ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵਲੋਂ ਅੱਜ ਸਿੱਖ ਪ੍ਰੰਪਰਾਵਾਂ ਤਹਿਤ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੇਵਾ ਸੰਭਾਲੀ…
View More ਗਿਆਨੀ ਸੁਲਤਾਨ ਸਿੰਘ ਨੇ ਸੰਭਾਲੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾtopnews
ਫਿਰੋਜ਼ਪੁਰ ‘ਚ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਈ, 4 ਜ਼ਖ਼ਮੀ
ਫਿਰੋਜ਼ਪੁਰ: ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਜੈਤੋ ਦੇ ਬਾਜਾ ਚੌਕ ਨੇੜੇ ਸ਼ਨੀਵਾਰ ਸ਼ਾਮ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਇਸ…
View More ਫਿਰੋਜ਼ਪੁਰ ‘ਚ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਈ, 4 ਜ਼ਖ਼ਮੀਸ੍ਰੀ ਦਰਬਾਰ ਸਾਹਿਬ ਵਿਖੇੇ ਫੌਜ ਮੁਖੀ ਮਨੋਜ ਪਾਂਡੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
Army chief Manoj Pandey: ਭਾਰਤੀ ਫੌਜ ਮੁਖੀ ਜਨਰਲ ਮਨੋਜ ਪਾਂਡੇ ਅੰਮ੍ਰਿਤਸਰ ਦੌਰੇ ‘ਤੇ ਹਨ। ਸਵੇਰੇ ਫੌਜ ਮੁਖੀ ਨੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ…
View More ਸ੍ਰੀ ਦਰਬਾਰ ਸਾਹਿਬ ਵਿਖੇੇ ਫੌਜ ਮੁਖੀ ਮਨੋਜ ਪਾਂਡੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰ ‘ਤੇ NIA ਦੀ ਵੱਡੀ ਕਾਰਵਾਈ
Amritpal relative: ਕੌਮੀ ਜਾਂਚ ਏਜੰਸੀ (ਐਨਆਈਏ) ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਲੇ ਅਮਰਜੋਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਖਾਲਿਸਤਾਨ ਸਮਰਥਕਾਂ ਦੀ…
View More ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰ ‘ਤੇ NIA ਦੀ ਵੱਡੀ ਕਾਰਵਾਈGurdwara Hemkund Sahib: ਹੁਣ ਬੱਚੇ ਤੇ ਬਜ਼ੁਰਗ ਵੀ ਕਰ ਸਕਣਗੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਪਾਬੰਦੀਆਂ ਹਟਾਈਆਂ
Gurdwara Hemkund Sahib: ਸ੍ਰੀ ਹੇਮਕੁੰਟ ਸਾਹਿਬ ਮਾਰਗ ’ਤੇ ਬਰਫ਼ ਘੱਟ ਹੋਣ ਤੋਂ ਬਾਅਦ ਯਾਤਰਾ ’ਤੇ ਲੱਗੀਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਹੁਣ 60 ਸਾਲ ਤੋਂ…
View More Gurdwara Hemkund Sahib: ਹੁਣ ਬੱਚੇ ਤੇ ਬਜ਼ੁਰਗ ਵੀ ਕਰ ਸਕਣਗੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਪਾਬੰਦੀਆਂ ਹਟਾਈਆਂPunjab Weather: ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਜਾਣੋ ਅਗਲੇ 5 ਦਿਨਾਂ ਦਾ ਮੌਸਮ
Punjab Weather: ਪੰਜਾਬ, ਦਿੱਲੀ-ਐੱਨ.ਸੀ.ਆਰ. ਅਤੇ ਮੁੰਬਈ ‘ਚ ਮੀਂਹ ਤੋਂ ਬਾਅਦ ਇਸ ਸਮੇਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਪਰ ਇਸ ਨੂੰ ਮਾਨਸੂਨ ਨਹੀਂ ਸਗੋਂ ਪ੍ਰੀ-ਮਾਨਸੂਨ ਮੰਨਿਆ…
View More Punjab Weather: ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਜਾਣੋ ਅਗਲੇ 5 ਦਿਨਾਂ ਦਾ ਮੌਸਮਅੱਜ ਰਾਤ ਪੰਜਾਬ ‘ਚ ਪ੍ਰੀ-ਮੌਨਸੂਨ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
pre-monsoon rain: ਚੱਕਰਵਾਤੀ ਤੂਫ਼ਾਨ ਬਿਪਰਜੋਏ ਨੇ ਭਾਰਤ ਦੇ ਮਾਨਸੂਨ ਦੀ ਰਫ਼ਤਾਰ ਮੱਠੀ ਕਰ ਦਿੱਤੀ ਹੈ। ਜਿਸ ਦਾ ਅਸਰ ਪੰਜਾਬ ‘ਤੇ ਵੀ ਪਵੇਗਾ। ਹੁਣ ਤੱਕ ਮਾਨਸੂਨ…
View More ਅੱਜ ਰਾਤ ਪੰਜਾਬ ‘ਚ ਪ੍ਰੀ-ਮੌਨਸੂਨ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀDivorce Temple: ਜਾਪਾਨ ‘ਚ ਹੈ ਇਕ ਅਨੋਖਾ ‘ਤਲਾਕ ਦਾ ਮੰਦਰ’, 600 ਸਾਲ ਪੁਰਾਣਾ ਹੈ ਇਤਿਹਾਸ
Divorce Temple Japan: ਤੁਸੀਂ ਇੱਛਾ ਪੂਰਤੀ ਕਰਨ ਵਾਲੇ ਮੰਦਰਾਂ ਬਾਰੇ ਤਾਂ ਜ਼ਰੂਰ ਸੁਣਿਆ ਹੋਵੇਗਾ ਜਿੱਥੇ ਲੋਕ ਆ ਕੇ ਪ੍ਰਾਰਥਨਾ ਕਰਦੇ ਹਨ ਅਤੇ ਮੰਨਿਆ ਜਾਂਦਾ ਹੈ…
View More Divorce Temple: ਜਾਪਾਨ ‘ਚ ਹੈ ਇਕ ਅਨੋਖਾ ‘ਤਲਾਕ ਦਾ ਮੰਦਰ’, 600 ਸਾਲ ਪੁਰਾਣਾ ਹੈ ਇਤਿਹਾਸBank Holiday in July 2023 : ਜੁਲਾਈ ਦੇ ਮਹੀਨੇ ਵਿੱਚ ਇੰਨੇ ਦਿਨ ਬੰਦ ਰਹਿਣਗੇ ਬੈਂਕ
Bank Holiday in July 2023: ਜੁਲਾਈ ਵਿਚ ਦੂਜੇ ਤੇ ਚੌਥੇ ਸ਼ਨਿਚਰਵਾਰ ਅਤੇ ਐਤਵਾਰ ਸਮੇਤ ਕਰੀਬ 15 ਦਿਨਾਂ ਲਈ ਬੈਂਕ ਬੰਦ ਰਹਿਣਗੇ। ਮਹੱਤਵਪੂਰਨ ਗੱਲ ਇਹ ਹੈ…
View More Bank Holiday in July 2023 : ਜੁਲਾਈ ਦੇ ਮਹੀਨੇ ਵਿੱਚ ਇੰਨੇ ਦਿਨ ਬੰਦ ਰਹਿਣਗੇ ਬੈਂਕਬਿਹਾਰ ਦਾ ਫਰਜ਼ੀ ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ‘ਚ ਗ੍ਰਿਫਤਾਰ, 700 ਵਿਦਿਆਰਥੀਆਂ ਨੂੰ ਭੇਜਿਆ ਸੀ ਜਾਅਲੀ ਦਸਤਾਵੇਜ਼ਾਂ ‘ਤੇ ਵਿਦੇਸ਼
Canada: ਕੈਨੇਡਾ ‘ਚ ਫਰਜ਼ੀ ਦਸਤਾਵੇਜ਼ਾਂ ‘ਤੇ ਸਟੱਡੀ ਵੀਜ਼ਾ ਭੇਜਣ ਵਾਲੇ ਫਰਜ਼ੀ ਟਰੈਵਲ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ‘ਚ ਗ੍ਰਿਫਤਾਰ ਕਰ…
View More ਬਿਹਾਰ ਦਾ ਫਰਜ਼ੀ ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ‘ਚ ਗ੍ਰਿਫਤਾਰ, 700 ਵਿਦਿਆਰਥੀਆਂ ਨੂੰ ਭੇਜਿਆ ਸੀ ਜਾਅਲੀ ਦਸਤਾਵੇਜ਼ਾਂ ‘ਤੇ ਵਿਦੇਸ਼