ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰ ਮਾਈਂਡ ਲਾਰੈਂਸ ਦੇ ਪੁਲਿਸ ਰਿਮਾਂਡ ਵਿੱਚ 5 ਦਿਨ ਦਾ ਵਾਧਾ ਕੀਤਾ ਗਿਆ ਹੈ। ਲਾਰੈਂਸ ਹੁਣ 27…
View More ਗੈਂਗਸਟਰ ਲਾਰੈਂਸ ਨੂੰ ਅੱਧੀ ਰਾਤ ਕੀਤਾ ਅਦਾਲਤ ‘ਚ ਪੇਸ਼, ਵਧਿਆ 5 ਦਿਨ ਦਾ ਪੁਲਿਸ ਰਿਮਾਂਡtopnews
Cloudflare ਆਊਟੇਜ ਕਾਰਨ ਕਈ ਵੱਡੀਆਂ ਵੈੱਬਸਾਈਟਾਂ ਬੰਦ, ਦਿਖਾਈ ਦਿੱਤਾ ‘Internal Server Error’
ਨਵੀਂ ਦਿੱਲੀ- ਮਸ਼ਹੂਰ ਕੰਟੈਂਟ ਡਲਿਵਰੀ ਨੈੱਟਵਰਕ (CDN) Cloudflare ਇਕ ਆਉਟੇਜ ਦਾ ਅਨੁਭਵ ਕਰ ਰਿਹਾ ਹੈ ਜਿਸ ਕਾਰਨ ਜ਼ੇਰੋਧਾ, ਗ੍ਰੋ, ਅਪਸਟਾਕਸ, ਓਮੇਗਲ ਤੇ ਡਿਸਕਾਰਡ ਵਰਗੀਆਂ ਕਈ…
View More Cloudflare ਆਊਟੇਜ ਕਾਰਨ ਕਈ ਵੱਡੀਆਂ ਵੈੱਬਸਾਈਟਾਂ ਬੰਦ, ਦਿਖਾਈ ਦਿੱਤਾ ‘Internal Server Error’ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਸਮੂਹ ਬੱਸ ਅੱਡੇ ਬੰਦ, ਦੱਸਿਆ ਇਹ ਕਾਰਨ
ਚੰਡੀਗੜ੍ਹ- ਤਨਖ਼ਾਹ ਨਾ ਮਿਲਣ ਕਾਰਨ ਪਨਬੱਸ ਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੇ ਪੰਜਾਬ ਦੇ ਸਮੂਹ ਬੱਸ ਅੱਡੇ ਬੰਦ ਕਰ ਦਿੱਤੇ ਹਨ। ਮੁਲਾਜ਼ਮਾਂ ਨੇ ਆਖਿਆ ਹੈ ਕਿ…
View More ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਸਮੂਹ ਬੱਸ ਅੱਡੇ ਬੰਦ, ਦੱਸਿਆ ਇਹ ਕਾਰਨਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਨਹੀਂ ਦਿੱਤੀ ਜ਼ਮਾਨਤ
ਚੰਡੀਗੜ੍ਹ- ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਮਿਲੀ ਹੈ। ਮੰਗਲਵਾਰ ਨੂੰ ਉਨ੍ਹਾਂ ਦੀ ਪਟੀਸ਼ਨ ਉੱਤੇ ਪੰਜਾਬ ਤੇ ਹਰਿਆਣਾ ਕੋਰਟ ਵਿਚ…
View More ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਨਹੀਂ ਦਿੱਤੀ ਜ਼ਮਾਨਤ‘ਅਗਨੀਪਥ’ ਦੇ ਖਿਲਾਫ ਤਿੰਨ ਪਟੀਸ਼ਨਾਂ ਦਾਇਰ, ਕੇਂਦਰ ਨੇ ਸੁਪਰੀਮ ਕੋਰਟ ਨੂੰ ਕੀਤੀ ਇਹ ਬੇਨਤੀ
ਨਵੀਂ ਦਿੱਲੀ- ਅਗਨੀਪਥ ਯੋਜਨਾ ਦਾ ਵਿਰੋਧ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਸੜਕਾਂ ‘ਤੇ ਹੋਏ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਹੁਣ ਇਹ ਮਾਮਲਾ ਸੁਪਰੀਮ ਕੋਰਟ ਤੱਕ…
View More ‘ਅਗਨੀਪਥ’ ਦੇ ਖਿਲਾਫ ਤਿੰਨ ਪਟੀਸ਼ਨਾਂ ਦਾਇਰ, ਕੇਂਦਰ ਨੇ ਸੁਪਰੀਮ ਕੋਰਟ ਨੂੰ ਕੀਤੀ ਇਹ ਬੇਨਤੀ70,000 ਅਸਾਮੀਆਂ ਲਈ SSC ਵਲੋਂ ਨੋਟਿਸ ਜਾਰੀ, ਦੇਖੋ ਪੂਰੀ ਜਾਣਕਾਰੀ
ਨਵੀਂ ਦਿੱਲੀ- ਕੇਂਦਰ ਸਰਕਾਰ ‘ਚ ਨੌਕਰੀ ਕਰਨ ਦੇ ਚਾਹਵਾਨ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਜਲਦੀ ਹੀ 70 ਹਜ਼ਾਰ ਤੋਂ ਵੱਧ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਭਰਤੀ…
View More 70,000 ਅਸਾਮੀਆਂ ਲਈ SSC ਵਲੋਂ ਨੋਟਿਸ ਜਾਰੀ, ਦੇਖੋ ਪੂਰੀ ਜਾਣਕਾਰੀਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਸ਼ਾਮ 6 ਵਜੇ ਤੱਕ ਹੋਵੇਗਾ ਚੋਣ ਪ੍ਰਚਾਰ, ਬਾਹਰੀ ਲੋਕਾਂ ਨੂੰ ਜ਼ਿਲ੍ਹਾ ਛੱਡਣ ਦੇ ਹੁਕਮ
ਸੰਗਰੂਰ- ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਅੱਜ ਸ਼ਾਮ 6 ਵਜੇ ਖ਼ਤਮ ਹੋ ਜਾਵੇਗਾ। ਚੋਣ ਕਮਿਸ਼ਨ ਨੇ ਇੱਥੇ ਚੋਣ ਪ੍ਰਚਾਰ ਕਰ ਰਹੇ…
View More ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਸ਼ਾਮ 6 ਵਜੇ ਤੱਕ ਹੋਵੇਗਾ ਚੋਣ ਪ੍ਰਚਾਰ, ਬਾਹਰੀ ਲੋਕਾਂ ਨੂੰ ਜ਼ਿਲ੍ਹਾ ਛੱਡਣ ਦੇ ਹੁਕਮਪੰਜਾਬ ‘ਚ ਭਾਰੀ ਬਰਸਾਤ ਦੇ ਆਸਾਰ, ਮੌਸਮ ਵਿਭਾਗ ਦਾ ਯੈਲੋ ਅਲਰਟ ਜਾਰੀ
ਚੰਡੀਗੜ੍ਹ- ਪੰਜਾਬ ਵਿੱਚ ਪ੍ਰੀ-ਮੌਨਸੂਨ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਬੱਦਲ ਗਰਜਦੇ ਰਹੇ ਅਤੇ ਪੰਜਾਬ ਦੇ ਜ਼ਿਆਦਾਤਰ…
View More ਪੰਜਾਬ ‘ਚ ਭਾਰੀ ਬਰਸਾਤ ਦੇ ਆਸਾਰ, ਮੌਸਮ ਵਿਭਾਗ ਦਾ ਯੈਲੋ ਅਲਰਟ ਜਾਰੀFather’s Day Special ‘ਤੇ ਦੇਖੋ ਬਾਲੀਵੁੱਡ ਦੇ ਸਭ ਤੋਂ ਹੌਟ Daddy’s
ਮੁੰਬਈ- ਕਹਿੰਦੇ ਹਨ ਕਿ ਪਿਤਾ ਬੱਚੇ ਦੀ ਜ਼ਿੰਦਗੀ ਦਾ ਪਹਿਲਾ ਪਿਆਰ ਅਤੇ ਆਖਰੀ ਹੀਰੋ ਹੁੰਦੇ ਹਨ। ਪਿਤਾ ਸਾਨੂੰ ਮਜ਼ਬੂਤ ਜੀਵਨ ਦੇ ਸਬਕ ਸਿਖਾਉਂਦੇ ਹਨ, ਰਿਸ਼ਤੇ…
View More Father’s Day Special ‘ਤੇ ਦੇਖੋ ਬਾਲੀਵੁੱਡ ਦੇ ਸਭ ਤੋਂ ਹੌਟ Daddy’sਸਚਿਨ ਤੇਂਦੁਲਕਰ ਨੇ ਬੇਟੀ ਸਾਰਾ ਨਾਲ ਥ੍ਰੋਬੈਕ ਫੋਟੋ ਕੀਤੀ ਸ਼ੇਅਰ, ਫੈਨਸ ਬੋਲੇ- ਪਾਪਾ ਦੀ ਪਰੀ!
ਨਵੀਂ ਦਿੱਲੀ- ਭਾਰਤ ਦੇ ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਸਚਿਨ ਹਾਲ ਹੀ ਵਿੱਚ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਮੁੰਬਈ ਇੰਡੀਅਨਜ਼…
View More ਸਚਿਨ ਤੇਂਦੁਲਕਰ ਨੇ ਬੇਟੀ ਸਾਰਾ ਨਾਲ ਥ੍ਰੋਬੈਕ ਫੋਟੋ ਕੀਤੀ ਸ਼ੇਅਰ, ਫੈਨਸ ਬੋਲੇ- ਪਾਪਾ ਦੀ ਪਰੀ!