ਨਵੀਂ ਦਿੱਲੀ (ਇੰਟ.)-ਭਾਰਤੀ ਕਿਸਾਨ ਯੂਨੀਅਨ (BKU) ਦੇ ਨੇਤਾ ਰਾਕੇਸ਼ ਟਿਕੈਤ (Rakesh Tikait)ਨੇ ਬੁੱਧਵਾਰ ਨੂੰ ਕੋਲਕਾਤਾ (Calcutta)ਦੇ ਸਕੱਤਰੇਤ ਵਿਖੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ…
View More ਮਮਤਾ ਬੈਨਰਜੀ ਨਾਲ ਰਾਕੇਸ਼ ਟਿਕੈਤ ਨੇ ਕੀਤੀ ਮੁਲਾਕਾਤtopnews
ਮਾਤਾ ਵੈਸ਼ਨੋ ਦੇਵੀ ਭਵਨ ਵਿਚ ਲੱਗੀ ਅੱਗ, ਵੱਡਾ ਨੁਕਸਾਨ ਹੋਣੋ ਟਲਿਆ
ਜੰਮੂ (ਇੰਟ.)- ਮੰਗਲਵਾਰ ਦੁਪਹਿਰ ਨੂੰ ਜੰਮੂ-ਕਸ਼ਮੀਰ ਦੇ ਵੈਸ਼ਨੋ ਦੇਵੀ ਮੰਦਿਰ ਵਿਖੇ ਭਾਰੀ ਅੱਗ ਨਕਦੀ ਗਿਣਨ ਵਾਲੇ ਕੈਸ਼ ਕਾਊਂਟਰ ਵਿਚ ਲੱਗ ਗਈ, ਜਿਸ ਦਾ ਪਤਾ ਲੱਗਦਿਆਂ…
View More ਮਾਤਾ ਵੈਸ਼ਨੋ ਦੇਵੀ ਭਵਨ ਵਿਚ ਲੱਗੀ ਅੱਗ, ਵੱਡਾ ਨੁਕਸਾਨ ਹੋਣੋ ਟਲਿਆਚੰਡੀਗੜ੍ਹ ਵਿਚ ਲਾਕਡਾਊਨ ਨੂੰ ਲੈ ਕੇ ਜਾਰੀ ਹੋਈਆਂ ਨਵੀਆਂ ਗਾਈਡਲਾਈਨਜ਼
ਚੰਡੀਗੜ੍ਹ (ਇੰਟ.)- ਪੰਜਾਬ ਵਿਚ ਕੋਰੋਨਾ ਵਾਇਰਸ (Corona Virus) ਨੂੰ ਲੈ ਕੇ ਲਾਕਡਾਊਨ (Lockdown) 15 ਜੂਨ ਤੱਕ ਵਧਾ ਦਿੱਤਾ ਗਿਆ ਹੈ। ਜਦੋਂ ਕਿ ਕੋਰੋਨਾ ਵਾਇਰਸ ਦੇ…
View More ਚੰਡੀਗੜ੍ਹ ਵਿਚ ਲਾਕਡਾਊਨ ਨੂੰ ਲੈ ਕੇ ਜਾਰੀ ਹੋਈਆਂ ਨਵੀਆਂ ਗਾਈਡਲਾਈਨਜ਼ਡੇਰਾ ਮੁਖੀ ਦੀ ਸੁਰੱਖਿਆ ਦੇ ਮੱਦੇਨਜ਼ਰ ਹਨੀਪ੍ਰੀਤ ਦਾ ਅਟੈਂਡੈਂਟ ਕਾਰਡ ਹੋਇਆ ਰੱਦ
ਰੋਹਤਕ (ਇੰਟ.)- ਮੇਦਾਂਤਾ ਵਿਚ ਦਾਖਲ ਡੇਰਾ ਮੁਖੀ ਦੀ ਦੇਖਭਾਲ ਲਈ ਹੁਣ ਹਨੀਪ੍ਰੀਤ ਦਾ ਅਟੈਂਡੈਂਟ ਕਾਰਡ (Attendent Card) ਰੱਦ ਕਰ ਦਿੱਤਾ ਗਿਆ ਹੈ। ਪੁਲੀਸ ਨੇ ਡੇਰਾ…
View More ਡੇਰਾ ਮੁਖੀ ਦੀ ਸੁਰੱਖਿਆ ਦੇ ਮੱਦੇਨਜ਼ਰ ਹਨੀਪ੍ਰੀਤ ਦਾ ਅਟੈਂਡੈਂਟ ਕਾਰਡ ਹੋਇਆ ਰੱਦਕੋਰੋਨਾ ਕਾਲ ਦੌਰਾਨ ਅਨਾਥ ਹੋਏ ਬੱਚਿਆਂ ਦੀ ਰੁਕੇ ਨਾ ਪੜ੍ਹਾਈ-ਲਿਖਾਈ : ਸੁਪਰੀਮ ਕੋਰਟ
ਨਵੀਂ ਦਿੱਲੀ (ਇੰਟ.)- ਕੋਰੋਨਾ ਕਾਲ (Corona pendamic) ਵਿਚ ਅਨਾਥ ਹੋਏ ਬੱਚਿਆਂ ਦੇ ਗੈਰ ਕਾਨੂੰਨੀ ਤਰੀਕੇ ਨਾਲ ਗੋਦ ਲੈਣ (Adoption) ਨੂੰ ਰੋਕਣ ਲਈ ਸੁਪਰੀਮ ਕੋਰਟ (Supreme…
View More ਕੋਰੋਨਾ ਕਾਲ ਦੌਰਾਨ ਅਨਾਥ ਹੋਏ ਬੱਚਿਆਂ ਦੀ ਰੁਕੇ ਨਾ ਪੜ੍ਹਾਈ-ਲਿਖਾਈ : ਸੁਪਰੀਮ ਕੋਰਟਬਿਹਾਰ ਵਿਚ ਮਸਜਿਦ ਨੇੜੇ ਹੋਇਆ ਬੰਬ ਧਮਾਕਾ, ਮਦਰਸਾ ਪੂਰੀ ਤਰ੍ਹਾਂ ਢਹਿ-ਢੇਰੀ
ਪਟਨਾ (ਇੰਟ.)- ਬਾਂਕਾ ਥਾਣਾ ਖੇਤਰ ਦੇ ਚਮਰੈਲੀ ਨਵਟੋਲੀਆ ਸਥਿਤ ਮਸਜਿਦ (The mosque) ਨੇੜੇ ਮੰਗਲਵਾਰ ਦੀ ਸਵੇਰ ਇਕ ਮਦਰਸੇ ਵਿਚ ਬੰਬ ਧਮਾਕਾ (Bomb Blast) ਹੋ ਗਿਆ।…
View More ਬਿਹਾਰ ਵਿਚ ਮਸਜਿਦ ਨੇੜੇ ਹੋਇਆ ਬੰਬ ਧਮਾਕਾ, ਮਦਰਸਾ ਪੂਰੀ ਤਰ੍ਹਾਂ ਢਹਿ-ਢੇਰੀਇੱਕ ਛੱਡ ਹਜ਼ਾਰ ਪਰਚੇ ਦਰਜ ਕਰਵਾ ਲੈਣ ਮੁੱਖ ਮੰਤਰੀ, ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕਦੇ ਰਹਾਂਗੇ ਆਵਾਜ਼
ਰੂਪਨਗਰ (ਸੱਜਣ ਸੈਣੀ )- ਮੁੱਖ ਮੰਤਰੀ ਭਾਵੇਂ ਸਾਡੇ ਤੇ ਇਕ ਛੱਡ ਹਜ਼ਾਰ ਪਰਚੇ ਦਰਜ ਕਰਵਾ ਲੈਣ ਪਰ ਅਕਾਲੀ ਦਲ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਆਵਾਜ਼ ਚੁੱਕਦਾ ਰਹੇਗਾ।…
View More ਇੱਕ ਛੱਡ ਹਜ਼ਾਰ ਪਰਚੇ ਦਰਜ ਕਰਵਾ ਲੈਣ ਮੁੱਖ ਮੰਤਰੀ, ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕਦੇ ਰਹਾਂਗੇ ਆਵਾਜ਼ਕ੍ਰਿਕਟਰ ਹਰਭਜਨ ਸਿੰਘ ਨੇ ਸ਼ੇਅਰ ਕੀਤੀ ਪੋਸਟ ਲਈ ਮੰਗੀ ਮੁਆਫੀ
ਨਵੀਂ ਦਿੱਲੀ: ਭਾਰਤੀ ਕ੍ਰਿਕਟਰ ਹਰਭਜਨ ਸਿੰਘ ਵਲੋਂ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਗਈ ਸੀ, ਜਿਸ ਦਾ ਵਿਰੋਧ ਹੋਣ ਮਗਰੋਂ ਉਨ੍ਹਾਂ ਨੇ ਮੁਆਫੀ ਮੰਗੀ…
View More ਕ੍ਰਿਕਟਰ ਹਰਭਜਨ ਸਿੰਘ ਨੇ ਸ਼ੇਅਰ ਕੀਤੀ ਪੋਸਟ ਲਈ ਮੰਗੀ ਮੁਆਫੀਪੀ.ਐੱਮ. ਮੋਦੀ ਨੂੰ ਮੁੱਖ ਮੰਤਰੀ ਕੇਜਰੀਵਾਲ ਨੇ ਲਿਖੀ ਚਿੱਠੀ, ਕੀਤੀ ਇਹ ਮੰਗ
ਨਵੀਂ ਦਿੱਲੀ (ਇੰਟ.)- ਦਿੱਲੀ ਅਤੇ ਕੇਂਦਰ ਸਰਕਾਰ (Modi Government) ਇਕ ਵਾਰ ਫਿਰ ਆਹਮੋ-ਸਾਹਮਣੇ ਆ ਗਈ ਹੈ। ਘਰ-ਘਰ ਰਾਸ਼ਨ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ…
View More ਪੀ.ਐੱਮ. ਮੋਦੀ ਨੂੰ ਮੁੱਖ ਮੰਤਰੀ ਕੇਜਰੀਵਾਲ ਨੇ ਲਿਖੀ ਚਿੱਠੀ, ਕੀਤੀ ਇਹ ਮੰਗਦੇਸ਼ ਵਿਚ ਹੁਣ ਇਸ ਬੀਮਾਰੀ ਤੋਂ ਖਤਰਾ, 2 ਸੂਬੇ ਸਭ ਤੋਂ ਵੱਧ ਪ੍ਰਭਾਵਿਤ
ਨਵੀਂ ਦਿੱਲੀ– ਮੁਲਕ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਕਮੀ ਦੇਖੀ ਜਾ ਰਹੀ ਹੈ, ਜਿਸ ਨੂੰ ਲੈ ਕੇ ਸੂਬਿਆਂ ਵਿਚ ਲਾਕਡਾਊਨ ਨੂੰ ਲੈ ਕੇ ਨਵੇਂ…
View More ਦੇਸ਼ ਵਿਚ ਹੁਣ ਇਸ ਬੀਮਾਰੀ ਤੋਂ ਖਤਰਾ, 2 ਸੂਬੇ ਸਭ ਤੋਂ ਵੱਧ ਪ੍ਰਭਾਵਿਤ