ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਲਈ ਪੰਜਾਬ ਡੀਜੀਪੀ ਇਕਬਾਲਪ੍ਰੀਤ ਸਹੋਤਾ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਜਾਰੀ ਆਦੇਸ਼ਾਂ ਵਿੱਚ…
View More ਪੰਜਾਬ CM ਦੀ DGP ਨੂੰ ਚਿੱਠੀ, ਤੁਰੰਤ ਆਪਣੇ ਸੁਰੱਖਿਆ ਅਮਲੇ ਨੂੰ ਘਟਾਉਣ ਦੇ ਦਿੱਤੇ ਹੁਕਮtopnews
ਕਿਸਾਨਾਂ ਦਾ ਭਾਰਤ ਬੰਦ ‘ਮੁਕੰਮਲ’, ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ: ਕਿਸਾਨਾਂ ਵਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਭਾਰਤ ਬੰਦ ਦੇ ਸਬੰਧ ਵਿਚ ਦਿੱਲੀ ਦੀ ਸਰਹੱਦ ਨਾਲ ਲੱਗਦੇ ਪੰਜਾਬ, ਬਿਹਾਰ ਸਮੇਤ ਦੇਸ਼…
View More ਕਿਸਾਨਾਂ ਦਾ ਭਾਰਤ ਬੰਦ ‘ਮੁਕੰਮਲ’, ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨਪਹਿਲੀ ਕੈਬਨਿਟ ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਦੱਸਿਆ ਕਿਹੜੇ ਮੁੱਦਿਆਂ ‘ਤੇ ਹੋਈ ਚਰਚਾ
ਚੰਡੀਗੜ੍ਹ: ਪੰਜਾਬ ਦੀ ਨਵੀਂ ਕੈਬਨਿਟ ਦੀ ਅੱਜ ਪਹਿਲੀ ਬੈਠਕ ਕੀਤੀ ਗਈ। ਇਸ ਦੌਰਾਨ ਕਿਸਾਨੀ ਮੁੱਦੇ ਨੂੰ ਮੁੱਖ ਰੱਖਦਿਆਂ ਵਿਚਾਰਿਆ ਗਿਆ। ਇਸ ਅਹਿਮ ਮੀਟਿੰਗ ਤੋਂ ਬਾਅਦ…
View More ਪਹਿਲੀ ਕੈਬਨਿਟ ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਦੱਸਿਆ ਕਿਹੜੇ ਮੁੱਦਿਆਂ ‘ਤੇ ਹੋਈ ਚਰਚਾਖੇਤੀਬਾੜੀ ਬਿੱਲਾਂ ਦੇ ਵਿਰੋਧ ‘ਚ 65 ਸਾਲਾ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ
ਸਮਰਾਲਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨੀ ਸੰਘਰਸ਼ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਭਾਵੁਕ ਹੋ ਕੇ ਸਥਾਨਕ ਘੁਲਾਲ…
View More ਖੇਤੀਬਾੜੀ ਬਿੱਲਾਂ ਦੇ ਵਿਰੋਧ ‘ਚ 65 ਸਾਲਾ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤਪੰਜਾਬ ਕੈਬਨਿਟ ‘ਚ ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ, 1 ਅਕਤੂਬਰ ਨੂੰ ਹੋਵੇਗੀ ਅਗਲੀ ਬੈਠਕ
ਚੰਡੀਗੜ੍ਹ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਕਿਸਾਨਾਂ ਦੇ ਮੁੱਦੇ ਉੱਤੇ ਚਰਚਾ ਕੀਤੀ…
View More ਪੰਜਾਬ ਕੈਬਨਿਟ ‘ਚ ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ, 1 ਅਕਤੂਬਰ ਨੂੰ ਹੋਵੇਗੀ ਅਗਲੀ ਬੈਠਕਪੰਜਾਬ CM ਚੰਨੀ ਨੇ ਇਕ ਵਾਰ ਫਿਰ ਭਰਿਆ ਕਿਸਾਨਾਂ ਦੇ ਹੱਕ ‘ਚ ਹੁੰਗਾਰਾ, ਕੀਤੀ ਅਪੀਲ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਵਾਲੇ ਦਿਨ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ…
View More ਪੰਜਾਬ CM ਚੰਨੀ ਨੇ ਇਕ ਵਾਰ ਫਿਰ ਭਰਿਆ ਕਿਸਾਨਾਂ ਦੇ ਹੱਕ ‘ਚ ਹੁੰਗਾਰਾ, ਕੀਤੀ ਅਪੀਲਦੇਸ਼ ‘ਚ ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ 26 ਹਜ਼ਾਰ ਮਾਮਲੇ, 16 ਹਜ਼ਾਰ ਸਿਰਫ ਕੇਰਲ ਤੋਂ
ਨਵੀਂ ਦਿੱਲੀ: ਦੇਸ਼ ਵਿਚ ਹੁਣ ਵੱਡੀ ਗਿਣਤੀ ਵਿਚ ਜਾਨਲੇਵਾ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ…
View More ਦੇਸ਼ ‘ਚ ਬੀਤੇ 24 ਘੰਟਿਆਂ ਦੌਰਾਨ ਸਾਹਮਣੇ ਆਏ 26 ਹਜ਼ਾਰ ਮਾਮਲੇ, 16 ਹਜ਼ਾਰ ਸਿਰਫ ਕੇਰਲ ਤੋਂਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ, ਵਿਚਾਰੇ ਜਾਣਗੇ ਕਈ ਮੁੱਦੇ
ਚੰਡੀਗੜ੍ਹ- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਅੱਜ ਵਜ਼ਾਰਤ ਦੀ ਪਹਿਲੀ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਕੈਬਨਿਟ ਦੇ…
View More ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ, ਵਿਚਾਰੇ ਜਾਣਗੇ ਕਈ ਮੁੱਦੇਭਾਰਤ ਬੰਦ: ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮ
ਜਲੰਧਰ- ਸੰਯੁਕਤ ਕਿਸਾਨ ਮੋਰਚੇ ਵੱਲੋਂ ਮਿਲੀ ਭਾਰਤ ਬੰਦ ਦੀ ਕਾਲ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦਾ…
View More ਭਾਰਤ ਬੰਦ: ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮਭਾਰਤ ਬੰਦ: ਦਿੱਲੀ-ਗੁਰੂਗ੍ਰਾਮ ਬਾਰਡਰ ‘ਤੇ ਮਹਾਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਭਾਰਤ ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ…
View More ਭਾਰਤ ਬੰਦ: ਦਿੱਲੀ-ਗੁਰੂਗ੍ਰਾਮ ਬਾਰਡਰ ‘ਤੇ ਮਹਾਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ