First inject the snake then drug: ਸੱਪ ਦਾ ਜ਼ਹਿਰ ਡਰੱਗ ਨਾਲੋਂ ਵੀ ਮਹਿੰਗਾ ਵਿਕ ਰਿਹਾ ਹੈ। ਅਜੋਕੇ ਦੌਰ ਵਿੱਚ ਇਕ ਜਿਹਾ ਨਵਾ ਟਰੈਂਡ ਸ਼ੁਰੂ ਹੋਇਆ…
View More ਸੱਪ ਨੂੰ ਪਹਿਲਾ ਟੀਕਾ, ਫਿਰ ਨਸ਼ਾ…ਡਰੱਗ ਤੋਂ ਜਿਆਦਾ ਮਹਿੰਗੀ ਅਤੇ ਖਤਰਨਾਕ ਹੈ ਸਨੇਕ ਬਾਈਟ ਦੀ ਲਤtopnews
CM ਮਾਨ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ FIR ਦਰਜ ਕਰਨ ਦੇ ਹੁਕਮ
ਚੰਡੀਗੜ੍ਹ: ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਇਕ ਬਿਆਨ ਵਿੱਚ ਮੁੱਖ…
View More CM ਮਾਨ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ FIR ਦਰਜ ਕਰਨ ਦੇ ਹੁਕਮਬਟਾਲਾ ਪੁਲਿਸ ਤੇ ਗੈਂਗਸਟਰ ਵਿਚਾਲੇ ਹੋਈ ਮੁਠਭੇੜ, ਇੱਕ ਗੈਂਗਸਟਰ ਨੂੰ ਲੱਗੀ ਗੋਲੀ
ਬਟਾਲਾ: ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਬਟਾਲਾ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਅਤੇ ਇਸ ਦੌਰਾਨ ਇੱਕ ਗੈਂਗਸਟਰ ਨੂੰ ਗੋਲੀ…
View More ਬਟਾਲਾ ਪੁਲਿਸ ਤੇ ਗੈਂਗਸਟਰ ਵਿਚਾਲੇ ਹੋਈ ਮੁਠਭੇੜ, ਇੱਕ ਗੈਂਗਸਟਰ ਨੂੰ ਲੱਗੀ ਗੋਲੀਚੰਡੀਗੜ੍ਹ ‘ਚ ਬਾਲੀਵੁੱਡ ਗਾਇਕ ਅਰਿਜੀਤ ਸਿੰਘ ਦਾ ਲਾਈਵ ਸ਼ੋਅ, ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ
ਚੰਡੀਗੜ੍ਹ : ਬਾਲੀਵੁੱਡ ਗਾਇਕ ਅਰਿਜੀਤ ਸਿੰਘ ਦਾ ਲਾਈਵ ਸ਼ੋਅ ਅੱਜ ਚੰਡੀਗੜ੍ਹ ਦੇ ਸੈਕਟਰ-34 ਵਿੱਚ ਹੋਣ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਵੱਲੋਂ ਤਿਆਰੀਆਂ ਮੁਕੰਮਲ ਕਰ…
View More ਚੰਡੀਗੜ੍ਹ ‘ਚ ਬਾਲੀਵੁੱਡ ਗਾਇਕ ਅਰਿਜੀਤ ਸਿੰਘ ਦਾ ਲਾਈਵ ਸ਼ੋਅ, ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀEarthquake In Nepal: ਨੇਪਾਲ ‘ਚ ਭੂਚਾਲ ਨੇ ਮਚਾਈ ਭਾਰੀ ਤਬਾਹੀ, 128 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
ਕਾਠਮੰਡੂ: ਨੇਪਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਆਏ ਭੂਚਾਲ ਨੇ ਭਾਰੀ ਤਬਾਹੀ ਮਚਾਈ। 6.4 ਤੀਬਰਤਾ ਦੇ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ। ਭੂਚਾਲ ਤੋਂ ਬਾਅਦ ਹੁਣ ਤੱਕ…
View More Earthquake In Nepal: ਨੇਪਾਲ ‘ਚ ਭੂਚਾਲ ਨੇ ਮਚਾਈ ਭਾਰੀ ਤਬਾਹੀ, 128 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ: ਹਰਭਜਨ ਈਟੀਓ
ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ…
View More ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ: ਹਰਭਜਨ ਈਟੀਓਪੰਜਾਬ ਨੂੰ ਕੇਂਦਰੀ ਗ੍ਰਾਂਟ ਵਿੱਚ 61 ਫੀਸਦੀ ਕਟੌਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਕੀਤਾ ਹਮਲਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਤੋਂ ਪੰਜਾਬ ਨੂੰ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੀਆਂ ਗ੍ਰਾਂਟਾਂ ਵਿੱਚ ਕਰੀਬ 61 ਫੀਸਦੀ ਕਟੌਤੀ ਨੂੰ ਲੈ ਕੇ…
View More ਪੰਜਾਬ ਨੂੰ ਕੇਂਦਰੀ ਗ੍ਰਾਂਟ ਵਿੱਚ 61 ਫੀਸਦੀ ਕਟੌਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਕੀਤਾ ਹਮਲਾਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ
ਚੰਡੀਗੜ੍ਹ: ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਸਬੰਧੀ ਲੋੜਾਂ ਨੂੰ ਸਰਕਾਰੀ ਪ੍ਰਿੰਟਿੰਗ ਪ੍ਰੈੱਸ…
View More ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਬੈਂਸ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ…
View More ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਬੈਂਸਡਾ. ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ, 7 ਮਹੀਨਿਆਂ ਤੱਕ ਇਸ ਬੀਮਾਰੀ ਨਾਲ ਲੜੀ ਲੜਾਈ, ਪੋਸਟ ਪਾ ਕਿਹਾ…
Dr. Navjot Kaur Sidhu beat cancer: ਨਵਜੋਤ ਕੌਰ ਸਿੱਧੂ ਨੇ 7 ਮਹੀਨਿਆਂ ਦੇ ਵੱਡੇ ਸੰਘਰਸ਼ ਤੋਂ ਬਾਅਦ ਕੈਂਸਰ ਨੂੰ ਹਰਾਇਆ ਹੈ। ਉਸਨੇ ਸੋਸ਼ਲ ਮੀਡੀਆ ‘ਤੇ…
View More ਡਾ. ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ, 7 ਮਹੀਨਿਆਂ ਤੱਕ ਇਸ ਬੀਮਾਰੀ ਨਾਲ ਲੜੀ ਲੜਾਈ, ਪੋਸਟ ਪਾ ਕਿਹਾ…