ਨਵੀਂ ਦਿੱਲੀ- ਫੇਮਸ ਬ੍ਰਾਂਡ ਦੁਨੀਆ ਦੀ ਸੋਚ ਤੋਂ ਹਟ ਕੇ ਆਪਣੇ ਪ੍ਰੋਡਕਟ ਲਾਂਚ ਕਰਦੇ ਹਨ। ਇਥੇ ਹੀ ਇਨ੍ਹਾਂ ਬ੍ਰਾਂਡ ਦੀ ਯੂ.ਐੱਸ.ਪੀ. (ਯੂਨੀਕ ਸੈਲਿੰਗ ਪ੍ਰੋਪੋਜ਼ਿਸ਼ਨ) ਹੁੰਦੀ…
View More ਕੂੜੇ ਵਾਲਾ ਝੋਲਾ, ਕੀਮਤ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਪੈ ਗਿਆ ਰੌਲਾ, ਕੰਪਨੀ ਹੋ ਗਈ ਟ੍ਰੋਲtopnews
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੇ ਬਿਜਲੀ ਬਿੱਲ ਨੂੰ ਲੈ ਕੇ ਦਾਅਵਾ, ਸਿਫਰ ‘ਚ ਆਉਣੇ ਸ਼ੁਰੂ ਹੋਏ ਬਿੱਲ
ਚੰਡੀਗੜ੍ਹ- ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਦਾਅਵਾ ਕੀਤਾ ਹੈ ਕਿ ਹੁਣ ਦਿੱਲੀ ਮਗਰੋਂ ਪੰਜਾਬ…
View More ਅਰਵਿੰਦ ਕੇਜਰੀਵਾਲ ਦਾ ਪੰਜਾਬ ਦੇ ਬਿਜਲੀ ਬਿੱਲ ਨੂੰ ਲੈ ਕੇ ਦਾਅਵਾ, ਸਿਫਰ ‘ਚ ਆਉਣੇ ਸ਼ੁਰੂ ਹੋਏ ਬਿੱਲਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਵਾਅਦਾ ਕੀਤਾ ਪੂਰਾ
ਚੰਡੀਗੜ੍ਹ- ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant) ਨੇ ਪੂਰਾ ਕਰ ਦਿੱਤਾ ਹੈ। ਸਰਕਾਰ ਨੇ 5…
View More ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਵਾਅਦਾ ਕੀਤਾ ਪੂਰਾਉਪ ਰਾਸ਼ਟਰਪਤੀ ਚੋਣਾਂ ਲਈ ਹੋ ਰਹੀ ਵੋਟਿੰਗ, ਸ਼ਾਮ ਤੱਕ ਆਉਣਗੇ ਨਤੀਜੇ
ਨਵੀਂ ਦਿੱਲੀ- ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਮੁਲਕ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਵੋਟ ਪਾਈ। ਐਨਡੀਏ ਤੋਂ ਜਗਦੀਪ…
View More ਉਪ ਰਾਸ਼ਟਰਪਤੀ ਚੋਣਾਂ ਲਈ ਹੋ ਰਹੀ ਵੋਟਿੰਗ, ਸ਼ਾਮ ਤੱਕ ਆਉਣਗੇ ਨਤੀਜੇਉਪਾਸਨਾ ਸਿੰਘ ਨੇ ਦਰਜ ਕਰਵਾਈ ਹੈ ਸ਼ਿਕਾਇਤ, ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਹੋਵੇਗੀ ਸੁਣਵਾਈ
ਚੰਡੀਗੜ੍ਹ- ਮਿਸ ਯੂਨੀਵਰਸ (Miss Universe) 2021 ਹਰਨਾਜ਼ ਕੌਰ ਸੰਧੂ (Harnaz Kaur Sandhu) ਦੇ ਖਿਲਾਫ ਚੰਡੀਗੜ੍ਹ ਜ਼ਿਲਾ ਅਦਾਲਤ ਵਿਚ ਦਾਇਰ ਕੇਸ ਵਿਚ ਅੱਜ ਸੁਣਵਾਈ ਹੈ। ਇਹ…
View More ਉਪਾਸਨਾ ਸਿੰਘ ਨੇ ਦਰਜ ਕਰਵਾਈ ਹੈ ਸ਼ਿਕਾਇਤ, ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਹੋਵੇਗੀ ਸੁਣਵਾਈਰਾਸ਼ਟਰਮੰਡਲ ਖੇਡਾਂ ‘ਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਅੰਮ੍ਰਿਤਸਰ ਏਅਰਪੋਰਟ ‘ਤੇ ਹੋਇਆ ਨਿੱਘਾ ਸਵਾਗਤ
ਅੰਮ੍ਰਿਤਸਰ- ਬਰਮਿੰਘਮ ਵਿਖੇ ਹੋ ਰਹੀਆਂ ਰਾਸ਼ਟਰਮੰਡਲ ਖੇਡਾਂ ‘ਚ ਦੇਸ਼ ਲਈ ਤਗਮੇ ਜਿੱਤ ਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ…
View More ਰਾਸ਼ਟਰਮੰਡਲ ਖੇਡਾਂ ‘ਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਅੰਮ੍ਰਿਤਸਰ ਏਅਰਪੋਰਟ ‘ਤੇ ਹੋਇਆ ਨਿੱਘਾ ਸਵਾਗਤਨੀਤੀ ਆਯੋਗ ਦੀ ਮੀਟਿੰਗ ‘ਚ ਸੀ.ਐੱਮ. ਭਗਵੰਤ ਮਾਨ PM ਅੱਗੇ ਚੁੱਕਣਗੇ MSP ਕਮੇਟੀ ਦਾ ਮੁੱਦਾ
ਚੰਡੀਗੜ੍ਹ- ਪੰਜਾਬ ਦੇ ਸੀ.ਐੱਮ. ਭਗਵੰਤ ਮਾਨ (CM of Punjab Bhagwant) ਅੱਜ ਤੋਂ 2 ਦਿਨ ਦੇ ਦਿੱਲੀ ਦੇ ਦੌਰੇ ‘ਤੇ ਰਹਿਣਗੇ। ਉਹ ਦਿੱਲੀ ਵਿਚ ਨੀਤੀ ਆਯੋਗ…
View More ਨੀਤੀ ਆਯੋਗ ਦੀ ਮੀਟਿੰਗ ‘ਚ ਸੀ.ਐੱਮ. ਭਗਵੰਤ ਮਾਨ PM ਅੱਗੇ ਚੁੱਕਣਗੇ MSP ਕਮੇਟੀ ਦਾ ਮੁੱਦਾਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਥਾਪੜੀ ਪਿੱਠ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੀ.ਆਰ.ਟੀ.ਸੀ. ਦੇ ਦੋ ਮੁਲਾਜ਼ਮਾਂ ਦੀ ਪਿੱਠ ਥਾਪੜੀ ਹੈ ਕਿਉਂਕਿ ਉਨ੍ਹਾਂ ਨੇ ਇਮਾਨਦਾਰੀ ਦੀ ਇਕ ਮਿਸਾਲ ਪੇਸ਼ ਕੀਤੀ…
View More ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਥਾਪੜੀ ਪਿੱਠਇਨ੍ਹਾਂ ਟਿਪਸ ਰਾਹੀਂ ਪੁਰਾਣੀ ਕੰਪਨੀ ਦਾ ਪੀ.ਐੱਫ. ਕਰ ਸਕਦੇ ਹੋ ਮਰਜ
ਨਵੀਂ ਦਿੱਲੀ- ਪ੍ਰਾਈਵੇਟ ਸੈਕਟਰ ਵਿਚ ਅੱਜ ਦੇ ਸਮੇਂ ਵਿਚ ਲੋਕ ਤੇਜ਼ੀ ਨਾਲ ਨੌਕਰੀਆਂ ਬਦਲ ਰਹੇ ਹਨ। ਹਰ ਨਵੀਂ ਕੰਪਨੀ ਵਿਚ ਜੁਆਇਨਿੰਗ ਦੇ ਸਮੇਂ ਪੁਰਾਣੇ ਵਾਲੇ…
View More ਇਨ੍ਹਾਂ ਟਿਪਸ ਰਾਹੀਂ ਪੁਰਾਣੀ ਕੰਪਨੀ ਦਾ ਪੀ.ਐੱਫ. ਕਰ ਸਕਦੇ ਹੋ ਮਰਜਇਨ੍ਹਾਂ ਸੂਬਿਆਂ ਤੋਂ ਬਾਅਦ ਪੰਜਾਬ ਪੁੱਜੀ ਲੰਪੀ, ਸੂਬੇ ਦੇ ਪਸ਼ੂ ਹੋਏ ਜਾਨਲੇਵਾ ਬੀਮਾਰੀ ਦੇ ਸ਼ਿਕਾਰ
ਚੰਡੀਗੜ੍ਹ- ਗੁਜਰਾਤ ਪਸ਼ੂਆਂ ਵਿਚ ਫੈਲੀ ਲੰਪੀ ਬੀਮਾਰੀ ਹੁਣ ਪੰਜਾਬ ਤੱਕ ਪਹੁੰਚ ਚੁੱਕੀ ਹੈ। ਇਸ ਤੋਂ ਪਹਿਲਾਂ ਰਾਜਸਥਾਨ ਦੇ ਪਸ਼ੂ ਵੀ ਇਸ ਨਾਲ ਪ੍ਰਭਾਵਿਤ ਹੋ ਗਏ…
View More ਇਨ੍ਹਾਂ ਸੂਬਿਆਂ ਤੋਂ ਬਾਅਦ ਪੰਜਾਬ ਪੁੱਜੀ ਲੰਪੀ, ਸੂਬੇ ਦੇ ਪਸ਼ੂ ਹੋਏ ਜਾਨਲੇਵਾ ਬੀਮਾਰੀ ਦੇ ਸ਼ਿਕਾਰ