ਹੁਸ਼ਿਆਰਪੁਰ- ਹਿਮਾਚਲ ਦੇ ਊਨਾ ਵਿਚ ਸਥਿਤ ਵਿਸ਼ਵ ਪ੍ਰਸਿੱਧ ਸ਼ਕਤੀ ਪੀਠ ਚਿੰਤਪੂਰਨੀ ਸਾਉਣ ਮਹੀਨੇ ਲਈ ਮਾਂ ਦਾ ਦਰਬਾਰ ਰੰਗ-ਬਿਰੰਗੇ ਫੁੱਲ ਅਤੇ ਪੱਤਿਆਂ ਨਾਲ ਸਜਨਾ ਸ਼ੁਰੂ ਹੋ…
View More ਪੰਜਾਬ ਤੋਂ ਆਏ ਸ਼ਰਧਾਲੂਆਂ ਨੇ ਮਾਂ ਚਿੰਤਪੂਰਨੀ ਦੇ ਦਰਬਾਰ ਦੀ ਕੀਤੀ ਸਜਾਵਟtopnews
ਪੀ.ਐੱਮ. ਮੋਦੀ ਨੇ ਕੀਤਾ ਬੁੰਦੇਲਖੰਡ ਐਕਸਪ੍ਰੈਸ-ਵੇ ਦਾ ਉਦਘਾਟਨ, ਬੋਲੇ ਯੋਗੀ ਦੀ ਅਗਵਾਈ ਵਿਚ ਯੂ.ਪੀ. ਦੀ ਤਸਵੀਰ ਬਦਲ ਗਈ
ਨਵੀਂ ਦਿੱਲੀ- ਯੂ.ਪੀ. ਦਾ ਬੁੰਦੇਲਖੰਡ ਖੇਤਰ ਹੁਣ ਵਿਕਾਸ ਦੀ ਨਵੀਂ ਰਫਤਾਰ ਫੜਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੰਦੇਲਖੰਡ ਐਕਸਪ੍ਰੈਸਵੇਅ ਦਾ ਉਦਘਾਟਨ ਕੀਤਾ।…
View More ਪੀ.ਐੱਮ. ਮੋਦੀ ਨੇ ਕੀਤਾ ਬੁੰਦੇਲਖੰਡ ਐਕਸਪ੍ਰੈਸ-ਵੇ ਦਾ ਉਦਘਾਟਨ, ਬੋਲੇ ਯੋਗੀ ਦੀ ਅਗਵਾਈ ਵਿਚ ਯੂ.ਪੀ. ਦੀ ਤਸਵੀਰ ਬਦਲ ਗਈਪਹਿਲੀ ਵਾਰ ਸਹੁਰੇ ਘਰ ਪਹੁੰਚੇ ਸੀ.ਐੱਮ. ਭਗਵੰਤ ਮਾਨ, ਹਰਿਆਣਾ ਦੇ ਪਿਹੋਵਾ ‘ਚ ਜ਼ੋਰਦਾਰ ਸਵਾਗਤ
ਚੰਡੀਗੜ੍ਹ- ਪੰਜਾਬ ਦੇ ਸੀ.ਐੱਮ. ਭਗਵੰਤ ਮਾਨ ਪਹਿਲੀ ਵਾਰ ਆਪਣੇ ਸਹੁਰੇ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲੇ ਦੇ ਪਿਹੋਵਾ ਸਥਿਤ ਤਿਲਕ ਕਾਲੋਨੀ ਪਹੁੰਚੇ। ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ…
View More ਪਹਿਲੀ ਵਾਰ ਸਹੁਰੇ ਘਰ ਪਹੁੰਚੇ ਸੀ.ਐੱਮ. ਭਗਵੰਤ ਮਾਨ, ਹਰਿਆਣਾ ਦੇ ਪਿਹੋਵਾ ‘ਚ ਜ਼ੋਰਦਾਰ ਸਵਾਗਤਮੈਂ ਪਤਾ ਕੀ ਹੋਇਆ ਲੋਕਾਂ ਨੇ ਤਾਂ ਨਕਲੀ ਕਹਿਣਾ ਸ਼ੁਰੂ ਕਰ ਦਿੱਤਾ- ਡੇਰਾ ਮੁਖੀ
ਚੰਡੀਗੜ੍ਹ- ਜੇਲ ਤੋਂ ਪੈਰੋਲ ‘ਤੇ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਫਰਜ਼ੀ ਕਹੇ ਜਾਣ ‘ਤੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਸਤਿਸੰਗ ਦੌਰਾਨ ਤੰਜ…
View More ਮੈਂ ਪਤਾ ਕੀ ਹੋਇਆ ਲੋਕਾਂ ਨੇ ਤਾਂ ਨਕਲੀ ਕਹਿਣਾ ਸ਼ੁਰੂ ਕਰ ਦਿੱਤਾ- ਡੇਰਾ ਮੁਖੀਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦੇ ਦੇਹਾਂਤ ‘ਤੇ ਸੁਖਬੀਰ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ।ਪਿਛਲੇ ਕੁਝ ਦਿਨਾਂ ਤੋਂ ਉਹ…
View More ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦੇ ਦੇਹਾਂਤ ‘ਤੇ ਸੁਖਬੀਰ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ‘ਸ਼ਹੀਦ ਭਗਤ ਸਿੰਘ ਬਾਰੇ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤੀ ਗਈ ਟਿੱਪਣੀ ਬਹੁਤ ਨਿੰਦਣਯੋਗ’
ਚੰਡੀਗੜ੍ਹ- ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ…
View More ‘ਸ਼ਹੀਦ ਭਗਤ ਸਿੰਘ ਬਾਰੇ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤੀ ਗਈ ਟਿੱਪਣੀ ਬਹੁਤ ਨਿੰਦਣਯੋਗ’ਗੋਲਡੀ ਬਰਾੜ ਬੋਲਿਆ- ਜਾਨ ਬਚਾਉਣ ਨੂੰ 2 ਕਰੋੜ ਆਫਰ ਕੀਤੇ, ਅਸੀਂ ਭਰਾ ਦੇ ਖੂਨ ਦਾ ਬਦਲਾ ਲਿਆ
ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਤੋਂ ਬਾਅਦ ਗੈਂਗਸਟਰ ਲਾਰੈਂਸ ਅਤੇ ਉਸ ਦੀ ਗੈਂਗ ‘ਤੇ ਸ਼ਿਕੰਜਾ ਕੱਸਦਾ ਦੇਖ ਕੈਨੇਡਾ ਬੈਠਾ ਗੈਂਗਸਟਰ ਗੋਲਡੀ ਬਰਾੜ…
View More ਗੋਲਡੀ ਬਰਾੜ ਬੋਲਿਆ- ਜਾਨ ਬਚਾਉਣ ਨੂੰ 2 ਕਰੋੜ ਆਫਰ ਕੀਤੇ, ਅਸੀਂ ਭਰਾ ਦੇ ਖੂਨ ਦਾ ਬਦਲਾ ਲਿਆਡਿਸਟ੍ਰਿਕਟ ਬਿਊਰੋ ਆਫ ਇੰਪਲੀਮਐੰਟ ਦੇਵੇਗਾ 10 ਦਿਨ ਦੀ ਟ੍ਰੇਨਿੰਗ, ਇਸ ਲਿੰਕ ‘ਤੇ ਕਰੋ ਰਜਿਸਟਰ
ਮੋਹਾਲੀ -ਡਿਸਟ੍ਰਿਕਟ ਬਿਊਰੋ ਆਫ ਐਂਪਲਾਇਮੈਂਟ ਐਂਡ ਇੰਟਰਪ੍ਰਾਈਜ਼ਿਜ਼ ਅੰਮ੍ਰਿਤਸਰ ਵਲੋਂ ਨੌਜਵਾਨਾਂ ਨੂੰ ਨੂੰ ਬੀ.ਪੀ.ਓ. ਸੈਕਟਰ ਲਈ ਟ੍ਰੇਂਡ ਕੀਤਾ ਜਾਵੇਗਾ। ਇਸ ਪ੍ਰੋਗਰਾਮ ਤਓਂ ਬਾਅਦ ਬਿਊਰੋ ਦਫਤਰ ਨੌਜਵਾਨਾਂ…
View More ਡਿਸਟ੍ਰਿਕਟ ਬਿਊਰੋ ਆਫ ਇੰਪਲੀਮਐੰਟ ਦੇਵੇਗਾ 10 ਦਿਨ ਦੀ ਟ੍ਰੇਨਿੰਗ, ਇਸ ਲਿੰਕ ‘ਤੇ ਕਰੋ ਰਜਿਸਟਰਜਲੰਧਰ ‘ਚ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਵਲੋਂ ਘੇਰਿਆ ਗਿਆ ਡੀ.ਸੀ. ਦਫਤਰ
ਜਲੰਧਰ- ਜਲੰਧਰ ਦੇ ਡੀਸੀ ਦਫਤਰ ਵਿਖੇ ਅੱਜ ਯੂਥ ਅਕਾਲੀ ਦਲ ਜਲੰਧਰ ਅਤੇ ਦਿਹਾਤੀ ਵੱਲੋਂ ਮੋਟਰਸਾਈਕਲ, ਟਰੈਕਟਰ ‘ਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਮਾਰਚ ਕੱਢਿਆ ਜਾ…
View More ਜਲੰਧਰ ‘ਚ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਵਲੋਂ ਘੇਰਿਆ ਗਿਆ ਡੀ.ਸੀ. ਦਫਤਰਨਾਵਾ ਸ਼ੇਵਾ ਪੋਰਟ ਤੋਂ 73 ਕਿਲੋ ਹੈਰੋਇਨ ਫੜੀ, ਪੰਜਾਬ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਮਿਲੀ ਸਫਲਤਾ
ਚੰਡੀਗੜ੍ਹ- ਪੰਜਾਬ ਪੁਲਿਸ ਨੇ ਹੈਰੋਇਨ ਦੀ ਵੱਡੀ ਖੇਪ ਫੜੀ ਹੈ। ਮਹਾਰਾਸ਼ਟਰ ਦੇ ਨਾਵਾ ਸ਼ੇਵਾ ਪੋਰਟ ਤੋਂ 73 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦਾ…
View More ਨਾਵਾ ਸ਼ੇਵਾ ਪੋਰਟ ਤੋਂ 73 ਕਿਲੋ ਹੈਰੋਇਨ ਫੜੀ, ਪੰਜਾਬ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਮਿਲੀ ਸਫਲਤਾ