ਬੰਗਲਾਦੇਸ਼: ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਸਭ ਤੋਂ ਵੱਡੇ ਕੱਪੜੇ ਬਾਜ਼ਾਰ ਬੰਗਾਬਾਜ਼ਾਰ ਵਿੱਚ ਭਿਆਨਕ ਅੱਗ ਲੱਗ ਗਈ। ਇੱਥੇ ਕੱਪੜੇ ਦੀਆਂ ਛੇ ਹਜ਼ਾਰ ਤੋਂ ਵੱਧ ਦੁਕਾਨਾਂ…
View More ਢਾਕਾ ਦੇ ਬੰਗਾਬਾਜ਼ਾਰ ਕੱਪੜਾ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, 6 ਹਜ਼ਾਰ ਤੋਂ ਵੱਧ ਦੁਕਾਨਾਂ ਅੱਗ ਦੀ ਲਪੇਟ ‘ਚtopnews
Twitter Logo: ਐਲਨ ਮਸਕ ਨੇ ਟਵਿੱਟਰ ਦੇ ਲੋਗੋ ‘ਚ ਕੀਤਾ ਇਹ ਬਦਲਾਅ
ਨਵੀਂ ਦਿੱਲੀ: ਐਲਨ ਮਸਕ ਨੇ ਮੰਗਲਵਾਰ ਨੂੰ ਟਵਿੱਟਰ ਦਾ ਲੋਗੋ ਬਦਲ ਦਿੱਤਾ। ਹੁਣ ਲੋਗੋ ਵਿੱਚ ਨੀਲੇ ਪੰਛੀ ਦੀ ਥਾਂ ਕੁੱਤਾ ਦਿਖਾਈ ਦੇ ਰਿਹਾ ਹੈ। ਜਦੋਂ…
View More Twitter Logo: ਐਲਨ ਮਸਕ ਨੇ ਟਵਿੱਟਰ ਦੇ ਲੋਗੋ ‘ਚ ਕੀਤਾ ਇਹ ਬਦਲਾਅਵਿਜੀਲੈਂਸ ਦੀ ਵੱਡੀ ਕਾਰਵਾਈ, ASI ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ…
View More ਵਿਜੀਲੈਂਸ ਦੀ ਵੱਡੀ ਕਾਰਵਾਈ, ASI ਨੂੰ ਕੀਤਾ ਗ੍ਰਿਫ਼ਤਾਰਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪ੍ਰਾਈਵੇਟ ਸਕੂਲਾਂ ‘ਤੇ ਵੱਡੀ ਕਾਰਵਾਈ
ਚੰਡੀਗੜ੍ਹ: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ…
View More ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪ੍ਰਾਈਵੇਟ ਸਕੂਲਾਂ ‘ਤੇ ਵੱਡੀ ਕਾਰਵਾਈInstagram Influencer ਜਸਨੀਤ ਕੌਰ ਗ੍ਰਿਫਤਾਰ, ਕਾਰੋਬਾਰੀ ਨੂੰ ਬਲੈਕਮੇਲ ਕਰਨ ਦਾ ਇਲਜ਼ਾਮ
ਲੁਧਿਆਣਾ: ਲੁਧਿਆਣਾ ਵਿੱਚ ਕਾਰੋਬਾਰੀਆਂ ਨੂੰ ਫਸਾਉਣ ਵਾਲੀ ਬਲੈਕਮੇਲਰ ਹਸੀਨਾ ਦਾ ਪਰਦਾਫਾਸ਼ ਹੋਇਆ ਹੈ। ਉਹ ਅੱਧ-ਨਗਨ ਹੋ ਕੇ ਇੰਸਟਾਗ੍ਰਾਮ ‘ਤੇ ਰੀਲ ਪਾ ਕੇ ਕਾਰੋਬਾਰੀਆਂ ਨੂੰ ਫਸਾਉਂਦੀ…
View More Instagram Influencer ਜਸਨੀਤ ਕੌਰ ਗ੍ਰਿਫਤਾਰ, ਕਾਰੋਬਾਰੀ ਨੂੰ ਬਲੈਕਮੇਲ ਕਰਨ ਦਾ ਇਲਜ਼ਾਮ7 ਅਪ੍ਰੈਲ ਨੂੰ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਮ’ ਹੋਵੇਗਾ ਰਿਲੀਜ਼
Sidhu Moosewala new song: ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ ‘ਮੇਰਾ ਨਾਮ’ 7 ਅਪ੍ਰੈਲ…
View More 7 ਅਪ੍ਰੈਲ ਨੂੰ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਮ’ ਹੋਵੇਗਾ ਰਿਲੀਜ਼ਦੇਸ਼ ‘ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 20 ਹਜ਼ਾਰ ਤੋਂ ਪਾਰ, ਪੰਜਾਬ ‘ਚ 2 ਮੌਤਾਂ
ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਐਕਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆ ਮੁਤਾਬਿਕ ਭਾਰਤ ਵਿੱਚ ਕੋਵਿਡ-19 ਦੇ 3,637 ਨਵੇਂ…
View More ਦੇਸ਼ ‘ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 20 ਹਜ਼ਾਰ ਤੋਂ ਪਾਰ, ਪੰਜਾਬ ‘ਚ 2 ਮੌਤਾਂਨਵਜੋਤ ਸਿੰਘ ਸਿੱਧੂ ਪਹੁੰਚੇ ਸਿੱਧੂ ਮੂਸੇਵਾਲੇ ਦੇ ਘਰ,ਦੇਖੋ LIVE ਤਸਵੀਰਾਂ
Navjot Sidhu Live ਨਵਜੋਤ ਸਿੰਘ ਸਿੱਧੂ ਪਹੁੰਚੇ ਸਿੱਧੂ ਮੂਸੇਵਾਲੇ ਦੇ ਘਰ,ਦੇਖੋ LIVE ਤਸਵੀਰਾਂ Navjot Sidhu Live
View More ਨਵਜੋਤ ਸਿੰਘ ਸਿੱਧੂ ਪਹੁੰਚੇ ਸਿੱਧੂ ਮੂਸੇਵਾਲੇ ਦੇ ਘਰ,ਦੇਖੋ LIVE ਤਸਵੀਰਾਂ‘ਕਿਸਾਨ ਮਿੱਤਰ’ ਕਿਸਾਨਾਂ ਨੂੰ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕਰਨ: ਕੁਲਦੀਪ ਧਾਲੀਵਾਲ
ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਸਾਨ ਮਿੱਤਰਾਂ ਨੂੰ ਸੰਬੋਧਿਤ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ…
View More ‘ਕਿਸਾਨ ਮਿੱਤਰ’ ਕਿਸਾਨਾਂ ਨੂੰ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕਰਨ: ਕੁਲਦੀਪ ਧਾਲੀਵਾਲਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਦੀ ਹਿਰਾਸਤ ਨੂੰ ਲੈ ਕੇ ਹਾਈ ਕੋਰਟ ਨੇ ਕਹੀ ਇਹ ਗੱਲ
ਚੰਡੀਗੜ੍ਹ : ਅੰਮ੍ਰਿਤਪਾਲ ਮਾਮਲੇ ਉਤੇ ਹਾਈ ਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ ਹੋਈ ਜਿਸ ਵਿਚ ਅੰਮ੍ਰਿਤਪਾਲ ਦੇ ਚਾਚੇ ਨੂੰ ਨਾਜਾਇਜ਼ ਹਿਰਾਸਤ ‘ਚ ਰੱਖਣ ਦੇ ਸਵਾਲ ‘ਤੇ…
View More ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਦੀ ਹਿਰਾਸਤ ਨੂੰ ਲੈ ਕੇ ਹਾਈ ਕੋਰਟ ਨੇ ਕਹੀ ਇਹ ਗੱਲ