ਨਵੀਂ ਦਿੱਲੀ- ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ’ਚ ਲੰਬੇ ਵਕਫ਼ੇ ਮਗਰੋਂ ਅੱਜ ਯਾਨੀ ਕਿ ਸ਼ਨੀਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ (ਸੀ. ਡਬਲਿਊ. ਸੀ.) ਦੀ ਬੈਠਕ ਸੱਦੀ ਗਈ।…
View More ਕਾਂਗਰਸ ਦੇ ਅਸੰਤੁਸ਼ਟ ਨੇਤਾਵਾਂ ਨੂੰ ਸੋਨੀਆ ਗਾਂਧੀ ਦੀ ਦੋ-ਟੁਕ, ਕਿਹਾ- ‘ਫੁੱਲ ਟਾਈਮ ਪ੍ਰਧਾਨ ਵਾਂਗ ਕਰਦੀ ਹਾਂ ਕੰਮ’topnews
ਸਿੰਘੂ ਬਾਰਡਰ ‘ਤੇ ਹੋਏ ਕਤਲ ਮਾਮਲੇ ‘ਚ ਬੋਲੇ ਟਿਕੈਤ, ਸਰਕਾਰ ਖਿਲਾਫ ਦਿੱਤਾ ਵੱਡਾ ਬਿਆਨ
ਨਵੀਂ ਦਿੱਲੀ : ਹਰਿਆਣਾ-ਦਿੱਲੀ ਦੇ ਸਿੰਘੂ ਬਾਰਡਰ ‘ਤੇ ਕੱਲ੍ਹ ਲਖਬੀਰ ਸਿੰਘ ਨਾਮ ਦੇ ਨੌਜਵਾਨ ਦੀ ਇੱਕ ਨਿਹੰਗ ਸਿੱਖ ਵੱਲੋਂ ਹੱਤਿਆ ਕਰ ਦਿੱਤੀ ਸੀ।ਜਿਸ ਤੋਂ ਬਾਅਦ…
View More ਸਿੰਘੂ ਬਾਰਡਰ ‘ਤੇ ਹੋਏ ਕਤਲ ਮਾਮਲੇ ‘ਚ ਬੋਲੇ ਟਿਕੈਤ, ਸਰਕਾਰ ਖਿਲਾਫ ਦਿੱਤਾ ਵੱਡਾ ਬਿਆਨਚਿਤਾਵਨੀ! ਸਮੁੰਦਰ ‘ਚ ਡੁੱਬ ਜਾਵੇਗੀ ਮੁੰਬਈ, ਇਨ੍ਹਾਂ ਸ਼ਹਿਰਾਂ ‘ਤੇ ਵੀ ਖਤਰਾ
ਨਵੀਂ ਦਿੱਲੀ: ਪੂਰੀ ਦੁਨੀਆ ਵਿਚ ਕਲਾਈਮੇਟ ਚੇਂਜ ਹੋ ਰਿਹਾ ਹੈ। ਆਏ ਦਿਨ ਇਸ ਨਾਲ ਜੁੜੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਲਗਾਤਾਰ ਵਧਦੇ ਪ੍ਰਦੂਸ਼ਣ ਕਾਰਨ ਗਲੋਬਲ…
View More ਚਿਤਾਵਨੀ! ਸਮੁੰਦਰ ‘ਚ ਡੁੱਬ ਜਾਵੇਗੀ ਮੁੰਬਈ, ਇਨ੍ਹਾਂ ਸ਼ਹਿਰਾਂ ‘ਤੇ ਵੀ ਖਤਰਾਪੰਜਾਬੀ ਨੌਜਵਾਨ ਦਾ ਬੇਰਹਮੀ ਨਾਲ ਕਤਲ ਕਰਨ ਵਾਲੇ ਨਿਹੰਗ ਸਿੱਖ ਦੀ ਅੱਜ ਕੋਰਟ ‘ਚ ਹੋਵੇਗੀ ਪੇਸ਼ੀ
ਨਵੀਂ ਦਿੱਲੀ : ਸਿੰਘੂ ਬਾਰਡਰ ‘ਤੇ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਕਿਸਾਨ ਅੰਦੋਲਨ ਚਲ ਰਿਹਾ ਹੈ।ਸ਼ੁਕਰਵਾਰ ਨੂੰ ਅੰਦੋਲਨ ਵਾਲੀ ਜਗ੍ਹਾ ‘ਤੇ ਲਖਬੀਰ ਨਾਮ…
View More ਪੰਜਾਬੀ ਨੌਜਵਾਨ ਦਾ ਬੇਰਹਮੀ ਨਾਲ ਕਤਲ ਕਰਨ ਵਾਲੇ ਨਿਹੰਗ ਸਿੱਖ ਦੀ ਅੱਜ ਕੋਰਟ ‘ਚ ਹੋਵੇਗੀ ਪੇਸ਼ੀਕੋਰੋਨਾ ਮਾਮਲਿਆਂ ‘ਚ ਗਿਰਾਵਟ ਜਾਰੀ, ਬੀਤੇ 24 ਘੰਟਿਆਂ ‘ਚ ਸਾਹਮਣੇ ਆਏ 15, 981 ਨਵੇਂ ਮਾਮਲੇ
ਨਵੀਂ ਦਿੱਲੀ- ਦੇਸ਼ ‘ਚ ਇੱਕ ਦਿਨ ਵਿੱਚ ਕੋਵਿਡ-19 ਦੇ 15 ਹਜ਼ਾਰ 981 ਨਵੇਂ ਕੇਸਾਂ ਦੇ ਆਉਣ ਨਾਲ, ਲਾਗ ਦੇ ਮਾਮਲਿਆਂ ਦੀ ਕੁੱਲ ਗਿਣਤੀ 3 ਕਰੋੜ…
View More ਕੋਰੋਨਾ ਮਾਮਲਿਆਂ ‘ਚ ਗਿਰਾਵਟ ਜਾਰੀ, ਬੀਤੇ 24 ਘੰਟਿਆਂ ‘ਚ ਸਾਹਮਣੇ ਆਏ 15, 981 ਨਵੇਂ ਮਾਮਲੇCWC: ਪੰਜਾਬ ਸਣੇ 5 ਸੂਬਿਆਂ ‘ਚ ਚੋਣਾਂ ਦੇ ਸਬੰਧ ‘ਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ
ਨਵੀਂ ਦਿੱਲੀ: ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦਿੱਲੀ ਦੇ ਏਆਈਸੀਸੀ ਦਫਤਰ ਵਿੱਚ ਸ਼ੁਰੂ ਹੋ ਗਈ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ…
View More CWC: ਪੰਜਾਬ ਸਣੇ 5 ਸੂਬਿਆਂ ‘ਚ ਚੋਣਾਂ ਦੇ ਸਬੰਧ ‘ਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂਛੱਤੀਸਗੜ੍ਹ: ਰਾਏਪੁਰ ਰੇਲਵੇ ਸਟੇਸ਼ਨ ‘ਤੇ ਟ੍ਰੇਨ ‘ਚ ਧਮਾਕਾ, 6 ਸੀਆਰਪੀਐੱਫ ਜਵਾਨ ਜ਼ਖਮੀ
ਰਾਏਪੁਰ- ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਰੇਲਵੇ ਸਟੇਸ਼ਨ ‘ਤੇ ਰੇਲ ਧਮਾਕੇ ‘ਚ ਸੀਆਰਪੀਐੱਫ ਦੇ 6 ਜਵਾਨ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਧਮਾਕਾ…
View More ਛੱਤੀਸਗੜ੍ਹ: ਰਾਏਪੁਰ ਰੇਲਵੇ ਸਟੇਸ਼ਨ ‘ਤੇ ਟ੍ਰੇਨ ‘ਚ ਧਮਾਕਾ, 6 ਸੀਆਰਪੀਐੱਫ ਜਵਾਨ ਜ਼ਖਮੀਸੁਪਰੀਮ ਕੋਰਟ ਪੁੱਜਾ ਸਿੰਘੂ ਬਾਰਡਰ ‘ਤੇ ਹੋਇਆ ਕਤਲ ਕੇਸ
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੀ ਸਿੰਘੂ ਸਰਹੱਦ ‘ਤੇ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸੁਪਰੀਮ ਕੋਰਟ ਕੋਲ ਪਹੁੰਚ ਗਿਆ ਹੈ। ਅਰਜ਼ੀ ਦਾਇਰ ਕਰਦਿਆਂ…
View More ਸੁਪਰੀਮ ਕੋਰਟ ਪੁੱਜਾ ਸਿੰਘੂ ਬਾਰਡਰ ‘ਤੇ ਹੋਇਆ ਕਤਲ ਕੇਸਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਵਾਧਾ, ਜਾਣੋ ਤਾਜ਼ਾ ਰੇਟ
ਨਵੀਂ ਦਿੱਲੀ- ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਿਨੋ ਦਿਨ ਰਿਕਾਰਡ ਬਣਾ ਰਹੀਆਂ ਹਨ। ਅਕਤੂਬਰ ਦੇ ਮਹੀਨੇ ਵਿੱਚ ਕੁਝ ਦਿਨਾਂ ਨੂੰ ਛੱਡ ਕੇ ਤੇਲ ਦੀਆਂ ਕੀਮਤਾਂ ਵਿੱਚ ਲਗਪਗ…
View More ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਵਾਧਾ, ਜਾਣੋ ਤਾਜ਼ਾ ਰੇਟਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਗੇ ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ : ਨਵਜੋਤ ਸਿੱਧੂ ਅੱਜ ਦਿੱਲੀ ’ਚ ਰਾਹੁਲ ਗਾਂਧੀ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੇ, ਜਿਥੇ ਨਵਜੋਤ ਸਿੱਧੂ ਦੀ ਹਾਈਕਮਾਨ ਨਾਲ ਬੈਠਕ ਹੋਈ। ਰਾਹੁਲ…
View More ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਗੇ ਨਵਜੋਤ ਸਿੰਘ ਸਿੱਧੂ