ਅੰਮ੍ਰਿਤਸਰ : ਜਿਵੇਂ ਹੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਵੱਲੋਂ ਕਮਾਨ ਸੰਭਾਲੀ ਹੈ,ਉਹ ਲਗਾਤਾਰ ਕੈਪਟਨ ਦੇ ਕਰੀਬੀ ਅਧਿਕਾਰੀਆਂ ਨੂੰ ਝਟਕਾ ਦੇ ਰਹੇ ਹਨ। ਇਸੇ…
View More ਕੈਪਟਨ ਦੇ ਹਿਮਾਇਤੀਆਂ ਨੂੰ ਵੱਡਾ ਝਟਕਾ, ਸਿੱਧੁ ਦੇ ਕਰੀਬੀਆਂ ਨੂੰ ਕੀਤਾ ਚੈਅਰਮੈਨ ਨਿਯੁਕਤtopnews
ਜਲੰਧਰ ਪਹੁੰਚੇ ਨਵੇਂ CM ਚਰਨਜੀਤ ਸਿੰਘ ਚੰਨੀ, ਡੇਰਾ ਬੱਲਾਂ ਵਿਖੇ ਹੋਏ ਨਤਮਸਤਕ
ਜਲੰਧਰ : ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਨਵੇਂ CM ਚਰਨਜੀਤ ਸਿੰਘ ਚੰਨੀ ਜਲੰਧਰ ਪਹੁੰਚ ਗਏ ਹਨ। ਜਿਥੇ ਉਹ ਡੇਰਾ ਬੱਲਾਂ ਵਿਖੇ ਨਤਮਸਤਕ ਹੋਏ…
View More ਜਲੰਧਰ ਪਹੁੰਚੇ ਨਵੇਂ CM ਚਰਨਜੀਤ ਸਿੰਘ ਚੰਨੀ, ਡੇਰਾ ਬੱਲਾਂ ਵਿਖੇ ਹੋਏ ਨਤਮਸਤਕਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੇ ਫਲੈਕਸਾਂ ਹਟਾਉਣ ਦੇ ਆਦੇਸ਼ ਜਾਰੀ
ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ (Charanjeet Singh Channi) ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੇ ਫਲੈਕਸ…
View More ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੇ ਫਲੈਕਸਾਂ ਹਟਾਉਣ ਦੇ ਆਦੇਸ਼ ਜਾਰੀਵਿਲੱਖਣ ਹੀ ਅੰਦਾਜ਼ ‘ਚ ਦਿੱਖੇ ਚੰਨੀ ਅਤੇ ਸਿੱਧੂ, ਸਟਾਲ ‘ਤੇ ਬੈਠ ਕੇ ਲਿਆ ਚਾਹ ਦਾ ਸੁਆਦ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਬੁੱਧਵਾਰ ਨੂੰ ਵਿਲੱਖਣ ਅੰਦਾਜ਼ ਵਿੱਚ ਦੇਖਿਆ ਗਿਆ।…
View More ਵਿਲੱਖਣ ਹੀ ਅੰਦਾਜ਼ ‘ਚ ਦਿੱਖੇ ਚੰਨੀ ਅਤੇ ਸਿੱਧੂ, ਸਟਾਲ ‘ਤੇ ਬੈਠ ਕੇ ਲਿਆ ਚਾਹ ਦਾ ਸੁਆਦਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖਲ
ਜਲੰਧਰ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਹੈ। ਸਿਹਤ ਵਿਗੜਨ ਉਪਰੰਤ ਉਨ੍ਹਾਂ…
View More ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖਲਹਿਮਾਚਲ ‘ਚ ਕੋਰੋਨਾ ਦਾ ਵੱਡਾ ਵਿਸਫੋਟ, ਸਕੂਲ ‘ਚ 79 ਵਿਦਿਆਰਥੀ ਤੇ 3 ਸਟਾਫ ਮੈਂਬਰ ਨਿਕਲੇ ਪਾਜ਼ੇਟਿਵ
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚ ਕੋਰੋਨਾ ਮਾਮਲਿਆਂ ਦਾ ਵਿਸਫੋਟ ਹੋਇਆ ਹੈ। ਉਥੇ ਮੌਜੂਦ ਇਕ ਬੋਰਡਿੰਗ ਸਕੂਲ ਵਿਚ 79 ਵਿਦਿਆਰਥੀਆਂ ਦੇ ਨਾਲ-ਨਾਲ ਤਿੰਨ ਸਟਾਫ ਮੈਂਬਰ…
View More ਹਿਮਾਚਲ ‘ਚ ਕੋਰੋਨਾ ਦਾ ਵੱਡਾ ਵਿਸਫੋਟ, ਸਕੂਲ ‘ਚ 79 ਵਿਦਿਆਰਥੀ ਤੇ 3 ਸਟਾਫ ਮੈਂਬਰ ਨਿਕਲੇ ਪਾਜ਼ੇਟਿਵਪੰਜਾਬ ‘ਚ ਕੈਬਨਿਟ ਮੀਟਿੰਗ ਅੱਜ ! ਕਈ ਵਿਧਾਇਕਾਂ ਦੀ ਹੋ ਸਕਦੀ ਹੈ ਛੁੱਟੀ
ਚੰਡੀਗੜ੍ਹ : ਪੰਜਾਬ ਦੀ ਕਮਾਨ ਸੰਭਾਲਣ ਤੋਂ ਬਾਅਦ ਚਰਨਜੀਤ ਸਿੰਘ ਐਕਸ਼ਨ ਮੋਡ ‘ਤੇ ਦਿਖ ਰਹੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਨੇ ਕਈ ਅਹਿਮ…
View More ਪੰਜਾਬ ‘ਚ ਕੈਬਨਿਟ ਮੀਟਿੰਗ ਅੱਜ ! ਕਈ ਵਿਧਾਇਕਾਂ ਦੀ ਹੋ ਸਕਦੀ ਹੈ ਛੁੱਟੀIPL: ਪੰਜਾਬ ਕਿੰਗਸ ਨੂੰ ਹਰਾਉਣ ਤੋਂ ਬਾਅਦ ਕਪਤਾਨ ਸੰਜੂ ਸੈਮਸਨ ਨੂੰ ਝਟਕਾ, ਲੱਗਾ 12 ਲੱਖ ਦਾ ਜੁਰਮਾਨਾ
ਦੁਬਈ- ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ‘ਤੇ ਪੰਜਾਬ ਕਿੰਗਜ਼ ਦੇ ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਮੈਚ ਦੇ ਦੌਰਾਨ ਹੌਲੀ ਓਵਰ ਰਫ਼ਤਾਰ ਦੇ…
View More IPL: ਪੰਜਾਬ ਕਿੰਗਸ ਨੂੰ ਹਰਾਉਣ ਤੋਂ ਬਾਅਦ ਕਪਤਾਨ ਸੰਜੂ ਸੈਮਸਨ ਨੂੰ ਝਟਕਾ, ਲੱਗਾ 12 ਲੱਖ ਦਾ ਜੁਰਮਾਨਾਕੋਰੋਨਾ ਮਾਮਲਿਆਂ ‘ਚ ਉਤਾਰ-ਚੜਾਅ ਜਾਰੀ, 24 ਘੰਟਿਆਂ ‘ਚ ਸਾਹਮਣੇ ਆਏ 27 ਹਜ਼ਾਰ ਨਵੇਂ ਮਾਮਲੇ
ਨਵੀਂ ਦਿੱਲੀ- ਕੋਰੋਨਾ ਮਾਮਲਿਆਂ ਵਿਚ ਉਤਾਰ-ਚੜਾਅ ਜਾਰੀ ਹੈ। ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਕੋਰੋਨਾ ਦੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ ਹਨ। ਮੰਤਰਾਲਾ ਮੁਤਾਬਕ ਪਿਛਲੇ 24…
View More ਕੋਰੋਨਾ ਮਾਮਲਿਆਂ ‘ਚ ਉਤਾਰ-ਚੜਾਅ ਜਾਰੀ, 24 ਘੰਟਿਆਂ ‘ਚ ਸਾਹਮਣੇ ਆਏ 27 ਹਜ਼ਾਰ ਨਵੇਂ ਮਾਮਲੇ‘ਡੇਰਾ ਸੱਚਖੰਡ ਬੱਲਾਂ’ ਵਿਖੇ ਅੱਜ ਨਤਮਸਤਕ ਹੋਣਗੇ ਚਰਨਜੀਤ ਸਿੰਘ ਚੰਨੀ
ਜਲੰਧਰ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਬੁੱਧਵਾਰ ਨੂੰ 12 ਵਜੇ ਦੇ ਕਰੀਬ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ ਅਤੇ…
View More ‘ਡੇਰਾ ਸੱਚਖੰਡ ਬੱਲਾਂ’ ਵਿਖੇ ਅੱਜ ਨਤਮਸਤਕ ਹੋਣਗੇ ਚਰਨਜੀਤ ਸਿੰਘ ਚੰਨੀ