ਚੰਡੀਗੜ੍ਹ: ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ‘ਤੇ ਲਿਆਉਣ ਦੇ ਮਕਸਦ ਨਾਲ ਕਰਵਾਏ ਜਾ ਰਹੇ “ਪੰਜਾਬ ਟੂਰਿਜ਼ਮ ਸਮਿਟ” ਦੀਆਂ ਤਿਆਰੀਆਂ ਸਬੰਧੀ ਸੂਬੇ…
View More ਸੂਬੇ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਉਭਾਰੇਗਾ ਪੰਜਾਬ ਟੂਰਿਜ਼ਮ ਸਮਿਟ: ਅਨਮੋਲ ਗਗਨ ਮਾਨtopnews
ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਚੋਣ
ਚੰਡੀਗੜ੍ਹ: ਮਲਟੀ-ਨੈਸ਼ਨਲ ਕੰਪਨੀ (ਐੱਮ.ਐੱਨ.ਸੀ.) ਲਈ ਚੁਣੇ ਜਾਣ ‘ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ…
View More ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਚੋਣਅੰਮ੍ਰਿਤਸਰ ਏਅਰਪੋਰਟ ਤੋਂ ਫੜੇ 57 ਆਈਫੋਨ, 490 ਗ੍ਰਾਮ ਸੋਨਾ, ਕਰੀਬ 1 ਕਰੋੜ ਦਾ ਸਾਮਾਨ ਜ਼ਬਤ
ਅੰਮ੍ਰਿਤਸਰ: ਅੰਮ੍ਰਿਤਸਰ ‘ਚ ਕਸਟਮ ਵਿਭਾਗ ਨੇ ਦੁਬਈ ਤੋਂ ਹੋ ਰਹੀ ਤਸਕਰੀ ਨੂੰ ਰੋਕਣ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਕਸਟਮ ਵਿਭਾਗ ਨੇ ਦੁਬਈ ਤੋਂ…
View More ਅੰਮ੍ਰਿਤਸਰ ਏਅਰਪੋਰਟ ਤੋਂ ਫੜੇ 57 ਆਈਫੋਨ, 490 ਗ੍ਰਾਮ ਸੋਨਾ, ਕਰੀਬ 1 ਕਰੋੜ ਦਾ ਸਾਮਾਨ ਜ਼ਬਤਸਵੇਰੇ ਉੱਠਦੇ ਸਾਰ ਕੌਫੀ ਪੀਣ ਵਾਲੇ ਹੋ ਜਾਓ ਸਾਵਧਾਨ, ਜਾਣੋ ਕੌਫੀ ਪੀਣ ਦਾ ਸਹੀ ਸਮਾਂ
Coffee drinkers beware: ਸਾਡੇ ਵਿੱਚੋਂ ਕਈ ਲੋਕ ਆਪਣੇ ਦਿਨ ਦੀ ਸ਼ੁਰੂਆਤ ਗਰਮ ਪਾਣੀ ਪੀ ਕੇ ਕਰਦੇ ਹਨ ਅਤੇ ਕੁਝ ਲੋਕ ਨਿੰਬੂ ਪਾਣੀ ਪੀ ਕੇ। ਕੁਝ…
View More ਸਵੇਰੇ ਉੱਠਦੇ ਸਾਰ ਕੌਫੀ ਪੀਣ ਵਾਲੇ ਹੋ ਜਾਓ ਸਾਵਧਾਨ, ਜਾਣੋ ਕੌਫੀ ਪੀਣ ਦਾ ਸਹੀ ਸਮਾਂIndia vs Pakistan World Cup Match: ਅਹਿਮਦਾਬਾਦ ‘ਚ ਭਾਰਤ-ਪਾਕਿਸਤਾਨ ਮੈਚ ਦਾ ਰੋਮਾਂਚ, ਸਾਰੇ ਹੋਟਲ ਬੁੱਕ
India vs Pakistan World Cup Match: ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਨੇ ਹਾਲ ਹੀ ਵਿੱਚ ਇਸ ਸਾਲ ਭਾਰਤ ਦੁਆਰਾ ਆਯੋਜਿਤ ਕੀਤੇ ਜਾਣ ਵਾਲੇ ਇੱਕ ਰੋਜ਼ਾ ਵਿਸ਼ਵ…
View More India vs Pakistan World Cup Match: ਅਹਿਮਦਾਬਾਦ ‘ਚ ਭਾਰਤ-ਪਾਕਿਸਤਾਨ ਮੈਚ ਦਾ ਰੋਮਾਂਚ, ਸਾਰੇ ਹੋਟਲ ਬੁੱਕਸ਼ਤਰੂਜੀਤ ਕਪੂਰ ਬਣੇ ਹਰਿਆਣਾ ਦੇ ਨਵੇਂ ਡੀਜੀਪੀ, ਸਰਕਾਰ ਨੇ ਜਾਰੀ ਕੀਤੇ ਹੁਕਮ
ਹਰਿਆਣਾ: ਸ਼ਤਰੂਜੀਤ ਕਪੂਰ ਹਰਿਆਣਾ ਦੇ ਨਵੇਂ ਡੀਜੀਪੀ ਬਣੇ ਹਨ। ਕਪੂਰ 1990 ਬੈਚ ਦੇ ਆਈਪੀਐਸ ਹਨ। ਉਹ 15 ਅਗਸਤ ਨੂੰ ਸੇਵਾਮੁਕਤ ਹੋਏ ਪੀਕੇ ਅਗਰਵਾਲ ਦੀ ਥਾਂ…
View More ਸ਼ਤਰੂਜੀਤ ਕਪੂਰ ਬਣੇ ਹਰਿਆਣਾ ਦੇ ਨਵੇਂ ਡੀਜੀਪੀ, ਸਰਕਾਰ ਨੇ ਜਾਰੀ ਕੀਤੇ ਹੁਕਮਪੰਜਾਬ ‘ਚ ਫਿਰ ਹੜ੍ਹ ਵਰਗੇ ਹਾਲਾਤ, ਹੁਸ਼ਿਆਰਪੁਰ-ਰੋਪੜ ਦੇ ਪਿੰਡਾਂ ‘ਚ ਆਇਆ ਪਾਣੀ
ਹੁਸ਼ਿਆਰਪੁਰ: ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ‘ਤੇ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ…
View More ਪੰਜਾਬ ‘ਚ ਫਿਰ ਹੜ੍ਹ ਵਰਗੇ ਹਾਲਾਤ, ਹੁਸ਼ਿਆਰਪੁਰ-ਰੋਪੜ ਦੇ ਪਿੰਡਾਂ ‘ਚ ਆਇਆ ਪਾਣੀਪਾਕਿ ਦੀ ਨਾਪਾਕ ਹਰਕਤ, ਆਦਮਪੁਰ ‘ਚ ਕਿਸਾਨ ਦੇ ਖੇਤ ‘ਚੋਂ ਮਿਲਿਆ ਪਾਕਿਸਤਾਨੀ ਗੁਬਾਰਾ
ਆਦਮਪੁਰ : ਪਾਕਿ ਵੱਲੋਂ ਹਮੇਸ਼ਾ ਨਾਪਾਕ ਹਰਕਤਾਂ ਕੀਤੀਆਂ ਜਾਂਦੀਆ ਹਨ। ਭਾਰਤ ਵੱਲ ਡਰੋਨ, ਗੁਬਾਰੇ ਅਤੇ ਕਈ ਵਾਰੀ ਘੁਸਪੈਠ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।15 ਅਗਸਤ ਨੂੰ…
View More ਪਾਕਿ ਦੀ ਨਾਪਾਕ ਹਰਕਤ, ਆਦਮਪੁਰ ‘ਚ ਕਿਸਾਨ ਦੇ ਖੇਤ ‘ਚੋਂ ਮਿਲਿਆ ਪਾਕਿਸਤਾਨੀ ਗੁਬਾਰਾਮੁੱਖ ਮੰਤਰੀ ਵੱਲੋਂ ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ
ਪਟਿਆਲਾ: ਵਿਦਿਆਰਥੀਆਂ ਦੀ ਉੱਦਮੀ ਭਾਵਨਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਫਿਊਚਰ ਟਾਈਕੂਨ (ਭਵਿੱਖ ਦੇ ਕਾਰੋਬਾਰੀ) ਦੇ ਦੂਜੇ…
View More ਮੁੱਖ ਮੰਤਰੀ ਵੱਲੋਂ ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
ਪਟਿਆਲਾ : ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਪੋਰਟਲ www.khedanwatanpunjabdia.com ਦੀ ਸ਼ੁਰੂਆਤ ਕੀਤੀ ਜਿਸ ਨਾਲ…
View More ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ