PM Modi Security Breach Case : ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਖਾਮੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਡੀਜੀਪੀ ਦੀ…
View More PM ਦੀ ਸੁਰੱਖਿਆ ‘ਚ ਸੰਨ੍ਹ ਦੇ ਮਾਮਲੇ ‘ਚ SP ਸੰਘਾ ਸਸਪੈਂਡtopnews
ਹਰਿਆਣਾ: ਸੋਨੀਪਤ ‘ਚ 4 ਦੋਸ਼ੀਆਂ ਨੂੰ ਮੌਤ ਦੀ ਸਜ਼ਾ, 2 ਨਾਬਾਲਗ ਭੈਣਾਂ ਦਾ ਉਨ੍ਹਾਂ ਦੀ ਮਾਂ ਦੇ ਸਾਹਮਣੇ ਬਲਾਤਕਾਰ ਕਰਨ ਤੋਂ ਬਾਅਦ ਕੀਤਾ ਸੀ ਕਤਲ
ਹਰਿਆਣਾ: ਹਰਿਆਣਾ ਤੋਂ ਇਕ ਵੱਡੀ ਖੌਫਨਾਕ ਖ਼ਬਰ ਸਾਹਮਣੇ ਆਈ ਹੈ। ਹਰਿਆਣ ਦੇ ਸੋਨੀਪਤ ਦੇ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ (ਫਾਸਟ ਟਰੈਕ ਕੋਰਟ) ਸੁਰੂਚੀ ਅਤਰੇਜਾ ਸਿੰਘ…
View More ਹਰਿਆਣਾ: ਸੋਨੀਪਤ ‘ਚ 4 ਦੋਸ਼ੀਆਂ ਨੂੰ ਮੌਤ ਦੀ ਸਜ਼ਾ, 2 ਨਾਬਾਲਗ ਭੈਣਾਂ ਦਾ ਉਨ੍ਹਾਂ ਦੀ ਮਾਂ ਦੇ ਸਾਹਮਣੇ ਬਲਾਤਕਾਰ ਕਰਨ ਤੋਂ ਬਾਅਦ ਕੀਤਾ ਸੀ ਕਤਲCM ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੁਝ ਮਹੀਨੇ ਪਹਿਲਾਂ ਰਾਜ ਵਿਧਾਨ ਸਭਾ ਵੱਲੋਂ ਪਾਸ ਕੀਤੇ…
View More CM ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲਬਾਗ਼ਬਾਨੀ ਬਣੇਗੀ ਪੰਜਾਬ ਦੇ ਕਿਸਾਨਾਂ ਦਾ ਅਗਲਾ ਟੀਚਾ, ਸਰਕਾਰ ਦੇਵੇਗੀ ਹਰ ਮਦਦ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ/ਫ਼ਾਜ਼ਿਲਕਾ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਬਾਗ਼ਬਾਨੀ…
View More ਬਾਗ਼ਬਾਨੀ ਬਣੇਗੀ ਪੰਜਾਬ ਦੇ ਕਿਸਾਨਾਂ ਦਾ ਅਗਲਾ ਟੀਚਾ, ਸਰਕਾਰ ਦੇਵੇਗੀ ਹਰ ਮਦਦ: ਚੇਤਨ ਸਿੰਘ ਜੌੜਾਮਾਜਰਾਘੱਟ ਗਿਣਤੀ ਕਮਿਸ਼ਨ ਨੇ ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਚਰਚਾਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨਾਲ ਕੀਤੀ ਮੀਟਿੰਗ
ਚੰਡੀਗੜ੍ਹ: ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨਾਲ ਅੱਜ ਆਉਣ ਵਾਲੇ ਕ੍ਰਿਸਮਿਸ ਦੇ ਪਵਿੱਤਰ ਤਿਉਹਾਰ…
View More ਘੱਟ ਗਿਣਤੀ ਕਮਿਸ਼ਨ ਨੇ ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਚਰਚਾਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨਾਲ ਕੀਤੀ ਮੀਟਿੰਗਵਿਜੀਲੈਂਸ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਅਤੇ…
View More ਵਿਜੀਲੈਂਸ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜAAICLAS ਵਿੱਚ ਸਕਿਉਰਿਟੀ ਸਕ੍ਰੀਨਰ ਦੀਆਂ 906 ਅਸਾਮੀਆਂ ਲਈ ਭਰਤੀ, ਮਹਿਲਾਵਾਂ ਨੂੰ ਮਿਲੇਗੀ ਫੀਸ ਵਿੱਚ ਛੂਟ
Recruitment News: AAI ਕਾਰਗੋ ਲੌਜਿਸਟਿਕਸ ਐਂਡ ਅਲਾਈਡ ਸਰਵਿਸਿਜ਼ ਕੰਪਨੀ ਲਿਮਟਿਡ ਨੇ 906 ਸਕਿਓਰਿਟੀ ਸਕ੍ਰੀਨਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ aaiclas.aero ‘ਤੇ…
View More AAICLAS ਵਿੱਚ ਸਕਿਉਰਿਟੀ ਸਕ੍ਰੀਨਰ ਦੀਆਂ 906 ਅਸਾਮੀਆਂ ਲਈ ਭਰਤੀ, ਮਹਿਲਾਵਾਂ ਨੂੰ ਮਿਲੇਗੀ ਫੀਸ ਵਿੱਚ ਛੂਟਗਾਜ਼ਾ ਵਿੱਚ 14 ਹਜ਼ਾਰ ਮੌਤਾਂ ਤੋਂ ਬਾਅਦ ਇਜ਼ਰਾਈਲੀ ਹਮਲੇ ਬੰਦ, 4 ਦਿਨਾਂ ਦੀ ਜੰਗਬੰਦੀ
Israel and Hamas: ਇਜ਼ਰਾਈਲ ਅਤੇ ਹਮਾਸ ਵਿਚਾਲੇ 49 ਦਿਨਾਂ ਦੀ ਜੰਗ ਤੋਂ ਬਾਅਦ ਅੱਜ ਤੋਂ 4 ਦਿਨਾਂ ਲਈ ਜੰਗਬੰਦੀ ਸ਼ੁਰੂ ਹੋ ਗਈ ਹੈ। ਗਾਜ਼ਾ ਵਿੱਚ…
View More ਗਾਜ਼ਾ ਵਿੱਚ 14 ਹਜ਼ਾਰ ਮੌਤਾਂ ਤੋਂ ਬਾਅਦ ਇਜ਼ਰਾਈਲੀ ਹਮਲੇ ਬੰਦ, 4 ਦਿਨਾਂ ਦੀ ਜੰਗਬੰਦੀCM ਮਾਨ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਮੰਨ ਗਏ ਕਿਸਾਨ, ਹਾਈਵੇ ਜਾਮ ਖੋਲ੍ਹਣ ਨੂੰ ਲੈ ਕੇ ਕਹੀ ਇਹ ਵੱਡੀ ਗੱਲ
ਚੰਡੀਗੜ੍ਹ : ਪੰਜਾਬ ਭਵਨ ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੀਆਂ ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਨੇ ਵੀ ਜਲੰਧਰ ‘ਚ ਧਰਨਾ ਖ਼ਤਮ ਕਰਨ ਲਈ…
View More CM ਮਾਨ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਮੰਨ ਗਏ ਕਿਸਾਨ, ਹਾਈਵੇ ਜਾਮ ਖੋਲ੍ਹਣ ਨੂੰ ਲੈ ਕੇ ਕਹੀ ਇਹ ਵੱਡੀ ਗੱਲਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ CM ਦਾ ਵੱਡਾ ਐਲਾਨ- ਦੇਸ਼ ਭਰ ‘ਚ ਸਭ ਤੋਂ ਵੱਧ ਗੰਨੇ ਦਾ ਰੇਟ ਮਿਲੇਗਾ ਪੰਜਾਬ ‘ਚ
ਚੰਡੀਗੜ੍ਹ : ਪੰਜਾਬ ਭਵਨ ਚੰਡੀਗੜ੍ਹ ‘ਚ ਕਿਸਾਨ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਦੱਸਿਆ ਕਿ ਉਨ੍ਹਾਂ ਨੇ…
View More ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ CM ਦਾ ਵੱਡਾ ਐਲਾਨ- ਦੇਸ਼ ਭਰ ‘ਚ ਸਭ ਤੋਂ ਵੱਧ ਗੰਨੇ ਦਾ ਰੇਟ ਮਿਲੇਗਾ ਪੰਜਾਬ ‘ਚ