ਲਖੀਮਪੁਰ : ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਬੁੱਧਵਾਰ ਯਾਨੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਪਿਛਲੀ ਸੁਣਵਾਈ ਦੌਰਾਨ ਬੈਂਚ ਨੇ 20 ਅਕਤੂਬਰ…
View More ਸੁਪਰੀਮ ਕੋਰਟ ‘ਚ ਅੱਜ ਲਖੀਮਪੁਰ ਖੀਰੀ ਮਾਮਲੇ ਦੀ ਹੋਵੇਗੀ ਸੁਣਵਾਈ, ਯੂਪੀ ਸਰਕਾਰ ਪੇਸ਼ ਕਰੇਗੀ ਰਿਪੋਰਟtopnews
ਅੱਜ ਸ਼ਹੀਦ ਜਵਾਨ ਮਨਦੀਪ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣਗੇ CM ਚੰਨੀ
ਅੰਮ੍ਰਿਤਸਰ : ਜੰਮੂ-ਕਸ਼ਮੀਰ ਦੇ ਅੱਤਵਾਦੀ ਹਮਲੇ ‘ਚ ਪੰਜਾਬ ਦੇ 5 ਨੌਜਵਾਨ ਸ਼ਹੀਦ ਹੋਏ ਸਨ। ਜਿੰਨ੍ਹਾਂ ਵਿਚ ਗੁਰਦਾਸਪੁਰ ਦੇ ਸ਼ਹੀਦ ਮਨਦੀਪ ਸਿੰਘ ਦੀ ਅੱਜ ਅੰਤਿਮ ਅਰਦਾਸ…
View More ਅੱਜ ਸ਼ਹੀਦ ਜਵਾਨ ਮਨਦੀਪ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣਗੇ CM ਚੰਨੀਅੰਮ੍ਰਿਤਸਰ ‘ਚ ਵੱਡੀ ਸਾਜਿਸ਼ ਨਾਕਾਮ, ਕਰੋੜਾਂ ਦੀ ਹੈਰੋਇਨ ਅਤੇ ਅਫੀਮ ਸਮੇਤ ਹਥਿਆਰਾਂ ਦੀ ਖੇਪ ਬਰਾਮਦ
ਅੰਮ੍ਰਿਤਸਰ : ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਅਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ…
View More ਅੰਮ੍ਰਿਤਸਰ ‘ਚ ਵੱਡੀ ਸਾਜਿਸ਼ ਨਾਕਾਮ, ਕਰੋੜਾਂ ਦੀ ਹੈਰੋਇਨ ਅਤੇ ਅਫੀਮ ਸਮੇਤ ਹਥਿਆਰਾਂ ਦੀ ਖੇਪ ਬਰਾਮਦਬੀਤੇ 24 ਘੰਟਿਆਂ ‘ਚ ਸਾਹਮਣੇ ਆਏ ਕੋਰੋਨਾ ਦੇ 14 ਹਜ਼ਾਰ ਤੋਂ ਵਧੇਰੇ ਮਾਮਲੇ, 197 ਲੋਕਾਂ ਦੀ ਮੌਤ
ਨਵੀਂ ਦਿੱਲੀ : ਦੇਸ਼ ਵਿੱਚ ਅੱਜ ਘਾਤਕ ਕੋਰੋਨਾ ਵਾਇਰਸ (Covid-19) ਦੇ ਨਵੇਂ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ…
View More ਬੀਤੇ 24 ਘੰਟਿਆਂ ‘ਚ ਸਾਹਮਣੇ ਆਏ ਕੋਰੋਨਾ ਦੇ 14 ਹਜ਼ਾਰ ਤੋਂ ਵਧੇਰੇ ਮਾਮਲੇ, 197 ਲੋਕਾਂ ਦੀ ਮੌਤਪੈਟਰੋਲ-ਡੀਜਲ ਦੀਆਂ ਕੀਮਤਾਂ ‘ਚ ਅੱਜ ਮੁੜ ਤੋਂ ਹੋਇਆ ਵਾਧਾ, ਜਾਣੋ ਨਵੀਆਂ ਕੀਮਤਾਂ
ਨਵੀਂ ਦਿੱਲੀ : ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ, 20 ਅਕਤੂਬਰ 2021 ਨੂੰ…
View More ਪੈਟਰੋਲ-ਡੀਜਲ ਦੀਆਂ ਕੀਮਤਾਂ ‘ਚ ਅੱਜ ਮੁੜ ਤੋਂ ਹੋਇਆ ਵਾਧਾ, ਜਾਣੋ ਨਵੀਆਂ ਕੀਮਤਾਂਉਤਰਾਖੰਡ : ਭਾਰੀ ਮੀਂਹ ਨਾਲ ਵਿਗੜੇ ਹਾਲਾਤ, ਹੁਣ ਤੱਕ 47 ਲੋਕਾਂ ਦੀ ਹੋਈ ਮੌਤ
ਉੱਤਰਾਖੰਡ : ਉੱਤਰਾਖੰਡ ਵਿੱਚ ਲਗਾਤਾਰ ਮੀਂਹ ਪੈਣ ਨਾਲ ਤਬਾਹੀ ਦਾ ਕਹਿਰ ਜਾਰੀ ਹੈ, ਅਜਿਹੀ ਸਥਿਤੀ ਵਿੱਚ, ਕਈ ਇਲਾਕਿਆਂ ਵਿੱਚ ਹੜ੍ਹ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।…
View More ਉਤਰਾਖੰਡ : ਭਾਰੀ ਮੀਂਹ ਨਾਲ ਵਿਗੜੇ ਹਾਲਾਤ, ਹੁਣ ਤੱਕ 47 ਲੋਕਾਂ ਦੀ ਹੋਈ ਮੌਤਪੰਜਾਬ ‘ਚ BSF ਦੀ ਤਾਇਨਾਤੀ: ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਖਲ ਦੇਣ ਲਈ ਲਿਖੀ ਚਿੱਠੀ
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤਰੀ ਕਾਨੂੰਨਾਂ ਨੂੰ ਰੱਦ…
View More ਪੰਜਾਬ ‘ਚ BSF ਦੀ ਤਾਇਨਾਤੀ: ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਖਲ ਦੇਣ ਲਈ ਲਿਖੀ ਚਿੱਠੀਸੁਖਪਾਲ ਖਹਿਰਾ ਦਾ ਅਸਤੀਫਾ ਪੰਜਾਬ ਸਪੀਕਰ ਰਾਣਾ ਕੇਪੀ ਸਿੰਘ ਵਲੋਂ ਮਨਜ਼ੂਰ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜਕੇ ਵਿਧਾਨ ਸਭਾ ਦੀਆਂ ਬਰੂਹਾਂ ਟੱਪਣ ਵਾਲੇ ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾ ਸਪੀਕਰ ਰਾਣਾ ਕੇ. ਪੀ.…
View More ਸੁਖਪਾਲ ਖਹਿਰਾ ਦਾ ਅਸਤੀਫਾ ਪੰਜਾਬ ਸਪੀਕਰ ਰਾਣਾ ਕੇਪੀ ਸਿੰਘ ਵਲੋਂ ਮਨਜ਼ੂਰਜਗਰਾਓਂ ‘ਚ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ
ਜਗਰਾਓਂ: ਜਗਰਾਓਂ ਦੇ ਪਿੰਡ ਪੱਬੀਆਂ ਦੇ ਰਹਿਣ ਵਾਲੇ 42 ਸਾਲ ਦੇ ਕਿਸਾਨ ਬਲਜਿੰਦਰ ਸਿੰਘ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਅੱਜ ਖ਼ੁਦਖ਼ਸ਼ੀ ਕਰ ਲਈ, ਜਿਸ…
View More ਜਗਰਾਓਂ ‘ਚ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਆਪਣੀ ਪਾਰਟੀ ਬਣਾਉਣ ਜਾ ਰਹੇ ਨੇ ਕੈਪਟਨ!
ਚੰਡੀਗੜ੍ਹ : ਪੰਜਾਬ ਦੀ ਸਿਆਸਤ ਨਾਲ ਜੁੜੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਿਆਸੀ ਪਾਰਟੀ ਬਣਾਉਣ…
View More ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਆਪਣੀ ਪਾਰਟੀ ਬਣਾਉਣ ਜਾ ਰਹੇ ਨੇ ਕੈਪਟਨ!