ਨਵੀਂ ਦਿੱਲੀ: ਭਾਰਤੀ ਟੀਮ ਐਤਵਾਰ ਯਾਨੀ ਅੱਜ T20 ਵਿਸ਼ਵ ਕੱਪ ਵਿੱਚ ਆਪਣਾ ਮਿਸ਼ਨ ਸ਼ੁਰੂ ਕਰੇਗੀ। ਭਾਰਤ ਦਾ ਪਹਿਲਾ ਮੈਚ ਗੁਆਂਢੀ ਦੇਸ਼ ਦੀ ਟੀਮ ਪਾਕਿਸਤਾਨ ਨਾਲ…
View More T20 WC: ਅੱਜ ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ, ਮਿਸ਼ਨ ਵਿਸ਼ਵ ਕੱਪ ਦਾ ਹੋਵੇਗਾ ਆਗਾਜ਼topnews
T20 World Cup: ਆਸਟ੍ਰੇਲੀਆ ਨੇ ਦੱਖਣੀ ਅਫ਼ਰੀਕਾ ਨੂੰ 5 ਵਿਕਟਾਂ ਨਾਲ ਦਿੱਤੀ ਮਾਤ
ਨਵੀਂ ਦਿੱਲੀ: ਟੀ-20 ਵਿਸ਼ਵ ਕੱਪ ਵਿੱਚ ਆਸਟਰੇਲੀਆ ਨੇ ਸ਼ਨੀਵਾਰ ਨੂੰ ਦੱਖਣੀ ਅਫਰੀਕਾ ਨੂੰ 5 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚ ਧਮਾਕੇਦਾਰ ਸ਼ੁਰੂਆਤ ਕੀਤੀ। ਪਹਿਲਾਂ ਬੱਲੇਬਾਜ਼ੀ…
View More T20 World Cup: ਆਸਟ੍ਰੇਲੀਆ ਨੇ ਦੱਖਣੀ ਅਫ਼ਰੀਕਾ ਨੂੰ 5 ਵਿਕਟਾਂ ਨਾਲ ਦਿੱਤੀ ਮਾਤBSF ਦਾ ਅਧਿਕਾਰ ਖੇਤਰ ਵਧਾਏ ਜਾਣ ਉੱਤੇ ਮੁੱਖ ਮੰਤਰੀ ਚੰਨੀ ਨੇ ਸੱਦੀ ਸਰਬ ਪਾਰਟੀ ਮੀਟਿੰਗ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬੀਐਸਐਫ ਦਾ ਅਧਿਕਾਰ ਖੇਤਰ ਵਧਾਏ ਜਾਣ ‘ਤੇ ਸੋਮਵਾਰ ਨੂੰ ਆਲ ਪਾਰਟੀ ਮੀਟਿੰਗ ਬੁਲਾਈ ਹੈ। ਪੰਜਾਬ ਭਵਨ ‘ਚ…
View More BSF ਦਾ ਅਧਿਕਾਰ ਖੇਤਰ ਵਧਾਏ ਜਾਣ ਉੱਤੇ ਮੁੱਖ ਮੰਤਰੀ ਚੰਨੀ ਨੇ ਸੱਦੀ ਸਰਬ ਪਾਰਟੀ ਮੀਟਿੰਗਸਰਹੱਦ ਪਾਰ ਜਾਸੂਸੀ ਦਾ ਪਰਦਾਫਾਸ਼, ਪਾਕਿ ISI ਲਈ ਖੁਫੀਆ ਜਾਣਕਾਰੀ ਦੇਣ ਦੇ ਦੋਸ਼ ‘ਚ ਇੱਕ ਸਿਪਾਹੀ ਗ੍ਰਿਫਤਾਰ
ਅੰਮ੍ਰਿਤਸਰ: ਪ੍ਰਭੂਸੱਤਾ ਨਾਲ ਸਮਝੌਤਾ ਕਰਨ ਲਈ ਨਾਪਾਕ ਸਾਜ਼ਿਸ਼ਾਂ ਨਾਲ ਸੰਵੇਦਨਸ਼ੀਲ ਸੂਚਨਾਵਾਂ ਦੀ ਸਪਲਾਈ ਕਰਨ ਵਾਲੇ ਪਾਕਿ ਆਈਐੱਸਆਈ ਅਤੇ ਚਾਲਬਾਜ਼ ਹਥਿਆਰਬੰਦ ਬਲਾਂ ਦੇ ਜਵਾਨਾਂ ਨਾਲ ਗਠਜੋੜ…
View More ਸਰਹੱਦ ਪਾਰ ਜਾਸੂਸੀ ਦਾ ਪਰਦਾਫਾਸ਼, ਪਾਕਿ ISI ਲਈ ਖੁਫੀਆ ਜਾਣਕਾਰੀ ਦੇਣ ਦੇ ਦੋਸ਼ ‘ਚ ਇੱਕ ਸਿਪਾਹੀ ਗ੍ਰਿਫਤਾਰਰੋਪੜ ਟੋਲ ਪਲਾਜ਼ਾ ‘ਤੇ ਪਹੁੰਚੇ ਮੁੱਖ ਮੰਤਰੀ ਚੰਨੀ, ਕਿਸਾਨਾਂ ਨਾਲ ਹੋਏ ਧਰਨੇ ‘ਚ ਸ਼ਾਮਲ
ਰੂਪਨਗਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਫ਼ਲਾ ਅੱਜ ਰੋਪੜ-ਚਮਕੌਰ ਸਾਹਿਬ ਰੋਡ ਤੋਂ ਗੁਜ਼ਰ ਰਿਹਾ ਸੀ ਤਾਂ ਉਨ੍ਹਾਂ ਨੇ ਪਿੰਡ ਝੱਲੀਆਂ ਦੇ ਟੋਲ…
View More ਰੋਪੜ ਟੋਲ ਪਲਾਜ਼ਾ ‘ਤੇ ਪਹੁੰਚੇ ਮੁੱਖ ਮੰਤਰੀ ਚੰਨੀ, ਕਿਸਾਨਾਂ ਨਾਲ ਹੋਏ ਧਰਨੇ ‘ਚ ਸ਼ਾਮਲਸਿੰਘੂ ਕਤਲ ਮਾਮਲੇ ‘ਚ ਦੋਸ਼ੀ ਨਿਹੰਗਾਂ ਦੀ 2 ਦਿਨ ਵਧਾਈ ਪੁਲਿਸ ਰਿਮਾਂਡ
ਸੋਨੀਪਤ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਇਕ ਅਦਾਲਤ ਨੇ ਦਿੱਲੀ ਦੀ ਸਿੰਘੂ ਸਰਹੱਦ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਵਾਲੀ ਜਗ੍ਹਾ ਨੇੜੇ ਇਕ ਮਜ਼ਦੂਰ ਦੇ ਕਤਲ ’ਚ…
View More ਸਿੰਘੂ ਕਤਲ ਮਾਮਲੇ ‘ਚ ਦੋਸ਼ੀ ਨਿਹੰਗਾਂ ਦੀ 2 ਦਿਨ ਵਧਾਈ ਪੁਲਿਸ ਰਿਮਾਂਡਬਟਾਲਾ ਪੁਲਿਸ ਵਲੋਂ ਲੁਟੇਰਾ ਗੈਂਗ ਦਾ ਪਰਦਾਫਾਸ਼, 16 ਮੋਟਰਸਾਈਕਲ, 2 ਕਾਰਾ ਤੇ ਸੋਨੇ ਦੇ ਗਹਿਣੇ ਬਰਾਮਦ
ਬਟਾਲਾ: ਬੀਤੇ ਦਿਨ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਆਲੀਵਾਲ ਵਿਖੇ ਦਿਨ ਦਿਹਾੜੇ ਦੀਪਕ ਜਵੈਲਰ ਦੀ ਦੁਕਾਨ ਤੋਂ ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ…
View More ਬਟਾਲਾ ਪੁਲਿਸ ਵਲੋਂ ਲੁਟੇਰਾ ਗੈਂਗ ਦਾ ਪਰਦਾਫਾਸ਼, 16 ਮੋਟਰਸਾਈਕਲ, 2 ਕਾਰਾ ਤੇ ਸੋਨੇ ਦੇ ਗਹਿਣੇ ਬਰਾਮਦਢਾਬੇ ‘ਤੇ ਖਾਣਾ ਖਾ ਰਹੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਘਟਨਾ ਸੀਸੀਟੀਵੀ ‘ਚ ਕੈਦ
ਰੂਪਨਗਰ : ਰੂਪਨਗਰ ਦੇ ਨੈਸ਼ਨਲ ਹਾਈਵੇ 205 ’ਤੇ ਸਥਿਤ ਇਕ ਢਾਬੇ ’ਤੇ ਦੇਰ ਰਾਤ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਇਕ ਨਿਹੱਥੇ ਨੌਜਵਾਨ ’ਤੇ ਕਿਰਪਾਨਾਂ…
View More ਢਾਬੇ ‘ਤੇ ਖਾਣਾ ਖਾ ਰਹੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਘਟਨਾ ਸੀਸੀਟੀਵੀ ‘ਚ ਕੈਦਰਾਹੁਲ ਗਾਂਧੀ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ, ਕਿਹਾ- ‘ਸਰਕਾਰ ਨਾਕਾਮ ਸੀ, ਨਾਕਾਮ ਹੈ’
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ, ਮਹਿੰਗਾਈ ਤੇ ਸਰਹੱਦ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਉੱਤੇ ਨਿਸ਼ਾਨਾ…
View More ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ, ਕਿਹਾ- ‘ਸਰਕਾਰ ਨਾਕਾਮ ਸੀ, ਨਾਕਾਮ ਹੈ’ਸ੍ਰੀ ਚਮਕੌਰ ਸਾਹਿਬ ਪਹੁੰਚੇ CM ਚੰਨੀ ਵੱਲੋਂ ਵੱਡਾ ਐਲਾਨ, ਬਣਾਏ ਜਾਣਗੇ 16 ਨਵੇਂ ਸਟੇਡੀਅਮ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ 16 ਨਵੇਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ…
View More ਸ੍ਰੀ ਚਮਕੌਰ ਸਾਹਿਬ ਪਹੁੰਚੇ CM ਚੰਨੀ ਵੱਲੋਂ ਵੱਡਾ ਐਲਾਨ, ਬਣਾਏ ਜਾਣਗੇ 16 ਨਵੇਂ ਸਟੇਡੀਅਮ