ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 28 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਮੌਕੇ ਸਰਕਾਰੀ ਦਫਤਰਾ ਅਤੇ ਵਿਦਿਅਕ ਅਦਾਰੇ…
View More ਪੰਜਾਬ ਸਰਕਾਰ ਵਲੋਂ 28 ਦਸੰਬਰ ਦੀ ਛੁੱਟੀ ਦਾ ਐਲਾਨtopnews
ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਮਾਰਚ 2024 ਤੱਕ ਕੋਈ ਵੀ ਸਰਕਾਰੀ ਸਕੂਲ ਵਿੱਚ ਸਿੰਗਲ ਅਧਿਆਪਕ ਨਹੀਂ ਹੋਵੇਗਾ
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਵਿੱਚ ਐਲਾਨ ਕੀਤਾ ਗਿਆ ਕਿ ਆਉਣ ਵਾਲੇ ਮਾਰਚ ਤੱਕ ਕੋਈ ਵੀ ਸਕੂਲ ਬਿਨਾਂ ਅਧਿਆਪਕ…
View More ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਮਾਰਚ 2024 ਤੱਕ ਕੋਈ ਵੀ ਸਰਕਾਰੀ ਸਕੂਲ ਵਿੱਚ ਸਿੰਗਲ ਅਧਿਆਪਕ ਨਹੀਂ ਹੋਵੇਗਾਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000…
View More ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂਫਿਰੋਜ਼ਪੁਰ ਪੁਲਿਸ ਨੇ ਇੱਕ ਹੋਰ ਨਸ਼ਾ ਤਸਕਰ ਦੀ ਜਾਇਦਾਦ ਕੀਤੀ ਫਰੀਜ਼
Ferozepur News: ਫਿਰੋਜ਼ਪੁਰ ਪੁਲਿਸ ਨੇ ਇੱਕ ਨਸ਼ਾ ਤਸਕਰ ਸੁਖਦੇਵ ਸਿੰਘ ਪਿੰਡ ਭੁਲੇਰੀਆਂ ਮਮਦੋਟ ਦੀ 70 ਲੱਖ 85 ਹਜ਼ਾਰ 300 ਰੁਪਏ ਦੀ ਪ੍ਰਾਪਰਟੀ ਫਰੀਜ਼ ਕੀਤੀ ਹੈ ਜੋ…
View More ਫਿਰੋਜ਼ਪੁਰ ਪੁਲਿਸ ਨੇ ਇੱਕ ਹੋਰ ਨਸ਼ਾ ਤਸਕਰ ਦੀ ਜਾਇਦਾਦ ਕੀਤੀ ਫਰੀਜ਼Punjab Assembly Winter Session : ਵਿਧਾਨ ਸਭਾ ‘ਚ ਅੱਜ ਪਾਸ ਹੋਏ 4 ਬਿੱਲ, ਅਣਮਿੱਥੇ ਸਮੇਂ ਲਈ ਮੁਲਤਵੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਦੀ ਕਾਰਵਾਈ ਦੌਰਾਨ…
View More Punjab Assembly Winter Session : ਵਿਧਾਨ ਸਭਾ ‘ਚ ਅੱਜ ਪਾਸ ਹੋਏ 4 ਬਿੱਲ, ਅਣਮਿੱਥੇ ਸਮੇਂ ਲਈ ਮੁਲਤਵੀਸਾਬਕਾ CM ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਹਾਈ ਕੋਰਟ ਨੇ ਦਿੱਤੀ ਪੈਰੋਲ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋ ਘੰਟੇ ਦੀ…
View More ਸਾਬਕਾ CM ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਹਾਈ ਕੋਰਟ ਨੇ ਦਿੱਤੀ ਪੈਰੋਲਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਅਤੇ ਆਖਰੀ ਦਿਨ ਵਿਚ ਇੱਕ ਵਾਰ ਫਿਰ ਕਾਨੂੰਨ ਵਿਵਸਥਾ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ…
View More ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀਚੰਡੀਗੜ੍ਹ ‘ਚ MMS ਕਾਂਡ: PG ਦੇ ਬਾਥਰੂਮ ‘ਚ ਲਾਇਆ ਸਪਾਈ ਕੈਮਰਾ
Chandigarh News: ਚੰਡੀਗੜ੍ਹ ਵਿੱਚ ਪੀਜੀ ਵਿੱਚ ਬਾਥਰੂਮ ਵਿੱਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆ ਅਸ਼ਲੀਲ ਫੋਟੋ ਤੇ ਵੀਡੀਓ ਬਣਾਉਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ…
View More ਚੰਡੀਗੜ੍ਹ ‘ਚ MMS ਕਾਂਡ: PG ਦੇ ਬਾਥਰੂਮ ‘ਚ ਲਾਇਆ ਸਪਾਈ ਕੈਮਰਾ31 ਮਾਰਚ ਤੱਕ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਲੱਗਣਗੇ WIFI : ਹਰਜੋਤ ਬੈਂਸ
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ 31 ਮਾਰਚ ਤੱਕ ਵਾਈ ਫਾਈ ਇੰਟਰਨੈਟ ਸਹੂਲਤ ਉਪਲਬਧ…
View More 31 ਮਾਰਚ ਤੱਕ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਲੱਗਣਗੇ WIFI : ਹਰਜੋਤ ਬੈਂਸਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ, ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ: ਹਰਜੋਤ ਬੈਂਸ
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ…
View More ਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ, ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ: ਹਰਜੋਤ ਬੈਂਸ