ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਆਬਕਾਰੀ ਨੀਤੀ ਤਹਿਤ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ‘ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ…
View More ਹਾਈ ਕੋਰਟ ਨੇ ਪੰਜਾਬ ‘ਚ ਸ਼ਰਾਬ ਦੇ ਠੇਕੇ ਅਲਾਟ ਕਰਨ ‘ਤੇ ਲਗਾਈ ਰੋਕ, ਸਰਕਾਰ ਤੋਂ ਮੰਗਿਆ ਜਵਾਬtopnews
ਵਿਧਾਨ ਸਭਾ ਸੈਸ਼ਨ 2022: ਸਿੱਖਿਆ ਮੰਤਰੀ ਮੀਤ ਹੇਅਰ ਤੇ ਰਾਜਾ ਵੜਿੰਗ ਹੋਏ ਆਹਮੋ-ਸਾਹਮਣੇ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੀ ਚੌਥੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਸਾਬਕਾ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਉੱਤੇ ਸੰਗਰੂਰ ਚੋਣਾਂ ਨੂੰ…
View More ਵਿਧਾਨ ਸਭਾ ਸੈਸ਼ਨ 2022: ਸਿੱਖਿਆ ਮੰਤਰੀ ਮੀਤ ਹੇਅਰ ਤੇ ਰਾਜਾ ਵੜਿੰਗ ਹੋਏ ਆਹਮੋ-ਸਾਹਮਣੇਡੇਰਾਬੱਸੀ ਗੋਲੀ ਕਾਂਡ: ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜ
ਚੰਡੀਗੜ੍ਹ/ਮੋਹਾਲੀ : ਐਸਏਐਸ ਨਗਰ ਦੇ ਸੀਨੀਅਰ ਸੁਪਰਡੰਟ ਆਫ਼ ਪੁਲੀਸ (ਐਸਐਸਪੀ) ਵਿਵੇਕ ਸ਼ੀਲ ਸੋਨੀ ਨੇ ਅੱਜ ਡੇਰਾਬਸੀ ਗੋਲੀ ਕਾਂਡ ਮਾਮਲੇ ਵਿੱਚ ਮੁਬਾਰਕਪੁਰ ਪੁਲੀਸ ਚੌਕੀ ਦੇ ਇੰਚਾਰਜ…
View More ਡੇਰਾਬੱਸੀ ਗੋਲੀ ਕਾਂਡ: ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜਵੱਡੀ ਖਬਰ: ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 8 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੱਠ ਦਿਨਾ ਦਾ ਰਿਮਾਂਡ ਮਿਲਿਆ ਹੈ। ਅੱਜ ਸਵੇਰੇ ਪੇਸ਼ੀ ਤੋਂ ਬਾਆਦ ਅਦਾਲਤ ਨੇ ਪੁਲਿਸ ਨੂੰ ਅੱਠ ਦਿਨਾ…
View More ਵੱਡੀ ਖਬਰ: ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 8 ਦਿਨਾਂ ਦਾ ਰਿਮਾਂਡਪੰਜਾਬ ਵਿਧਾਨ ਸਭਾ ਸੈਸ਼ਨ 2022: ਅਗਨੀਪਥ ਯੋਜਨਾ ਦਾ ਭਾਜਪਾ ਨੂੰ ਛੱਡ ਸਾਰੀਆਂ ਪਾਰਟੀਆਂ ਨੇ ਕੀਤਾ ਜੰਮ ਕੇ ਵਿਰੋਧ
ਚੰਡੀਗੜ੍ਹ– ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 2022 ਜਾਰੀ ਹੈ। ਅੱਜ ਚੌਥੇ ਦਿਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਵਿਧਾਨ ਸਭਾ ਵਿਚ ਕੇਂਦਰ…
View More ਪੰਜਾਬ ਵਿਧਾਨ ਸਭਾ ਸੈਸ਼ਨ 2022: ਅਗਨੀਪਥ ਯੋਜਨਾ ਦਾ ਭਾਜਪਾ ਨੂੰ ਛੱਡ ਸਾਰੀਆਂ ਪਾਰਟੀਆਂ ਨੇ ਕੀਤਾ ਜੰਮ ਕੇ ਵਿਰੋਧNew Labour Code: ਹਫ਼ਤੇ ‘ਚ 48 ਘੰਟੇ ਕੰਮ, ਨੌਕਰੀ ਛੱਡਣ ਦੇ ਦੋ ਦਿਨਾਂ ਬਾਅਦ ਹੋਵੇਗਾ Full and Final Settlement
ਨਵੀਂ ਦਿੱਲੀ– ਸਰਕਾਰ 1 ਜੁਲਾਈ ਤੋਂ ਨਵਾਂ ਲੇਬਰ ਕੋਡ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਾਗੂ ਹੋਣ ਨਾਲ ਨੌਕਰੀਪੇਸ਼ਾ ਲੋਕਾਂ ਲਈ ਬਹੁਤ…
View More New Labour Code: ਹਫ਼ਤੇ ‘ਚ 48 ਘੰਟੇ ਕੰਮ, ਨੌਕਰੀ ਛੱਡਣ ਦੇ ਦੋ ਦਿਨਾਂ ਬਾਅਦ ਹੋਵੇਗਾ Full and Final Settlementਪੰਜਾਬ ਬਜਟ ਸੈਸ਼ਨ 2022: ਵਿਧਾਨ ਸਭਾ ‘ਚ ‘ਆਪ’ ਸਰਕਾਰ ਦੇ ਪਹਿਲੇ ਬਜਟ ‘ਤੇ ਬਹਿਸ ਜਾਰੀ
ਚੰਡੀਗੜ੍ਹ– ਪੰਜਾਬ ਵਿਧਾਨ ਸਭਾ ‘ਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਜ਼ੋਰਦਾਰ ਬਹਿਸ ਹੋਈ। ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਾਂਗਰਸ ਸਰਕਾਰ ਦੀ ਪੋਲ ਖੋਲ੍ਹਣੀ ਸ਼ੁਰੂ ਕਰ ਦਿੱਤੀ ਹੈ। ਇਸ…
View More ਪੰਜਾਬ ਬਜਟ ਸੈਸ਼ਨ 2022: ਵਿਧਾਨ ਸਭਾ ‘ਚ ‘ਆਪ’ ਸਰਕਾਰ ਦੇ ਪਹਿਲੇ ਬਜਟ ‘ਤੇ ਬਹਿਸ ਜਾਰੀਵੱਡੀ ਖਬਰ: ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ
ਮਾਨਸਾ– ਸਿੱਧੂ ਮੂਸੇਵਾਲਾ ਕਤਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਾਨਸਾ ਅਦਾਲਤ ਵਲੋਂ ਅੰਮ੍ਰਿਤਸਰ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਦਿੱਤਾ ਗਿਆ…
View More ਵੱਡੀ ਖਬਰ: ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗੈਂਗਸਟਰ ਲਾਰੈਂਸ ਦੀ ਅਦਾਲਤ ‘ਚ ਪੇਸ਼ੀ, ਸਖ਼ਤ ਸੁਰੱਖਿਆ ‘ਚ ਲਿਜਾਇਆ ਗਿਆ ਮਾਨਸਾ
ਚੰਡੀਗੜ੍ਹ– ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਜਲਦ ਹੀ ਮਾਨਸਾ ਦੀ ਅਦਾਲਤ ਵਿਚ ਪੇਸ਼ ਹੋਵੇਗਾ। ਪੰਜਾਬ ਪੁਲਿਸ ਉਸ ਨੂੰ ਬੁਲੇਟ…
View More ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗੈਂਗਸਟਰ ਲਾਰੈਂਸ ਦੀ ਅਦਾਲਤ ‘ਚ ਪੇਸ਼ੀ, ਸਖ਼ਤ ਸੁਰੱਖਿਆ ‘ਚ ਲਿਜਾਇਆ ਗਿਆ ਮਾਨਸਾਪੰਜਾਬ ‘ਚ ਅੱਤ ਦੀ ਗਰਮੀ ਤੋਂ ਜਲਦ ਮਿਲੇਗਾ ਛੁਟਕਾਰਾ, IMD ਨੇ ਜਾਰੀ ਕੀਤੀ ਐਡਵਾਇਜ਼ਰੀ
ਚੰਡੀਗੜ੍ਹ– ਪੰਜਾਬ ‘ਚ ਅੱਜ ਤੋਂ ਮੌਸਮ ਵਿਚ ਬਦਲਾਅ ਹੋ ਰਿਹਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ 28 ਜੂਨ ਤੋਂ ਪ੍ਰੀ-ਮਾਨਸੂਨ ਬਾਰਸ਼ ਹੋਵੇਗੀ।…
View More ਪੰਜਾਬ ‘ਚ ਅੱਤ ਦੀ ਗਰਮੀ ਤੋਂ ਜਲਦ ਮਿਲੇਗਾ ਛੁਟਕਾਰਾ, IMD ਨੇ ਜਾਰੀ ਕੀਤੀ ਐਡਵਾਇਜ਼ਰੀ