ਮੋਗਾ: ਸਿਹਤ ਵਿਭਾਗ ਮੋਗਾ ਵੱਲੋਂ ਬੀਤੇ ਦਿਨੀਂ ਸਥਾਨਕ ਮਸ਼ਹੂਰ ਲਕਸ਼ਮੀ ਪਤੀਸਾ ਫੈਕਟਰੀ ਤੋਂ ਲਏ ਚਾਰ ਸੈਂਪਲਾਂ ਵਿੱਚੋਂ ਤਿੰਨ ਫੇਲ ਹੋਏ ਹਨ। ਜਦਕਿ ਇਕ ਸੈਂਪਲ ਪਾਸ…
View More ਮਸ਼ਹੂਰ ਲਕਸ਼ਮੀ ਪਤੀਸਾ ਫੈਕਟਰੀ ਦੇ ਲਏ ਚਾਰ ਸੈਂਪਲਾਂ ਵਿੱਚੋਂ ਤਿੰਨ ਹੋਏ ਫੇਲ੍ਹtopnews
ਵਿਜੀਲੈਂਸ ਵੱਲੋਂ ਅਨਾਜ ਮੰਡੀਆਂ ’ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਿਤ ਇੱਕ ਹੋਰ ਦੋਸ਼ੀ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ…
View More ਵਿਜੀਲੈਂਸ ਵੱਲੋਂ ਅਨਾਜ ਮੰਡੀਆਂ ’ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਿਤ ਇੱਕ ਹੋਰ ਦੋਸ਼ੀ ਕਾਬੂਮੁੱਖ ਮੰਤਰੀ ਮਾਨ ਨੇ ਸਮਰਾਲਾ ਨੇੜੇ ਧੁੰਦ ਕਾਰਨ ਵਾਪਰੇ ਸੜਕ ਹਾਦਸੇ ’ਤੇ ਪ੍ਰਗਟਾਇਆ ਦੁੱਖ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮਰਾਲਾ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ’ਤੇ ਡੂੰਘਾ ਅਫ਼ਸੋਸ ਜ਼ਾਹਰ ਕੀਤਾ ਹੈ, ਜਿਸ ਕਾਰਨ ਕਈ…
View More ਮੁੱਖ ਮੰਤਰੀ ਮਾਨ ਨੇ ਸਮਰਾਲਾ ਨੇੜੇ ਧੁੰਦ ਕਾਰਨ ਵਾਪਰੇ ਸੜਕ ਹਾਦਸੇ ’ਤੇ ਪ੍ਰਗਟਾਇਆ ਦੁੱਖBIG NEWS: ਪਾਕਿਸਤਾਨ ‘ਚ ਹੁਣ ਜੈਸ਼ ਸਰਗਨਾ ਮਸੂਦ ਅਜ਼ਹਰ ਦੇ ਕਰੀਬੀ ‘ਤੇ ਨਿਸ਼ਾਨਾ, ਕਰਾਚੀ ‘ਚ ਮੌਲਾਨਾ ਤਾਰਿਕ ‘ਤੇ ਵਰ੍ਹਾਈਆਂ ਗੋਲ਼ੀਆਂ
ਕਰਾਚੀ: ਪਾਕਿਸਤਾਨ ‘ਚ ਇਕ ਵਾਰ ਫਿਰ ਇਕ ਅੱਤਵਾਦੀ ਦਾ ਕਤਲ ਹੋ ਗਿਆ। ਇਸ ਵਾਰ ਅਣਪਛਾਤੇ ਹਮਲਾਵਰਾਂ ਨੇ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਮੌਲਾਨਾ ਤਾਰਿਕ ਰਹੀਮਉੱਲ੍ਹਾ ਤਾਰਿਕ ਨੂੰ ਢੇਰ…
View More BIG NEWS: ਪਾਕਿਸਤਾਨ ‘ਚ ਹੁਣ ਜੈਸ਼ ਸਰਗਨਾ ਮਸੂਦ ਅਜ਼ਹਰ ਦੇ ਕਰੀਬੀ ‘ਤੇ ਨਿਸ਼ਾਨਾ, ਕਰਾਚੀ ‘ਚ ਮੌਲਾਨਾ ਤਾਰਿਕ ‘ਤੇ ਵਰ੍ਹਾਈਆਂ ਗੋਲ਼ੀਆਂਚੰਡੀਗੜ੍ਹ : ਦੀਵਾਲੀ ਮੌਕੇ ਪੰਜਾਬ ਦੇ IAS ਦੇ ਸਰਕਾਰੀ ਘਰ ‘ਚ ਚੱਲੀ ਗੋਲੀ
ਚੰਡੀਗੜ੍ਹ : ਅਣਪਛਾਤੇ ਵਲੋਂ ਅਫ਼ਸਰਾਂ ਦੀ ਸਰਕਾਰੀ ਰਿਹਾਇਸ਼ ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਗੋਲ ਕਿਸ ਨੇ…
View More ਚੰਡੀਗੜ੍ਹ : ਦੀਵਾਲੀ ਮੌਕੇ ਪੰਜਾਬ ਦੇ IAS ਦੇ ਸਰਕਾਰੀ ਘਰ ‘ਚ ਚੱਲੀ ਗੋਲੀਪੰਜਾਬ ਵਿੱਚ ਇਸ ਵਾਰ ਦੀਵਾਲੀ ਦੀ ਰਾਤ ਹਵਾ ਦੀ ਗੁਣਵੱਤਾ ਵਿੱਚ ਹੋਇਆ ਚੋਖਾ ਸੁਧਾਰ
ਚੰਡੀਗੜ੍ਹ: ਪੰਜਾਬ ਸੂਬੇ ਵਿੱਚ ਇਸ ਸਾਲ ਦੀਵਾਲੀ ਦੀ ਰਾਤ ਪਿਛਲੇ ਸਾਲ 2022 ਦੇ ਮੁਕਾਬਲੇ ਔਸਤ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) ‘ਚ 7.6 ਫੀਸਦੀ ਅਤੇ 2021 ਦੇ…
View More ਪੰਜਾਬ ਵਿੱਚ ਇਸ ਵਾਰ ਦੀਵਾਲੀ ਦੀ ਰਾਤ ਹਵਾ ਦੀ ਗੁਣਵੱਤਾ ਵਿੱਚ ਹੋਇਆ ਚੋਖਾ ਸੁਧਾਰਪੰਜਾਬ ‘ਚ ਧੁੰਦ ਕਾਰਨ 100 ਦੇ ਕਰੀਬ ਗੱਡੀਆਂ ਟਕਰਾਈਆਂ, ਇਕ ਮੌਤ
ਚੰਡੀਗੜ੍ਹ: ਪੰਜਾਬ ‘ਚ ਧੁੰਦ ਕਾਰਨ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ‘ਤੇ 100 ਤੋਂ ਵੱਧ ਵਾਹਨ ਆਪਸ ‘ਚ ਟਕਰਾ ਗਏ। ਇਨ੍ਹਾਂ ‘ਚ ਇਕ ਨੌਜਵਾਨ ਦੀ ਮੌਤ ਹੋ ਗਈ।…
View More ਪੰਜਾਬ ‘ਚ ਧੁੰਦ ਕਾਰਨ 100 ਦੇ ਕਰੀਬ ਗੱਡੀਆਂ ਟਕਰਾਈਆਂ, ਇਕ ਮੌਤਚੰਡੀਗੜ੍ਹ ਵਿੱਚ ਹੁਣ ਕੇਸਰ ਦੀ ਖੇਤੀ ਸੰਭਵ, ਪੜ੍ਹੋ ਪੂਰੀ ਰਿਪੋਰਟ
SAFFRON FARMING: ਅਜੋਕੇ ਦੌਰ ਵਿੱਚ ਖੇਤੀ ਦੇ ਢੰਗ ਬਦਲ ਰਹੇ ਹਨ ਉਥੇ ਹੀ ਅਸੰਭਵ ਵੀ ਸੰਭਵ ਹੋ ਰਿਹਾ ਹੈ। ਫਸਲੀ ਚੱਕਰ ਵਿੱਚੋਂ ਨਿਕਲ ਕੇ ਕੁਝ…
View More ਚੰਡੀਗੜ੍ਹ ਵਿੱਚ ਹੁਣ ਕੇਸਰ ਦੀ ਖੇਤੀ ਸੰਭਵ, ਪੜ੍ਹੋ ਪੂਰੀ ਰਿਪੋਰਟਸੀਐੱਮ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀਆਂ ਸਮੂਹ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ ਹਨ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ…
View More ਸੀਐੱਮ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀਆਂ ਦਿੱਤੀਆਂ ਵਧਾਈਆਂਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਦਿੱਤੀ ਪ੍ਰਵਾਨਗੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ…
View More ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਦਿੱਤੀ ਪ੍ਰਵਾਨਗੀ