ਚੰਡੀਗੜ੍ਹ: ਪੰਜਾਬ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਸੀ। ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ (ਐਨਐਸਐਮਸੀ) ਮੁਤਾਬਕ ਅਜੇ ਤੱਕ ਕਿਸੇ…
View More Earthquake in Punjab: ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 3.2 ਤੀਬਰਤਾtopnews
‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰ
ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸੂਬੇ ਵਿੱਚ ਬਜੁਰਗਾਂ ਲਈ ਕੈਂਪ ਲਗਾਏ ਜਾ ਰਹੇ…
View More ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰਈ-ਕਾਮਰਸ ਸਾਈਟਾਂ ਦੁਆਰਾ ਪਟਾਕਿਆਂ ਦੀ ਸਪਲਾਈ ‘ਤੇ ਲਗਾਈ ਪਾਬੰਦੀ
ਐਸ.ਏ.ਐਸ.ਨਗਰ: ਅਗਲੇ ਦਿਨਾਂ ਚ ਆਉਣ ਵਾਲੇ ਤਿਉਹਾਰਾਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਲੋਕਾਂ ਵੱਲੋਂ ਪਟਾਕੇ ਚਲਾਏ ਜਾਣ ਨਾਲ ਮਰੀਜ਼ਾਂ ਅਤੇ ਬਜ਼ੁਰਗਾਂ ਆਦਿ ਦੀ…
View More ਈ-ਕਾਮਰਸ ਸਾਈਟਾਂ ਦੁਆਰਾ ਪਟਾਕਿਆਂ ਦੀ ਸਪਲਾਈ ‘ਤੇ ਲਗਾਈ ਪਾਬੰਦੀਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਕੀਤੀ ਅਪੀਲ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ ਹੈ, ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ…
View More ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਕੀਤੀ ਅਪੀਲਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ ’ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਬਿਜਲੀ ’ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ…
View More ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ ’ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼ਪੰਜਾਬ ਵੱਲੋਂ 7 ਤੋਂ 9 ਨਵੰਬਰ ਤੱਕ ਮਨਾਈ ਜਾ ਰਹੀ “ਜਲ ਦੀਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੁਮੈਨ” ਮੁਹਿੰਮ
ਚੰਡੀਗੜ੍ਹ: ਪੰਜਾਬ ਰਾਜ ਵਲੋਂ ਭਾਰਤ ਸਰਕਾਰ ਦੀਆਂ ਅਟਲ ਮਿਸ਼ਨ ਫਾਰ ਰੈਜੂਵਿਨੇਸ਼ਨ ਐਂਡ ਅਰਬਨ ਟਰਾਂਸਫੋਰਮੇਸ਼ਨ (ਅਮਰੂਤ) ਅਤੇ ਨੈਸ਼ਨਲ ਅਰਬਨ ਲਾਈਵਹੁਡ ਮਿਸ਼ਨ (ਨੂਲਮ) ਪ੍ਰਮੁੱਖ ਸਕੀਮਾਂ ਅਧੀਨ “ਜਲ…
View More ਪੰਜਾਬ ਵੱਲੋਂ 7 ਤੋਂ 9 ਨਵੰਬਰ ਤੱਕ ਮਨਾਈ ਜਾ ਰਹੀ “ਜਲ ਦੀਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੁਮੈਨ” ਮੁਹਿੰਮ3 ਸਾਲ ਦੀ ਸਜ਼ਾ, 1 ਲੱਖ ਰੁਪਏ ਜੁਰਮਾਨਾ: ਅਭਿਨੇਤਰੀ ਰਸ਼ਮਿਕਾ ਮੰਡਨਾ ਦੇ ਡੂੰਘੇ ਵਿਵਾਦ ਤੋਂ ਬਾਅਦ ਕੇਂਦਰ ਨੇ ਭੇਜਿਆ Reminder
ਨਵੀਂ ਦਿੱਲੀ: ਅਭਿਨੇਤਰੀ ਰਸ਼ਮਿਕਾ ਮੰਡਾਨਾ ਦੀ ਕਹੀ ਜਾਣ ਵਾਲੀ ਇੱਕ ਵਾਇਰਲ ਡੀਪਫੇਕ ਵੀਡੀਓ ਤੋਂ ਬਾਅਦ ਕੇਂਦਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇੱਕ ਨਿਯਮ ਰੀਮਾਈਂਡਰ ਭੇਜਿਆ…
View More 3 ਸਾਲ ਦੀ ਸਜ਼ਾ, 1 ਲੱਖ ਰੁਪਏ ਜੁਰਮਾਨਾ: ਅਭਿਨੇਤਰੀ ਰਸ਼ਮਿਕਾ ਮੰਡਨਾ ਦੇ ਡੂੰਘੇ ਵਿਵਾਦ ਤੋਂ ਬਾਅਦ ਕੇਂਦਰ ਨੇ ਭੇਜਿਆ Reminderਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਜੌੜਾਮਾਜਰਾ ਨੇ ਵਿਖਾਈ ਹਰੀ ਝੰਡੀ
ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ…
View More ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਜੌੜਾਮਾਜਰਾ ਨੇ ਵਿਖਾਈ ਹਰੀ ਝੰਡੀMeet Hayer Wedding : ਵਿਆਹ ਦੇ ਬੰਧਨ ‘ਚ ਬੱਝੇ ਮੀਤ ਹੇਅਰ, ਡਾ. ਗੁਰਵੀਨ ਕੌਰ ਨਾਲ ਲਈਆਂ ਲਾਵਾਂ
ਚੰਡੀਗੜ੍ਹ : ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੀਜੇ ਮੰਤਰੀ ਹਨ ਜਿਹੜੇ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਮੀਤ ਹੇਅਰ…
View More Meet Hayer Wedding : ਵਿਆਹ ਦੇ ਬੰਧਨ ‘ਚ ਬੱਝੇ ਮੀਤ ਹੇਅਰ, ਡਾ. ਗੁਰਵੀਨ ਕੌਰ ਨਾਲ ਲਈਆਂ ਲਾਵਾਂBig news: ਪੁਲਿਸ ਨੇ ਲੱਖਾ ਸਿਧਾਣਾ ਨੂੰ ਲਿਆ ਹਿਰਾਸਤ ’ਚ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ: ਪੁਲਿਸ ਨੇ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਭਲਕੇ ਲੱਖਾ ਸਿਧਾਣਾ ਨੇ ਇਕ ਸਕੂਲ ਵਿੱਚ ਹੰਗਾਮਾ ਕੀਤਾ ਸੀ ਜਿਸ…
View More Big news: ਪੁਲਿਸ ਨੇ ਲੱਖਾ ਸਿਧਾਣਾ ਨੂੰ ਲਿਆ ਹਿਰਾਸਤ ’ਚ, ਜਾਣੋ ਪੂਰਾ ਮਾਮਲਾ