ਦਾ ਕਾਂਗਰਸ ‘ਤੇ ਵੱਡਾ ਹਮਲਾ, ਕੈਪਟਨ ਬਾਰੇ ਵੀ ਦਿੱਤਾ ਇਹ ਬਿਆਨ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਦੋਂ…
View More ਪ੍ਰਕਾਸ਼ ਸਿੰਘ ਬਾਦਲ ਦਾ ਕਾਂਗਰਸ ‘ਤੇ ਵੱਡਾ ਹਮਲਾ, ਕੈਪਟਨ ਬਾਰੇ ਵੀ ਦਿੱਤਾ ਇਹ ਬਿਆਨਸੁਨੀਲ ਜਾਖੜ ਨੇ ਇੰਦਰਾ ਗਾਂਧੀ ਦੀ ਬਰਸੀ ਮੌਕੇ ਆਪਣੀ ਸਰਕਾਰ ‘ਤੇ ਚੁੱਕੇ ਸਵਾਲ
ਚੰਡੀਗੜ੍ਹ: ਅੱਜ ਇੰਦਰਾ ਗਾਂਧੀ ਦੀ ਬਰਸੀ ਮੌਕੇ ਕਿਸੇ ਵੀ ਲੀਡਰ ਵਲੋਂ ਵੀ ਕੋਈ ਵੀ ਪੋਸਟ ਨਾ ਸ਼ੇਅਰ ਕਰਨ ’ਤੇ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ…
View More ਸੁਨੀਲ ਜਾਖੜ ਨੇ ਇੰਦਰਾ ਗਾਂਧੀ ਦੀ ਬਰਸੀ ਮੌਕੇ ਆਪਣੀ ਸਰਕਾਰ ‘ਤੇ ਚੁੱਕੇ ਸਵਾਲਲੁਧਿਆਣਾ ਦੀ ਧਾਗਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਹੋਇਆ ਕਰੋੜਾਂ ਦਾ ਨੁਕਸਾਨ
ਲੁਧਿਆਣਾ : ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਧਾਗੇ ਦੀ ਫੈਕਟਰੀ ‘ਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਵਿੱਚ ਫੈਕਟਰੀ ਵਿੱਚ ਪਿਆ ਕਰੋੜਾਂ ਦਾ…
View More ਲੁਧਿਆਣਾ ਦੀ ਧਾਗਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਹੋਇਆ ਕਰੋੜਾਂ ਦਾ ਨੁਕਸਾਨਗੁਰੂ ਨਾਨਕ ਦੇਵ ਜੀ ਬਾਰੇ ਮਾੜੀ ਸ਼ਬਦਾਵਲੀ ਮਾਮਲੇ ‘ਚ ਬੋਲੇ ਢੱਡਰੀਆਂ ਵਾਲੇ, ‘ਇੰਨੀ ਨਫ਼ਰਤ ਕਿਉਂ?’
ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਮਾੜੀ ਸ਼ਬਦਾਵਲੀ ਬੋਲਣ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਦੀ ਭਾਈ ਰਣਜੀਤ ਸਿੰਘ ਢੱਡਰੀਆਂ…
View More ਗੁਰੂ ਨਾਨਕ ਦੇਵ ਜੀ ਬਾਰੇ ਮਾੜੀ ਸ਼ਬਦਾਵਲੀ ਮਾਮਲੇ ‘ਚ ਬੋਲੇ ਢੱਡਰੀਆਂ ਵਾਲੇ, ‘ਇੰਨੀ ਨਫ਼ਰਤ ਕਿਉਂ?’ਹਰਿਆਣਾ ’ਚ ਵੀ ਪਟਾਕਿਆਂ ’ਤੇ ਬੈਨ, ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ- ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਜ਼ਿਆਦਾਤਰ ਸੂਬਿਆਂ ’ਚ ਸਰਕਾਰਾਂ ਵਲੋਂ ਇਸ ਵਾਰ ਦੀਵਾਲੀ ’ਤੇ ਪਟਾਕੇ ਚਲਾਉਣ ’ਤੇ ਪਾਬੰਦੀ ਲਾਈ ਗਈ ਹੈ। ਦਿੱਲੀ ਸਰਕਾਰ ਤੋਂ…
View More ਹਰਿਆਣਾ ’ਚ ਵੀ ਪਟਾਕਿਆਂ ’ਤੇ ਬੈਨ, ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ