ਚੰਡੀਗੜ੍ਹ– ਪੰਜਾਬ ਵਿਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਸਕੀਮ ਵਿਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ। ਇਸ ਤੋਂ ਬਾਅਦ ਸਿਰਫ਼…
View More ਮੁਫਤ ਬਿਜਲੀ ‘ਤੇ 1 ਕਿਲੋਵਾਟ ਦੀ ਸ਼ਰਤ ਹਟੀ, ਜਨਰਲ ਕੈਟਗਰੀ ‘ਚ ਸਿਰਫ਼ BPL ਪਰਿਵਾਰਾਂ ਨੂੰ ਹੀ ਮਿਲੇਗਾ ਫਾਇਦਾtopnews
ਗ੍ਰੇਟ ਖਲੀ ਤੇ ਟੋਲ ਕਰਮਚਾਰੀਆਂ ਵਿਚਾਲੇ ਝਗੜਾ, ਖਲੀ ‘ਤੇ ਲੱਗੇ ਥੱਪੜ ਮਾਰਨ ਦੇ ਇਲਜ਼ਾਮ
ਚੰਡੀਗੜ੍ਹ– WWE ਦੇ ਮਸ਼ਹੂਰ ਪਹਿਲਵਾਨ ਦਲੀਪ ਰਾਣਾ ਉਰਫ ਦ ਗ੍ਰੇਟ ਖਲੀ ਉੱਤੇ ਟੋਲ ਵਰਕਰ ਦੇ ਥੱਪੜ ਮਾਰਨ ਦਾ ਦੋਸ਼ ਲੱਗਿਆ ਹੈ। ਟੋਲ ਕਰਮਚਾਰੀਆਂ ਨੇ ਉਸ…
View More ਗ੍ਰੇਟ ਖਲੀ ਤੇ ਟੋਲ ਕਰਮਚਾਰੀਆਂ ਵਿਚਾਲੇ ਝਗੜਾ, ਖਲੀ ‘ਤੇ ਲੱਗੇ ਥੱਪੜ ਮਾਰਨ ਦੇ ਇਲਜ਼ਾਮਬੱਸਾਂ ਤੋਂ ਨਹੀਂ ਹਟਣਗੀਆਂ ਭਿੰਡਰਾਂਵਾਲਾ ਤੇ ਸਮਰਥਕਾਂ ਦੀਆਂ ਤਸਵੀਰਾਂ, PEPSU ਨੇ ਵਾਪਸ ਲਏ ਹੁਕਮ
ਚੰਡੀਗੜ੍ਹ– ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਅਤੇ ਪੈਪਸੂ ਦੀਆਂ ਕੁਝ ਬੱਸਾਂ ਉੱਤੇ ਲੱਗੀਆਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਹੋਰ ਸਮਰਥਕਾਂ ਦੀਆਂ ਤਸਵੀਰਾਂ ਨਹੀਂ ਹਟਾਈਆਂ ਜਾਣਗੀਆਂ। ਹਾਲ…
View More ਬੱਸਾਂ ਤੋਂ ਨਹੀਂ ਹਟਣਗੀਆਂ ਭਿੰਡਰਾਂਵਾਲਾ ਤੇ ਸਮਰਥਕਾਂ ਦੀਆਂ ਤਸਵੀਰਾਂ, PEPSU ਨੇ ਵਾਪਸ ਲਏ ਹੁਕਮਹੁਣ ਡੀਲਰ ਕੋਲ ਹੀ ਹੋਵੇਗੀ ਨਵੇਂ ਵਾਹਨ ਦੀ ਰਜਿਸਟ੍ਰੇਸ਼ਨ, ਸਮਾਰਟ RC ਦੀ ਹੋਮ ਡਿਲਿਵਰੀ
ਚੰਡੀਗੜ੍ਹ– ਪੰਜਾਬ ‘ਚ ਹੁਣ ਜਿਸ ਡੀਲਰਸ਼ਿਪ ਤੋਂ ਤੁਸੀਂ ਕਾਰ ਖਰੀਦੋਗੇ, ਉਥੇ ਹੀ ਗੱਡੀ ਦੀ ਰਜਿਸਟ੍ਰੇਸ਼ਨ ਹੋਵੇਗੀ। ਇਸ ਤੋਂ ਬਾਅਦ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਦੀ ਹੋਮ…
View More ਹੁਣ ਡੀਲਰ ਕੋਲ ਹੀ ਹੋਵੇਗੀ ਨਵੇਂ ਵਾਹਨ ਦੀ ਰਜਿਸਟ੍ਰੇਸ਼ਨ, ਸਮਾਰਟ RC ਦੀ ਹੋਮ ਡਿਲਿਵਰੀਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਇਕ ਹਫ਼ਤੇ ‘ਚ 676 ਨਸ਼ਾ ਤਸਕਰ ਫੜੇ
ਚੰਡੀਗੜ੍ਹ– ਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ ਪੰਜਾਬ ਵਿੱਚੋਂ 676 ਨਸ਼ਾ ਤਸਕਰਾਂ ਅਤੇ…
View More ਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਇਕ ਹਫ਼ਤੇ ‘ਚ 676 ਨਸ਼ਾ ਤਸਕਰ ਫੜੇ31 ਜੁਲਾਈ ਨੂੰ ਪੰਜਾਬ ‘ਚ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ, SKM ਨੇ ਕੀਤਾ ਵੱਡਾ ਐਲਾਨ
ਲੁਧਿਆਣਾ– ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਭਾਰਤੀ ਕਿਸਾਨ ਯੁਨੀਅਨ ਲੱਖੋਵਾਲ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ…
View More 31 ਜੁਲਾਈ ਨੂੰ ਪੰਜਾਬ ‘ਚ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ, SKM ਨੇ ਕੀਤਾ ਵੱਡਾ ਐਲਾਨਕੀ ਤੁਸੀਂ ਵੀ ਇਸੇ ਤਰ੍ਹਾਂ ਪਾਉਂਦੇ ਹੋ ਖਾਣੇ ‘ਚ ਨਮਕ? ਸਮੇਂ ਤੋਂ ਪਹਿਲਾਂ ਮੌਤ ਦਾ ਵਧੇਰੇ ਖਤਰਾ
ਨਿਊਯਾਰਕ– ਦੁਨੀਆ ਵਿਚ ਬਹੁਤ ਸਾਰੇ ਲੋਕ ਆਪਣੇ ਖਾਣੇ ਵਿਚ ਵਧੇਰੇ ਨਮਕ ਪਾ ਕੇ ਖਾਂਦੇ ਹਨ। ਜੇਕਰ ਤੁਸੀਂ ਵੀਂ ਅਜਿਹਾ ਕਰਦੇ ਹੋ ਤਾਂ ਸਾਵਧਾਨ ਹੋ ਜਾਓ।…
View More ਕੀ ਤੁਸੀਂ ਵੀ ਇਸੇ ਤਰ੍ਹਾਂ ਪਾਉਂਦੇ ਹੋ ਖਾਣੇ ‘ਚ ਨਮਕ? ਸਮੇਂ ਤੋਂ ਪਹਿਲਾਂ ਮੌਤ ਦਾ ਵਧੇਰੇ ਖਤਰਾਹੁਣ ਘਰ ਬੈਠਿਆਂ ਦਰਜ ਹੋਵੇਗੀ ਪੁਲਿਸ ਸ਼ਿਕਾਇਤ, ਪੰਜਾਬ ਵਾਸੀਆਂ ਨੂੰ ਮਿਲੀ ਵੱਡੀ ਸਹੂਲਤ
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸੂਬਾ ਸਰਕਾਰ ਵਲੋਂ ਪੰਜਾਬ ਪੁਲਿਸ ਦਾ ਜਨਤਕ ਸ਼ਿਕਾਇਤ ਨਿਵਾਰਨ…
View More ਹੁਣ ਘਰ ਬੈਠਿਆਂ ਦਰਜ ਹੋਵੇਗੀ ਪੁਲਿਸ ਸ਼ਿਕਾਇਤ, ਪੰਜਾਬ ਵਾਸੀਆਂ ਨੂੰ ਮਿਲੀ ਵੱਡੀ ਸਹੂਲਤਸਿੱਧੂ ਮੂਸੇਵਾਲਾ ਕਤਲ ਕੇਸ ਦੀ ਨਹੀਂ ਹੋਵੇਗੀ CBI ਜਾਂਚ, ਸੁਪਰੀਮ ਕੋਰਟ ਵਲੋਂ ਕੇਸ ਨੂੰ ਸਿਆਸੀ ਰੰਗ ਨਾ ਦੇਣ ਦੀ ਸਲਾਹ
ਨਵੀਂ ਦਿੱਲੀ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਜਾਂਚ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਾਇਰ ਪਟੀਸ਼ਨ…
View More ਸਿੱਧੂ ਮੂਸੇਵਾਲਾ ਕਤਲ ਕੇਸ ਦੀ ਨਹੀਂ ਹੋਵੇਗੀ CBI ਜਾਂਚ, ਸੁਪਰੀਮ ਕੋਰਟ ਵਲੋਂ ਕੇਸ ਨੂੰ ਸਿਆਸੀ ਰੰਗ ਨਾ ਦੇਣ ਦੀ ਸਲਾਹ12ਵੀਂ ਪਾਸ ਨੌਜਵਾਨਾਂ ਲਈ ਰੇਲਵੇ ‘ਚ ਨੌਕਰੀ ਦਾ ਮੌਕਾ, ਮਿਲੇਗੀ ਇੰਨੀ ਤਨਖਾਹ
ਨਵੀਂ ਦਿੱਲੀ- ਰੇਲਵੇ ‘ਚ ਸਰਕਾਰੀ ਨੌਕਰੀ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਪੱਛਮੀ ਮੱਧ ਰੇਲਵੇ ਨੇ ਵੱਖ-ਵੱਖ ਅਹੁਦਿਆਂ ‘ਤੇ ਭਰਤੀ ਲਈ ਅਰਜ਼ੀਆਂ ਮੰਗੀਆਂ…
View More 12ਵੀਂ ਪਾਸ ਨੌਜਵਾਨਾਂ ਲਈ ਰੇਲਵੇ ‘ਚ ਨੌਕਰੀ ਦਾ ਮੌਕਾ, ਮਿਲੇਗੀ ਇੰਨੀ ਤਨਖਾਹ