ਨਵੀਂ ਦਿੱਲੀਂ: ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਅੱਜ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਲਈ ਦੀਵਾਲੀ ਦੇ ਤੋਹਫ਼ੇ ਵਜੋਂ ਮਹਿੰਗਾਈ ਭੱਤੇ ਨੂੰ…
View More ਕੇਂਦਰੀ ਕਰਮਚਾਰੀਆਂ ਨੂੰ ਮਿਲਿਆ ਦੀਵਾਲੀ ਗਿਫਟ, ਮਹਿੰਗਾਈ ਭੱਤੇ ‘ਚ 3 ਫ਼ੀਸਦੀ ਦਾ ਵਾਧਾtopnews
ਗਾਜ਼ੀਪੁਰ ਬਾਰਡਰ ਤੋਂ ਮੋਰਚਾ ਹਟਾਏ ਜਾਣ ਦੀਆਂ ਖ਼ਬਰਾਂ ਵਾਇਰਲ, ਰਾਕੇਸ਼ ਟਿਕੈਤ ਨੇ ਦਿੱਤਾ ਇਹ ਬਿਆਨ
ਗਾਜ਼ੀਪੁਰ : 11 ਮਹੀਨਿਆਂ ਤੋਂ ਦਿੱਲੀ ਗਾਜ਼ੀਪੁਰ ਸਰਹੱਦ ‘ਤੇ ਕਿਸਾਨਾਂ ਦਾ ਅੰਦੋਲਨ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਅਤੇ ਘੱਟੋ ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਦੀ ਗਰੰਟੀ…
View More ਗਾਜ਼ੀਪੁਰ ਬਾਰਡਰ ਤੋਂ ਮੋਰਚਾ ਹਟਾਏ ਜਾਣ ਦੀਆਂ ਖ਼ਬਰਾਂ ਵਾਇਰਲ, ਰਾਕੇਸ਼ ਟਿਕੈਤ ਨੇ ਦਿੱਤਾ ਇਹ ਬਿਆਨਰਾਜਾ ਵੜਿੰਗ ਦਾ ਕੈਪਟਨ ‘ਤੇ ਵੱਡਾ ਹਮਲਾ, ਕੈਪਟਨ ਅਮਰਿੰਦਰ ਨੂੰ ਦੱਸਿਆ Compromise CM
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖਰੀ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਐਲਾਨ ਤੋਂ ਬਾਅਦ ਪੰਜਾਬ ਕਾਂਗਰਸ…
View More ਰਾਜਾ ਵੜਿੰਗ ਦਾ ਕੈਪਟਨ ‘ਤੇ ਵੱਡਾ ਹਮਲਾ, ਕੈਪਟਨ ਅਮਰਿੰਦਰ ਨੂੰ ਦੱਸਿਆ Compromise CMਹੁਣ Amazon Prime ‘ਤੇ ਫਿਲਮਾਂ ਦੇਖਣੀਆਂ ਪੈਣਗੀਆਂ ਮਹਿੰਗੀਆਂ!
ਨਵੀਂ ਦਿੱਲੀ- ਹੁਣ ਐਮਾਜ਼ਾਨ ਪ੍ਰਾਈਮ ‘ਤੇ ਫਿਲਮਾਂ ਦੇਖਣਾ ਤੁਹਾਨੂੰ ਬਹੁਤ ਮਹਿੰਗਾ ਪੈਣ ਵਾਲਾ ਹੈ। ਦਰਅਸਲ, ਐਮਾਜ਼ਾਨ ਪ੍ਰਾਈਮ ਮੈਂਬਰਸ਼ਿਪ ਪ੍ਰਾਪਤ ਕਰਨ ਲਈ ਹੁਣ ਤੁਹਾਨੂੰ ਪਹਿਲਾਂ ਨਾਲੋਂ…
View More ਹੁਣ Amazon Prime ‘ਤੇ ਫਿਲਮਾਂ ਦੇਖਣੀਆਂ ਪੈਣਗੀਆਂ ਮਹਿੰਗੀਆਂ!ਭਾਜਪਾ ਨੇਤਾ ਨੇ ਕੀਤਾ ਬਿਊਟੀਸ਼ੀਅਨ ਪਤਨੀ ਦਾ ਕਤਲ, ਪਹਿਲਾਂ ਬਣਾਇਆ ਅਸ਼ਲੀਲ ਵੀਡੀਓ
ਭੋਪਾਲ : ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਬਿਊਟੀਸ਼ੀਅਨ ਨੈਨਾ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਨੈਨਾ ਦੇ ਪਤੀ,…
View More ਭਾਜਪਾ ਨੇਤਾ ਨੇ ਕੀਤਾ ਬਿਊਟੀਸ਼ੀਅਨ ਪਤਨੀ ਦਾ ਕਤਲ, ਪਹਿਲਾਂ ਬਣਾਇਆ ਅਸ਼ਲੀਲ ਵੀਡੀਓਜਲੰਧਰ ਕੈਂਟ ‘ਚ ਚੂੜੀਆਂ ਖਰੀਦਣ ਪਹੁੰਚੇ ਹਰਸਿਮਰਤ ਕੌਰ ਬਾਦਲ, ਖੁਦ ਸ਼ੇਅਰ ਕੀਤੀਆਂ ਤਸਵੀਰਾਂ
ਜਲੰਧਰ: ਬੁੱਧਵਾਰ ਨੂੰ ਜਲੰਧਰ ਦਾ ਤੂਫਾਨੀ ਦੌਰਾ ਕਰਨ ਵਾਲੀ ਸੀਨੀਅਰ ਅਕਾਲੀ ਦਲ ਨੇਤਾ ਤੇ ਸੰਸਦ ਮੈਂਬਰ ਹਰਸਿਮਰਕਤ ਕੌਰ ਬਾਦਲ ਦਾ ਦੂਜਾ ਅੰਦਾਜ਼ ਵੀ ਲੋਕਾਂ ਨੂੰ…
View More ਜਲੰਧਰ ਕੈਂਟ ‘ਚ ਚੂੜੀਆਂ ਖਰੀਦਣ ਪਹੁੰਚੇ ਹਰਸਿਮਰਤ ਕੌਰ ਬਾਦਲ, ਖੁਦ ਸ਼ੇਅਰ ਕੀਤੀਆਂ ਤਸਵੀਰਾਂਯੂਪੀ ‘ਚ ਕਾਂਗਰਸ ਦਾ ਵੱਡਾ ਐਲਾਨ, ਸਰਕਾਰ ਬਣਨ ‘ਤੇ 12 ਵੀਂ ਪਾਸ ਵਿਦਿਆਰਥਣਾਂ ਨੂੰ ਸਮਾਰਟਫੋਨ, ਗ੍ਰੈਜੂਏਟ ਨੂੰ ਮਿਲੇਗੀ ਸਕੂਟੀ
ਯੂਪੀ : ਯੂਪੀ ਵਿਚ ਕੁਝ ਹੀ ਦਿਨਾਂ ‘ਚ ਵਿਧਾਨਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਚਲਦਿਆਂ ਰਾਜਨੀਤਿਕ ਪਾਰਟੀਆਂ ਵੱਲੋਂ ਵੱਡੇ-ਵੱਡੇ ਵਾਅਦੇ ਕੀਤੇ ਜਾ…
View More ਯੂਪੀ ‘ਚ ਕਾਂਗਰਸ ਦਾ ਵੱਡਾ ਐਲਾਨ, ਸਰਕਾਰ ਬਣਨ ‘ਤੇ 12 ਵੀਂ ਪਾਸ ਵਿਦਿਆਰਥਣਾਂ ਨੂੰ ਸਮਾਰਟਫੋਨ, ਗ੍ਰੈਜੂਏਟ ਨੂੰ ਮਿਲੇਗੀ ਸਕੂਟੀਦਿੱਲੀ ਹੱਦ ‘ਤੇ ਡਟੇ ਕਿਸਾਨਾਂ ਨੂੰ ਲੈ ਕੇ SC ਦੀ ਟਿੱਪਣੀ, ਕਿਹਾ-‘ਅੰਦੋਲਨ ਦਾ ਅਧਿਕਾਰ ਪਰ ਸੜਕਾਂ ਨਾ ਹੋਣ ਜਾਮ’
ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ ਉੱਤੇ ਡਟੇ ਕਿਸਾਨਾਂ ਦੇ ਸੜਕਾਂ ਬੰਦ ਕਰਨ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਨਾਰਾਜ਼ਗੀ ਜਤਾਈ ਹੈ। ਦਿੱਲੀ ਦੇ ਬਾਰਡਰ ਤੋਂ…
View More ਦਿੱਲੀ ਹੱਦ ‘ਤੇ ਡਟੇ ਕਿਸਾਨਾਂ ਨੂੰ ਲੈ ਕੇ SC ਦੀ ਟਿੱਪਣੀ, ਕਿਹਾ-‘ਅੰਦੋਲਨ ਦਾ ਅਧਿਕਾਰ ਪਰ ਸੜਕਾਂ ਨਾ ਹੋਣ ਜਾਮ’ਪੁਲਿਸ ਯਾਦਗਾਰੀ ਦਿਵਸ : PAP ਜਲੰਧਰ ਵਿਖੇ ਉਪ ਮੁੱਖਮੰਤਰੀ ਨੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਨਜਲੀ
ਜਲੰਧਰ : ਪੰਜਾਬ ਦੇ ਉਪ ਮੁੱਖਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਪੁਲਿਸ ਯਾਦਗਾਰੀ ਦਿਵਸ ਮੌਕੇ ਜਲੰਧਰ ਪਹੁੰਚੇ ਹਨ। ਪੁਲਿਸ ਯਾਦਗਾਰੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਪੀਏਪੀ…
View More ਪੁਲਿਸ ਯਾਦਗਾਰੀ ਦਿਵਸ : PAP ਜਲੰਧਰ ਵਿਖੇ ਉਪ ਮੁੱਖਮੰਤਰੀ ਨੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਨਜਲੀਮੱਧ ਪ੍ਰਦੇਸ਼ ਦੇ ਭਿੰਡ ‘ਚ ਏਅਰਫੋਰਸ ਦਾ ਜਹਾਜ਼ ਕ੍ਰੈਸ਼, ਜ਼ਮੀਨ ਅੰਦਰ ਧਸਿਆ ਜਹਾਜ਼
ਭੋਪਾਲ: ਮੱਧ ਪ੍ਰਦੇਸ਼ ਦੇ ਭਿੰਡ ਖੇਤਰ ਵਿਚ ਭਾਰਤੀ ਹਵਾਈ ਫੌਜ ਦਾ ਇਕ ਜਹਾਜ਼ ਕ੍ਰੈਸ਼ ਹੋ ਜਾਣ ਦੀ ਖਬਰ ਹੈ ਪਰ ਇਸ ਘਟਨਾ ਦੌਰਾਨ ਪਾਇਲਟ ਬਿਲਕੁੱਲ…
View More ਮੱਧ ਪ੍ਰਦੇਸ਼ ਦੇ ਭਿੰਡ ‘ਚ ਏਅਰਫੋਰਸ ਦਾ ਜਹਾਜ਼ ਕ੍ਰੈਸ਼, ਜ਼ਮੀਨ ਅੰਦਰ ਧਸਿਆ ਜਹਾਜ਼