ਚੰਡੀਗੜ੍ਹ– ਪੰਜਾਬ ਦੀ ਆਮ ਆਦਮੀ ਪਾਰਟੀ ਦੇ ਪਹਿਲਾ ਵਿਧਾਨ ਸਭਾ ਸੈਸ਼ਨ ਦਾ ਪੰਜਵਾਂ ਦਿਨ ਪ੍ਰਸ਼ਨ ਕਾਲ ਲਈ ਰੱਖਿਆ ਗਿਆ ਸੀ। ਇਹ ਦਿਨ ਬੜਾ ਹੀ ਹੰਗਾਮੇ…
View More CM ਮਾਨ ਦੇ ਵਿਰੋਧੀਆਂ ਨੂੰ ਰਗੜੇ, ਦੱਸਿਆ ਮਹਿਲਾਵਾਂ ਨੂੰ ਕਦੋਂ ਤੱਕ ਮਿਲਣਗੇ 1000 ਰੁਪਏ ਮਹੀਨਾtopnews
ਜਲਾਲਾਬਾਦ ‘ਚ ਵਾਪਰੀ ਰੂਹ ਕੰਬਾਊ ਘਟਨਾ, ਸਰੋਵਰ ‘ਚ ਨਹਾਉਣ ਗਏ ਤਿੰਨ ਬੱਚਿਆਂ ਦੀ ਮੌਤ
ਜਲਾਲਾਬਾਦ– ਹਲਕਾ ਗੁਰੂਹਰਸਹਾਏ ਦੇ ਨਜ਼ਦੀਕੀ ਪਿੰਡ ਸ਼ੇਰ ਮੁਹੰਮਦ ਦੇ ਗੁਰਦੁਆਰਾ ਨਾਨਕ ਸਰ ਸਾਹਿਬ ’ਚ ਸਰੋਵਰ ’ਚ ਨਹਾਉਣ ਗਏ ਤਿੰਨ ਮਾਸੂਮ ਬੱਚਿਆਂ ਦੀ ਪਾਣੀ ’ਚ ਡੁੱਬਣ…
View More ਜਲਾਲਾਬਾਦ ‘ਚ ਵਾਪਰੀ ਰੂਹ ਕੰਬਾਊ ਘਟਨਾ, ਸਰੋਵਰ ‘ਚ ਨਹਾਉਣ ਗਏ ਤਿੰਨ ਬੱਚਿਆਂ ਦੀ ਮੌਤਮੂਸੇਵਾਲਾ ਕਤਲ ਮਾਮਲਾ: ਪੰਜਾਬ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆਂ ਦਾ ਟ੍ਰਾਂਜ਼ਿਟ ਰਿਮਾਂਡ, ਮਾਨਸਾ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ- ਗੈਂਗਸਟਰ ਲਾਰੈਂਸ ਦੇ ਨਾਲ-ਨਾਲ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਸੀ। ਮੂਸੇਵਾਲਾ ਨੂੰ ਮਾਰਨ ਵਾਲੇ ਦੋ ਸ਼ਾਰਪ ਸ਼ੂਟਰ…
View More ਮੂਸੇਵਾਲਾ ਕਤਲ ਮਾਮਲਾ: ਪੰਜਾਬ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆਂ ਦਾ ਟ੍ਰਾਂਜ਼ਿਟ ਰਿਮਾਂਡ, ਮਾਨਸਾ ਪੁਲਿਸ ਨੇ ਕੀਤਾ ਗ੍ਰਿਫਤਾਰਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ ਨਹੀਂ, HC ‘ਚ ਭ੍ਰਿਸ਼ਟਾਚਾਰ ਦੀ FIR ‘ਤੇ ਸੁਣਵਾਈ ਤੋਂ ਇਨਕਾਰ
ਚੰਡੀਗੜ੍ਹ– ਪੰਜਾਬ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਝਟਕਾ ਲੱਗਾ ਹੈ। ਗਿਲਜੀਆਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ…
View More ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ ਨਹੀਂ, HC ‘ਚ ਭ੍ਰਿਸ਼ਟਾਚਾਰ ਦੀ FIR ‘ਤੇ ਸੁਣਵਾਈ ਤੋਂ ਇਨਕਾਰਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਪਠਾਨਕੋਰਟ ਡਰੱਗ ਇੰਸਪੈਕਟਰ ਬਬਲੀਨ ਕੌਰ ਰਿਸ਼ਵਤਖੋਰੀ ਦੇ ਦੋਸ਼ ‘ਚ ਗ੍ਰਿਫਤਾਰ
ਚੰਡੀਗੜ੍ਹ– ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬਾ ਸਰਕਾਰ ਲਗਾਤਾਰ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਅਜਿਹਾ ਹੀ ਕੁਝ ਪਠਾਨਕੋਟ…
View More ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਪਠਾਨਕੋਰਟ ਡਰੱਗ ਇੰਸਪੈਕਟਰ ਬਬਲੀਨ ਕੌਰ ਰਿਸ਼ਵਤਖੋਰੀ ਦੇ ਦੋਸ਼ ‘ਚ ਗ੍ਰਿਫਤਾਰਚੰਡੀਗੜ੍ਹ ‘ਚ GST ਕੌਂਸਲ ਦੀ ਮੀਟਿੰਗ, ਸੂਬਿਆਂ ਨੂੰ ਮੁਆਵਜ਼ੇ ਸਮੇਤ ਕਈ ਮੁੱਦਿਆਂ ‘ਤੇ ਫੈਸਲਾ ਮੁਮਕਿਨ
ਚੰਡੀਗੜ੍ਹ- ਇੱਥੇ ਹੋਟਲ ਹਯਾਤ ਵਿਚ ਜੀਐੱਸਟੀ ਕੌਂਸਲ ਦੀ 47ਵੀਂ ਮੀਟਿੰਗ ਦੂਜੇ ਦਿਨ ਵੀ ਜਾਰੀ ਰਹੀ। ਇਸ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਜਾਣ ਦੀ ਉਮੀਦ…
View More ਚੰਡੀਗੜ੍ਹ ‘ਚ GST ਕੌਂਸਲ ਦੀ ਮੀਟਿੰਗ, ਸੂਬਿਆਂ ਨੂੰ ਮੁਆਵਜ਼ੇ ਸਮੇਤ ਕਈ ਮੁੱਦਿਆਂ ‘ਤੇ ਫੈਸਲਾ ਮੁਮਕਿਨਚੰਡੀਗੜ੍ਹ-ਪੰਜਾਬ ‘ਚ ਭਲਕੇ ਦਸਤਕ ਦੇ ਸਕਦਾ ਹੈ ਮਾਨਸੂਨ, 2 ਦਿਨ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ– ਮਾਨਸੂਨ ਪੰਜਾਬ-ਚੰਡੀਗੜ੍ਹ ਅਤੇ ਹਰਿਆਣਾ ਦੇ ਬੂਹੇ ‘ਤੇ ਪਹੁੰਚ ਗਿਆ ਹੈ। ਪਿਛਲੇ ਸਾਲ ਦੀ ਤਰ੍ਹਾਂ ਮਾਨਸੂਨ ਉੱਤਰ ਪ੍ਰਦੇਸ਼ ਦੇ ਰਸਤੇ ਪੰਚਕੂਲਾ-ਅੰਬਾਲਾ ਵਿੱਚ ਦਾਖਲ ਹੋਵੇਗਾ। ਆਈਐੱਮਡੀ…
View More ਚੰਡੀਗੜ੍ਹ-ਪੰਜਾਬ ‘ਚ ਭਲਕੇ ਦਸਤਕ ਦੇ ਸਕਦਾ ਹੈ ਮਾਨਸੂਨ, 2 ਦਿਨ ਮੀਂਹ ਪੈਣ ਦੀ ਸੰਭਾਵਨਾਸੰਗਰੂਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਵਿਗੜੀ ਸਿਹਤ, ਪਟਿਆਲਾ ਕੀਤਾ ਗਿਆ ਰੈਫਰ
ਮਾਨਸਾ– ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਹੈ। 77 ਸਾਲਾ ਮਾਨ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ…
View More ਸੰਗਰੂਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਵਿਗੜੀ ਸਿਹਤ, ਪਟਿਆਲਾ ਕੀਤਾ ਗਿਆ ਰੈਫਰ1 ਜੁਲਾਈ ਤੋਂ ਇਨ੍ਹਾਂ ਚੀਜ਼ਾਂ ‘ਤੇ ਲੱਗੇਗਾ ਬੈਨ, AMUL ਤੋਂ ਮਦਰ ਡੇਅਰੀ ਤੱਕ ਨੂੰ ਵੀ ਰਾਹਤ ਨਹੀਂ
ਨਵੀਂ ਦਿੱਲੀ- ਭਾਰਤ ‘ਚ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਜਾਵੇਗੀ। ਸਰਕਾਰ ਹੁਣ ਇਸ ਵਿੱਚ ਕੋਈ ਛੋਟ…
View More 1 ਜੁਲਾਈ ਤੋਂ ਇਨ੍ਹਾਂ ਚੀਜ਼ਾਂ ‘ਤੇ ਲੱਗੇਗਾ ਬੈਨ, AMUL ਤੋਂ ਮਦਰ ਡੇਅਰੀ ਤੱਕ ਨੂੰ ਵੀ ਰਾਹਤ ਨਹੀਂਪੰਜਾਬ ਵਿਧਾਨ ਸਭਾ ਦੀ ਪੰਜਵੇਂ ਦਿਨ ਦੀ ਕਾਰਵਾਈ ਮੁਲਤਵੀ, ਸਦਨ ‘ਚ ਕਈ ਮੁੱਦਿਆਂ ‘ਤੇ ਜੰਮ ਕੇ ਹੋਇਆ ਹੰਗਾਮਾ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੀ ਕਾਰਵਾਈ 5ਵੇਂ ਦਿਨ ਵੀ ਮੁਲਤਵੀ ਹੋ ਗਈ ਹੈ। ਦੱਸ ਦਈਏ ਕਿ ਵਿਧਾਨ ਸਭਾ ਦਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਇਆ…
View More ਪੰਜਾਬ ਵਿਧਾਨ ਸਭਾ ਦੀ ਪੰਜਵੇਂ ਦਿਨ ਦੀ ਕਾਰਵਾਈ ਮੁਲਤਵੀ, ਸਦਨ ‘ਚ ਕਈ ਮੁੱਦਿਆਂ ‘ਤੇ ਜੰਮ ਕੇ ਹੋਇਆ ਹੰਗਾਮਾ