ਚੰਡੀਗੜ੍ਹ- ਸਿੱਧੂ ਮੂਸੇਵਾਲਾ ਦੇ ਐੱਸ.ਵਾਈ.ਐੱਲ. ਅਤੇ ਕੰਵਰ ਗ੍ਰੇਵਾਲ ਦੇ ਰਿਹਾਈ ਗੀਤ ਨੂੰ ਯੂ-ਟਿਊਬ ‘ਤੇ ਬੈਨ ਕਰਨ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ (ਬਾਦਲ) ਭੜਕ ਗਿਆ ਹੈ।…
View More ‘SYL’ ਤੇ ‘ਰਿਹਾਈ’ ਗੀਤ ਦੇ ਬੈਨ ਤੋਂ ਅਕਾਲੀ ਦਲ ਖਫਾ, ਵਿਰੋਧ ‘ਚ ਕੱਢਿਆ ਜਾਵੇਗਾ ਟ੍ਰੈਕਟਰ ਮਾਰਚtopnews
ਸਾਬਕਾ MLA ਬੈਂਸ ਨੂੰ ਜਬਰ ਜਨਾਹ ਮਾਮਲੇ ‘ਚ ਅਦਾਲਤ ਨੇ ਭੇਜਿਆ 2 ਦਿਨ ਦੇ ਪੁਲਿਸ ਰਿਮਾਂਡ ‘ਤੇ
ਲੁਧਿਆਣਾ- ਜਬਰ ਜਨਾਹ ਮਾਮਲੇ ਵਿਚ ਮੁਲਜ਼ਮ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ ਲੁਧਿਆਣਾ ਪੁਲਿਸ ਨੂੰ ਅੱਜ 2 ਦਿਨ ਦਾ ਰਿਮਾਂਡ ਮਿਲ ਗਿਆ ਹੈ। ਰਿਮਾਂਡ ਦੌਰਾਨ ਪੁਲਿਸ…
View More ਸਾਬਕਾ MLA ਬੈਂਸ ਨੂੰ ਜਬਰ ਜਨਾਹ ਮਾਮਲੇ ‘ਚ ਅਦਾਲਤ ਨੇ ਭੇਜਿਆ 2 ਦਿਨ ਦੇ ਪੁਲਿਸ ਰਿਮਾਂਡ ‘ਤੇਦੁਬਈ ਤੋਂ ਅੰਮ੍ਰਿਤਸਰ ਪਹੁੰਚੇ ਯਾਤਰੀਆਂ ਦਾ ਸਾਮਾਨ ਮਿਸਿੰਗ, ਯਾਤਰੀਆਂ ਨੇ ਕੀਤਾ ਹੰਗਾਮਾ
ਅੰਮ੍ਰਿਤਸਰ- ਦੁਬਈ ਤੋਂ ਅੰਮ੍ਰਿਤਸਰ ਆਉਣ ਵਾਲੀ ਸਪਾਈਸਜੈੱਟ ਦੀ ਫਲਾਈਟ ਵੀਰਵਾਰ ਸਵੇਰੇ 2 ਘੰਟੇ ਦੀ ਦੇਰੀ ਨਾਲ ਪਹੁੰਚੀ। ਜਿਸ ਤੋਂ ਬਾਅਦ ਯਾਤਰੀਆਂ ਨੂੰ ਪਹਿਲਾਂ ਸਾਮਾਨ ਲਈ…
View More ਦੁਬਈ ਤੋਂ ਅੰਮ੍ਰਿਤਸਰ ਪਹੁੰਚੇ ਯਾਤਰੀਆਂ ਦਾ ਸਾਮਾਨ ਮਿਸਿੰਗ, ਯਾਤਰੀਆਂ ਨੇ ਕੀਤਾ ਹੰਗਾਮਾਸਿੱਧੂ ਮੂਸੇਵਾਲਾ ਦਾ ਨਹੀਂ ਸੀ ਕਿਸੇ ਗੈਂਗ ਨਾਲ ਸਬੰਧ, ਲਾਰੈਂਸ ਗੈਂਗ ਨੇ ਸਿਰਫ ਇਸ ਲਈ ਦਿੱਤਾ ਵਾਰਦਾਤ ਨੂੰ ਅੰਜਾਮ
ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਾਰੈਂਸ ਅਤੇ ਬੰਬੀਹਾ ਗੈਂਗ ਦੀ ਗੈਂਗਵਾਰ ਦੀ ਭੇਟ ਚੜ੍ਹ ਗਏ। ਮੂਸੇਵਾਲਾ ਦਾ ਖੁਦ ਕਿਸੇ ਗੈਂਗ ਨਾਲ ਸਬੰਧ ਨਹੀਂ ਸੀ।…
View More ਸਿੱਧੂ ਮੂਸੇਵਾਲਾ ਦਾ ਨਹੀਂ ਸੀ ਕਿਸੇ ਗੈਂਗ ਨਾਲ ਸਬੰਧ, ਲਾਰੈਂਸ ਗੈਂਗ ਨੇ ਸਿਰਫ ਇਸ ਲਈ ਦਿੱਤਾ ਵਾਰਦਾਤ ਨੂੰ ਅੰਜਾਮDGP ਪੰਜਾਬ ਗੌਰਵ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ- ਪੰਜਾਬ ਦੇ ਨਵੇਂ ਬਣੇ ਡੀ.ਜੀ.ਪੀ ਗੌਰਵ ਯਾਦਵ (DGP Gaurav Yadav) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਲਈ ਪੁੱਜੇ। ਇਸ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ…
View More DGP ਪੰਜਾਬ ਗੌਰਵ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ350 ਕਰੋੜ ਦੀ 75 ਕਿਲੋ ਹੈਰੋਇਨ ਦੇ ਮਾਮਲੇ ‘ਚ ਲੁਧਿਆਣਾ ਦੇ ਭਾਮੀਆਂ ਤੋਂ ਨੌਜਵਾਨ ਗ੍ਰਿਫਤਾਰ
ਲੁਧਿਆਣਾ- ਮੁੰਦਰਾ ਪੋਰਟ ‘ਤੇ 350 ਕਰੋੜ ਰੁਪਏ ਕੀਮਤ ਦੀ 75 ਕਿਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ ਬੁੱਧਵਾਰ ਦੇਰ ਸ਼ਾਮ ਗੁਜਰਾਤ ਤੋਂ 2 ਆਈ.ਪੀ.ਐੱਸ. ਅਧਿਕਾਰੀ ਪਹੁੰਚੇ।…
View More 350 ਕਰੋੜ ਦੀ 75 ਕਿਲੋ ਹੈਰੋਇਨ ਦੇ ਮਾਮਲੇ ‘ਚ ਲੁਧਿਆਣਾ ਦੇ ਭਾਮੀਆਂ ਤੋਂ ਨੌਜਵਾਨ ਗ੍ਰਿਫਤਾਰਸਾਬਕਾ ਮੰਤਰੀ ਦਾ ਭਤੀਜਾ ਚੰਡੀਗੜ੍ਹ ਤੋਂ ਗ੍ਰਿਫਤਾਰ, ਸੰਗਤ ਗਿਲਜੀਆਂ ਦੀਆਂ ਵਧੀਆਂ ਮੁਸ਼ਕਲਾਂ
ਚੰਡੀਗੜ੍ਹ- ਪੰਜਾਬ ਦੇ ਜੰਗਲਾਤ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿਂਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦਲਜੀਤ ਨੂੰ…
View More ਸਾਬਕਾ ਮੰਤਰੀ ਦਾ ਭਤੀਜਾ ਚੰਡੀਗੜ੍ਹ ਤੋਂ ਗ੍ਰਿਫਤਾਰ, ਸੰਗਤ ਗਿਲਜੀਆਂ ਦੀਆਂ ਵਧੀਆਂ ਮੁਸ਼ਕਲਾਂਪੰਜਾਬ ‘ਚ ਅਗਲੇ ਦੋ ਦਿਨ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ
ਲੁਧਿਆਣਾ- ਪੰਜਾਬ ਦੇ ਕਈ ਜ਼ਿਲਿਆਂ ਵਿਚ ਹਲਕਾ ਮੀਂਹ ਪਿਆ। ਹਾਲਾਂਕਿ ਮੀਂਹ ਤੋਂ ਬਾਅਦ ਧੁੱਪ ਨਿਕਲਣ ਨਾਲ ਲੋਕਾਂ ਨੂੰ ਉਮਸ ਭਰੀ ਗਰਮੀ ਵੀ ਝੱਲਣੀ ਪਈ। ਮੌਸਮ…
View More ਪੰਜਾਬ ‘ਚ ਅਗਲੇ ਦੋ ਦਿਨ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾਹੁਣ 18 ਤੋਂ ਵਧੇਰੇ ਉਮਰ ਵਾਲਿਆਂ ਨੂੰ ਮੁਫਤ ‘ਚ ਲੱਗੇਗੀ ਬੂਸਟਰ ਡੋਜ਼,
ਨਵੀਂ ਦਿੱਲੀ- ਮੋਦੀ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਹੁਣ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਨੂੰ ਸਾਰਿਆਂ ਲਈ ਮੁਫਤ ਕਰ ਦਿੱਤਾ ਹੈ। 18 ਸਾਲ ਤੋਂ…
View More ਹੁਣ 18 ਤੋਂ ਵਧੇਰੇ ਉਮਰ ਵਾਲਿਆਂ ਨੂੰ ਮੁਫਤ ‘ਚ ਲੱਗੇਗੀ ਬੂਸਟਰ ਡੋਜ਼,‘ਬੀਬਾ ਜੀ’, ਹੁਣ ਹੈਲਮਟ ਪਾਉਣਾ ਨਾ ਭੁੱਲਣਾ, ਨਹੀਂ ਤਾਂ ਘਰੇ ਆਏਗਾ ਚਲਾਨ
ਚੰਡੀਗੜ੍ਹ– ਚੰਡੀਗੜ੍ਹ ਦੀਆਂ ਜ਼ਿਆਦਾਤਰ ਔਰਤਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਬਿਨਾਂ ਹੈਲਮਟ ਤੋਂ ਦੋ ਪਹੀਆ ਵਾਹਨ ਚਲਾਉਣ ਅਤੇ ਪਿੱਛੇ ਬੈਠਣ ਦੇ ਚਲਾਨ…
View More ‘ਬੀਬਾ ਜੀ’, ਹੁਣ ਹੈਲਮਟ ਪਾਉਣਾ ਨਾ ਭੁੱਲਣਾ, ਨਹੀਂ ਤਾਂ ਘਰੇ ਆਏਗਾ ਚਲਾਨ