ਨਵੀਂ ਦਿੱਲੀ (ਇੰਟ.)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਨੇ ਐਲਾਨ ਕੀਤਾ ਹੈ ਕਿ ਹਰ ਸਾਲ ਵਾਂਗ ਇਸ ਵਾਰ ਵੀ ਪਦਮ…
View More ‘ਪਦਮ ਪੁਰਸਕਾਰਾਂ ਲਈ ਇਸ ਵਾਰ ਭੇਜੇ ਜਾਣਗੇ ਇਨ੍ਹਾਂ ਖਾਸ ਵਿਅਕਤੀਆਂ ਦੇ ਨਾਂ’topnews
ਸੀ.ਐੱਮ. ਕੈਪਟਨ ਨੂੰ ਮੁਲਾਕਾਤ ਦੌਰਾਨ ਸਿੱਧੂ ਨੇ ਦਿੱਤਾ ਮੰਗ ਪੱਤਰ, ਕੀਤੀ ਇਹ ਮੰਗ
ਚੰਡੀਗੜ੍ਹ (ਇੰਟ.)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਦੇ ਦਫ਼ਤਰ ਵਿਚ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ (PPCC Navjot…
View More ਸੀ.ਐੱਮ. ਕੈਪਟਨ ਨੂੰ ਮੁਲਾਕਾਤ ਦੌਰਾਨ ਸਿੱਧੂ ਨੇ ਦਿੱਤਾ ਮੰਗ ਪੱਤਰ, ਕੀਤੀ ਇਹ ਮੰਗSC ਨੇ ਭਿਖਾਰੀਆਂ ਤੇ ਬੇਸਹਾਰਾ ਲੋਕਾਂ ਦੇ ਮੁੜਵਸੇਬੇ ਤੇ ਵੈਕਸੀਨੇਸ਼ਨ ਲਈ ਦਾਇਰ ਪਟੀਸ਼ਨ ‘ਤੇ ਕੇਂਦਰ ਤੋਂ ਮੰਗਿਆ ਜਵਾਬ
ਨਵੀਂ ਦਿੱਲ਼ੀ (ਇੰਟ.)- ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਕੋਵਿਡ-19 ਮਹਾਮਾਰੀ (Covid-19 epidemic) ਦੇ ਮੱਦੇਨਜ਼ਰ ਭਿਖਾਰੀਆਂ ਅਤੇ ਬੇਸਹਾਰਾ ਲੋਕਾਂ ਦੇ ਮੁੜ ਵਸੇਬੇ ਅਤੇ ਵੈਕਸੀਨੇਸ਼ਨ…
View More SC ਨੇ ਭਿਖਾਰੀਆਂ ਤੇ ਬੇਸਹਾਰਾ ਲੋਕਾਂ ਦੇ ਮੁੜਵਸੇਬੇ ਤੇ ਵੈਕਸੀਨੇਸ਼ਨ ਲਈ ਦਾਇਰ ਪਟੀਸ਼ਨ ‘ਤੇ ਕੇਂਦਰ ਤੋਂ ਮੰਗਿਆ ਜਵਾਬਰਾਜ ਕੁੰਦਰਾ ਦੀਆਂ ਵਧੀਆਂ ਮੁਸ਼ਕਲਾਂ, 14 ਦਿਨ ਦੀ ਵਧੀ ਨਿਆਇਕ ਹਿਰਾਸਤ
ਨਵੀਂ ਦਿੱਲੀ (ਇੰਟ.)- ਅਸ਼ਲੀਲ ਫਿਲਮਾਂ ਬਣਾਉਣ ਦੇ ਮਾਮਲੇ ਵਿਚ ਸ਼ਿਲਪਾ ਸ਼ੈੱਟੀ (Shilpa Shetty) ਦੇ ਪਤੀ ਰਾਜ ਕੁੰਦਰਾ (Raj Kundra) ਨੂੰ 14 ਦਿਨ ਦੀ ਨਿਆਇਕ ਹਿਰਾਸਤ…
View More ਰਾਜ ਕੁੰਦਰਾ ਦੀਆਂ ਵਧੀਆਂ ਮੁਸ਼ਕਲਾਂ, 14 ਦਿਨ ਦੀ ਵਧੀ ਨਿਆਇਕ ਹਿਰਾਸਤਸਿੱਧੂ ਤਾਜਪੋਸ਼ੀ ਵਿਚ ਅਣਪਛਾਤਿਆਂ ‘ਤੇ ਮਾਮਲਾ ਦਰਜ ਕਰ ਕੇ ਬੁਰੀ ਫਸੀ ਚੰਡੀਗੜ੍ਹ ਪੁਲਿਸ
ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ (PPCC Navjot Singh Sidhu) ਦੀ ਤਾਜਪੋਸ਼ੀ ਦੌਰਾਨ ਸੈਕਟਰ 15 ਚੰਡੀਗੜ੍ਹ ਵਿਚ ਕਾਂਗਰਸ ਭਵਨ (congress Bhawan) ਦੇ…
View More ਸਿੱਧੂ ਤਾਜਪੋਸ਼ੀ ਵਿਚ ਅਣਪਛਾਤਿਆਂ ‘ਤੇ ਮਾਮਲਾ ਦਰਜ ਕਰ ਕੇ ਬੁਰੀ ਫਸੀ ਚੰਡੀਗੜ੍ਹ ਪੁਲਿਸਨਵਜੋਤ ਸਿੰਘ ਸਿੱਧੂ ਦਾ ਕਿਸਾਨਾਂ ਵਲੋਂ ਕੀਤਾ ਜਾ ਰਿਹੈ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ
ਰੋਪੜ (ਇੰਟ.)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਲੋਂ ਅੱਜ ਚਮਕੌਰ ਸਾਹਿਬ (Chamkaur Sahib) ਵਿਖੇ ਸ਼ੁਕਰਾਨੇ…
View More ਨਵਜੋਤ ਸਿੰਘ ਸਿੱਧੂ ਦਾ ਕਿਸਾਨਾਂ ਵਲੋਂ ਕੀਤਾ ਜਾ ਰਿਹੈ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂਟੋਕੀਓ ਓਲੰਪਿਕਸ ਵਿਚ ਭਾਰਤ ਦੇ ਮੈਡਲ ਦਾ ਖਾਤਾ ਖੁੱਲਿਆ, ਮੀਰਾਬਾਈ ਨੇ ਜਿੱਤਿਆ ਸਿਲਵਰ
ਨਵੀਂ ਦਿੱਲੀ (ਇੰਟ.)- ਭਾਰਤ (India) ਨੇ ਟੋਕੀਓ ਓਲੰਪਿਕ (Tokyo Olympics) ਵਿਚ ਆਪਣੇ ਮੈਡਲ (Medal) ਦਾ ਖਾਤਾ ਸਿਲਵਰ (Silver) ਦੇ ਨਾਲ ਖੋਲਿਆ ਹੈ। ਮਹਿਲਾ ਭਾਰ ਤੋਲਕ…
View More ਟੋਕੀਓ ਓਲੰਪਿਕਸ ਵਿਚ ਭਾਰਤ ਦੇ ਮੈਡਲ ਦਾ ਖਾਤਾ ਖੁੱਲਿਆ, ਮੀਰਾਬਾਈ ਨੇ ਜਿੱਤਿਆ ਸਿਲਵਰਅਬੋਹਰ ਨੇੜੇ ਵਾਪਰਿਆ ਭਿਆਨਕ ਬੱਸ ਹਾਦਸਾ, 1 ਦੀ ਮੌਤ ਤੇ ਕਈ ਜ਼ਖਮੀ
ਅਬੋਹਰ (ਇੰਟ.)- ਅਬੋਹਰ (Abohar) ਦੇ ਨੇੜੇ ਪਿੰਡ ਗੋਬਿੰਦਗੜ੍ਹ ਕੋਲ ਅਚਾਨਕ ਬੱਸ ਦਾ ਸੰਤੁਲਨ ਵਿਗੜਨ ਕਾਰਨ ਭਿਆਨਕ ਹਾਦਸਾ (Bus Accident) ਵਾਪਰਿਆ। ਜਾਣਕਾਰੀ ਅਨੁਸਾਰ ਮੁਕਤਸਰ ਤੋਂ ਅਬੋਹਰ…
View More ਅਬੋਹਰ ਨੇੜੇ ਵਾਪਰਿਆ ਭਿਆਨਕ ਬੱਸ ਹਾਦਸਾ, 1 ਦੀ ਮੌਤ ਤੇ ਕਈ ਜ਼ਖਮੀਦੇਸ਼ ਦੀ ਅਰਥਵਿਵਸਥਾ ਲਈ ਆਉਣ ਵਾਲਾ ਸਮਾਂ ਹੋਰ ਚੁਣੌਤਿਆਂ ਭਰਿਆ
ਨਵੀਂ ਦਿੱਲੀ (ਇੰਟ.)–ਕੋਰੋਨਾ ਮਹਾਮਾਰੀ (Corona pendamic) ਕਾਰਨ ਪੈਦਾ ਹੋਏ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਅੱਗੋਂ ਦਾ ਰਾਹ ਹੋਰ ਵੀ ਵਧੇਰੇ ਚੁਣੌਤੀਪੂਰਨ ਹੋਣ ਜਾ ਰਿਹਾ ਹੈ।…
View More ਦੇਸ਼ ਦੀ ਅਰਥਵਿਵਸਥਾ ਲਈ ਆਉਣ ਵਾਲਾ ਸਮਾਂ ਹੋਰ ਚੁਣੌਤਿਆਂ ਭਰਿਆਗੁਰੂ ਪੂਰਨਿਮਾ ‘ਤੇ ਪੀ.ਐੱਮ. ਮੋਦੀ ਦਾ ਸੰਦੇਸ਼-ਜਿੱਥੇ ਗਿਆਨ ਹੈ, ਉਥੇ ਹੀ ਪੂਰਣਤਾ
ਨਵੀਂ ਦਿੱਲੀ (ਇੰਟ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder Modi) ਨੇ ਸ਼ਨੀਵਾਰ ਨੂੰ ਗੁਰੂ ਪੂਰਨਿਮਾ (Guru Purnima) ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ…
View More ਗੁਰੂ ਪੂਰਨਿਮਾ ‘ਤੇ ਪੀ.ਐੱਮ. ਮੋਦੀ ਦਾ ਸੰਦੇਸ਼-ਜਿੱਥੇ ਗਿਆਨ ਹੈ, ਉਥੇ ਹੀ ਪੂਰਣਤਾ